ਸ਼ਨੀਵਾਰ, ਅਗਸਤ 15, 2026 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Afsana Khan ਨੇ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਪਤੀ Saaz ਤੋਂ ਮਿਲਿਆ ਸਪੈਸ਼ਲ ਸਰਪ੍ਰਾਈਜ਼, ਵੇਖੋ ਤਸਵੀਰਾਂ

ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਹਾਲ ਹੀ ਵਿੱਚ 19 ਫਰਵਰੀ ਨੂੰ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਮੌਕੇ ਸਾਜ਼ ਵੱਲੋਂ ਅਫਸਾਨਾ ਨੂੰ ਖਾਸ ਸਰਪ੍ਰਾਈਜ਼ ਪਾਰਟੀ ਦਿੱਤੀ ਗਈ।

by Gurjeet Kaur
ਫਰਵਰੀ 20, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਆਪਣੀ ਬੁਲੰਦ ਆਵਾਜ਼ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ਨੂੰ ਹਮੇਸ਼ਾ ਟੁੰਬਿਆ ਹੈ। ਭਾਵੇਂ ਉਹ ਗੀਤ ‘ਧੱਕਾ’ ਹੋਵੇ। ‘ਯਾਰ ਮੇਰਾ ਤਿੱਤਲੀਆਂ ਵਰਗਾ’ ਹੋਵੇ ਜਾਂ ਫਿਰ ਕੋਈ ਹੋਰ ਗੀਤ ।ਹਰ ਗੀਤ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ।
ਇਸ ਦੇ ਨਾਲ ਹੀ ਇੱਕ ਹੋਰ ਤਸਵੀਰ ‘ਚ ਦੋਵੇਂ ਜਣੇ ਖੜੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਗਾਇਕਾ ਨੇ ਜਿਉਂ ਹੀ ਸਾਂਝਾ ਕੀਤਾ ਤਾਂ ਦੋਵਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਫੈਨਸ ਦੇ ਨਾਲ-ਨਾਲ ਭਰਾ ਖੁਦਾ ਬਖਸ਼ ਨੇ ਵੀ ਦੋਵਾਂ ਨੂੰ ਵਧਾਈ ਦਿੱਤੀ।
‘ਯਾਰ ਮੇਰਾ ਤਿਤਲੀਆ ਵਰਗਾ’ ਅਫਸਾਨਾ ਦੇ ਕਰੀਅਰ ਦਾ ਬੈਸਟ ਗਾਣਾ ਮੰਨਿਆ ਗਿਆ ਹੈ। ਇਸ ਦੇ ਨਾਲ ਨਾਲ ਅਫਸਾਨਾ ਖਾਨ ਸੋਸ਼ਲ ਮੀਡੀਆ ;ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਅਫਸਾਨਾ ਨੇ ਕੈਪਸ਼ਨ ਲਿਖੀ, ‘ਖਾਮੋਸ਼ ਹਮਾਰੇ ਹੋਠੋਂ ਕੋ ਤੁਮਨੇ ਹਸਾਇਆ, ਹਮ ਤੋ ਤਨਹਾ ਚਲਤੇ ਥੇ ਸੁਖੀ ਜ਼ਿੰਦਗੀ ਕੀ ਉਸ ਰਾਹੋਂ ਪਰ, ਜਿਸੇ ਤੁਮਨੇ ਆ ਕਰ ਪਿਅਰ ਕੇ ਫੂਲੋਂ ਸੇ ਸਜਾਇਆ। ਵਿਆਹ ਦੀ ਵਰ੍ਹੇਗੰਢ ਮੁਬਾਰਕ ਮੇਰੇ ਪਤੀ।’
ਤਸਵੀਰਾਂ ਅਤੇ ਵੀਡੀਓਜ਼ ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਗਈਆ ਹਨ। ਜਿਨ੍ਹਾਂ ਵਿੱਚ ਤੁਸੀ ਗਾਇਕਾ ਦੀ ਖੁਸ਼ੀ ਦੇਖ ਸਕਦੇ ਹੋ। ਇਨ੍ਹਾਂ ‘ਤੇ ਪ੍ਰਸ਼ੰਸ਼ਕ ਖੂਬ ਪਿਆਰ ਲੁੱਟਾ ਰਹੇ ਹਨ।

ਦੱਸ ਦਈਏ ਕਿ ਅਫਸਾਨਾ ਖ਼ਾਨ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਹੁਣ ਤੱਕ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ।

View this post on Instagram

A post shared by Afsana Khan 🌟🎤 Afsaajz (@itsafsanakhan)

‘ਯਾਰ ਮੇਰਾ ਤਿਤਲੀਆ ਵਰਗਾ’ ਅਫਸਾਨਾ ਦੇ ਕਰੀਅਰ ਦਾ ਬੈਸਟ ਗਾਣਾ ਮੰਨਿਆ ਗਿਆ ਹੈ। ਇਸ ਦੇ ਨਾਲ ਨਾਲ ਅਫਸਾਨਾ ਖਾਨ ਸੋਸ਼ਲ ਮੀਡੀਆ ;ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

‘ਯਾਰ ਮੇਰਾ ਤਿਤਲੀਆ ਵਰਗਾ’ ਅਫਸਾਨਾ ਦੇ ਕਰੀਅਰ ਦਾ ਬੈਸਟ ਗਾਣਾ ਮੰਨਿਆ ਗਿਆ ਹੈ। ਇਸ ਦੇ ਨਾਲ ਨਾਲ ਅਫਸਾਨਾ ਖਾਨ ਸੋਸ਼ਲ ਮੀਡੀਆ ;ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਵਿਆਹ ਦੀ ਵਰ੍ਹੇਗੰਢ ਦੇ ਮੌਕੇ ‘ਤੇ ਗਾਇਕਾ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸਾਜ਼ ਉਸ ਦੀ ਮਾਂਗ ‘ਚ ਸੰਧੂਰ ਭਰਦਾ ਹੋਇਆ ਨਜ਼ਰ ਆ ਰਿਹਾ ਹੈ।

ਇਸ ਦੇ ਨਾਲ ਹੀ ਇੱਕ ਹੋਰ ਤਸਵੀਰ ‘ਚ ਦੋਵੇਂ ਜਣੇ ਖੜੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਗਾਇਕਾ ਨੇ ਜਿਉਂ ਹੀ ਸਾਂਝਾ ਕੀਤਾ ਤਾਂ ਦੋਵਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਫੈਨਸ ਦੇ ਨਾਲ-ਨਾਲ ਭਰਾ ਖੁਦਾ ਬਖਸ਼ ਨੇ ਵੀ ਦੋਵਾਂ ਨੂੰ ਵਧਾਈ ਦਿੱਤੀ।

ਇਸ ਦੇ ਨਾਲ ਹੀ ਇੱਕ ਹੋਰ ਤਸਵੀਰ ‘ਚ ਦੋਵੇਂ ਜਣੇ ਖੜੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਗਾਇਕਾ ਨੇ ਜਿਉਂ ਹੀ ਸਾਂਝਾ ਕੀਤਾ ਤਾਂ ਦੋਵਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਫੈਨਸ ਦੇ ਨਾਲ-ਨਾਲ ਭਰਾ ਖੁਦਾ ਬਖਸ਼ ਨੇ ਵੀ ਦੋਵਾਂ ਨੂੰ ਵਧਾਈ ਦਿੱਤੀ।

ਅਫਸਾਨਾ ਖ਼ਾਨ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਨ੍ਹਾਂ ਹਿੱਟ ਗੀਤਾਂ ਦੀ ਬਦੌਲਤ ਉਸ ਨੇ ਇੰਡਸਟਰੀ ‘ਚ ਵੱਖਰੀ ਥਾਂ ਬਣਾਈ ਹੈ।

ਆਪਣੀ ਬੁਲੰਦ ਆਵਾਜ਼ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ਨੂੰ ਹਮੇਸ਼ਾ ਟੁੰਬਿਆ ਹੈ। ਭਾਵੇਂ ਉਹ ਗੀਤ ‘ਧੱਕਾ’ ਹੋਵੇ। ‘ਯਾਰ ਮੇਰਾ ਤਿੱਤਲੀਆਂ ਵਰਗਾ’ ਹੋਵੇ ਜਾਂ ਫਿਰ ਕੋਈ ਹੋਰ ਗੀਤ ।ਹਰ ਗੀਤ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ।

ਆਪਣੀ ਬੁਲੰਦ ਆਵਾਜ਼ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ਨੂੰ ਹਮੇਸ਼ਾ ਟੁੰਬਿਆ ਹੈ। ਭਾਵੇਂ ਉਹ ਗੀਤ ‘ਧੱਕਾ’ ਹੋਵੇ। ‘ਯਾਰ ਮੇਰਾ ਤਿੱਤਲੀਆਂ ਵਰਗਾ’ ਹੋਵੇ ਜਾਂ ਫਿਰ ਕੋਈ ਹੋਰ ਗੀਤ ।ਹਰ ਗੀਤ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ।

Tags: #AfsanaKhan #Husband #Saaz #FirstAnniversary #MarriageAnniversary SAAJZ Afsana Khan #ProPunjabTv
Share265Tweet166Share66

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result