ਐਤਵਾਰ, ਸਤੰਬਰ 6, 2026 07:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Afghanistan earthquak: ਭਿਆਨਕ ਭੂਚਾਲ ਨਾਲ ਦਹਿਲਿਆ ਅਫ਼ਗਾਨਿਸਤਾਨ, 250 ਲੋਕਾਂ ਦੀ ਹੋਈ ਮੌਤ, ਦੇਖੋ ਦਰਦਨਾਕ ਤਸਵੀਰਾਂ

by propunjabtv
ਜੂਨ 22, 2022
in Featured News, ਵਿਦੇਸ਼
0

ਅਫਗਾਨਿਸਤਾਨ ਅਤੇ ਪਾਕਿਸਤਾਨ ‘ਚ ਬੁੱਧਵਾਰ ਸਵੇਰੇ ਆਏ ਜ਼ਬਰਦਸਤ ਭੂਚਾਲ ਨੇ ਬਹੁਤ ਤਬਾਹੀ ਮਚਾਈ ਹੈ। ਅਫਗਾਨਿਸਤਾਨ ‘ਚ ਰਿਕਟਰ ਪੈਮਾਨੇ ‘ਤੇ 6.1 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 280 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ 250 ਲੋਕ ਜ਼ਖਮੀ ਹੋਏ ਹਨ।

ਪਾਕਿਸਤਾਨ ਵਿਚ ਵੀ ਅਫਗਾਨਿਸਤਾਨ ਨਾਲ ਲੱਗਦੇ ਕਈ ਇਲਾਕਿਆਂ ਵਿਚ ਤਬਾਹੀ ਹੋਈ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਦੀ ਰਿਪੋਰਟ ਮੁਤਾਬਕ ਇਸ ਭੂਚਾਲ ਦਾ ਕੇਂਦਰ ਦੱਖਣ-ਪੂਰਬੀ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ 44 ਕਿਲੋਮੀਟਰ ਦੂਰ ਸੀ।

ਬਚਾਅ ਕਰਮਚਾਰੀ ਹੈਲੀਕਾਪਟਰ ਰਾਹੀਂ ਇਲਾਕੇ ‘ਚ ਪਹੁੰਚ ਗਏ ਹਨ। ਤਾਲਿਬਾਨ ਸਰਕਾਰ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਕਿਹਾ, ”ਪਕਤਿਕਾ ਸੂਬੇ ‘ਚ 4 ਜ਼ਿਲਿਆਂ ‘ਚ ਜ਼ਬਰਦਸਤ ਭੂਚਾਲ ਆਇਆ ਹੈ। ਇਸ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਘਰ ਤਬਾਹ ਹੋ ਗਏ ਹਨ। ਅਸੀਂ ਸਾਰੀਆਂ ਸਹਾਇਤਾ ਏਜੰਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣੀਆਂ ਟੀਮਾਂ ਨੂੰ ਇਲਾਕੇ ਵਿੱਚ ਭੇਜਣ ਤਾਂ ਜੋ ਹੋਰ ਤਬਾਹੀ ਤੋਂ ਬਚਿਆ ਜਾ ਸਕੇ।

ਪਾਕਿਸਤਾਨ ਵਿੱਚ ਕਈ ਘਰ ਤਬਾਹ, ਮੌਤਾਂ
ਖੋਸਤ ‘ਚ ਭਾਰੀ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਪਾਕਿਸਤਾਨ ‘ਚ ਵੀ ਖੈਬਰ ਪਖਤੂਨਖਵਾ ਸੂਬੇ ‘ਚ ਇਕ ਵਿਅਕਤੀ ਦੀ ਮੌਤ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਕਾਰਨ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਇਸ ਵਿਅਕਤੀ ਦੀ ਮੌਤ ਹੋ ਗਈ। ਇਹ ਭੂਚਾਲ ਪਾਕਿਸਤਾਨੀ ਸਮੇਂ ਅਨੁਸਾਰ ਸਵੇਰੇ 1:54 ਵਜੇ ਆਇਆ। ਭੂਚਾਲ ਦੇ ਝਟਕੇ ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਅਤੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਹੋਰ ਹਿੱਸਿਆਂ ਅਤੇ ਭਾਰਤ ਤੱਕ ਮਹਿਸੂਸ ਕੀਤੇ ਗਏ।

 

Tags: 250 deathsafghanistan earthquak
Share199Tweet124Share50

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.