ਸ਼ਨੀਵਾਰ, ਜੁਲਾਈ 18, 2026 06:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Afghanistan Kabul -ਅਫ਼ਗ਼ਾਨਿਸਤਾਨ ‘ਚ ਕਿੰਨੇ ਸਿੱਖਾਂ ਅਤੇ ਹਿੰਦੂਆਂ ਨੂੰ ਮਿਲਿਆ ਈ-ਵੀਜ਼ਾ ?

by propunjabtv
ਜੂਨ 19, 2022
in Featured News
0

ਮਿਲੀ ਜਾਣਕਾਰੀ ਮੁਤਾਬਕ  ਬੀਤੇ ਦਿਨੇ ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਅਫ਼ਗ਼ਾਨਿਸਤਾਨ ‘ਚ 100 ਤੋਂ ਵੱਧ ਸਿੱਖਾਂ ਅਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ ‘ਤੇ ਈ-ਵੀਜ਼ਾ ਪ੍ਰਦਾਨ ਕੀਤੇ ਹਨ।  ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ।

ਵੱਖ -ਵੱਖ ਆਗੁਆ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਗੈਰ ਕਿਸੇ ਹੋਰ ਦੇਰੀ ਦੇ ਅਫਗਾਨ ਘੱਟਗਿਣਤੀਆਂ ਨੂੰ ਫੌਰਨ ਉੱਥੋਂ ਭਾਰਤ ਵਾਪਸ ਬੁਲਾਇਆ ਜਾਵੇ।
ਇਥੇ ਇਹ ਵੀ ਜਿਕਰਯੋਗ ਹੈ ਕਿ ਉਹ ਛੇ ਮਹੀਨਿਆਂ ਤੋਂ ਈ-ਵੀਜ਼ਾ ਦਾ ਇੰਤਜ਼ਾਰ ਕਰ ਰਹੇ ਹਨ।

ਹਮਲੇ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ।

Tags: Afghanistane visa
Share203Tweet127Share51

Related Posts

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026
Load More

Recent News

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.