ਮੰਗਲਵਾਰ, ਜੁਲਾਈ 1, 2025 08:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੱਖੜੀ ਦੇ ਮੌਕੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਅਫ਼ਸਾਨਾ ਖ਼ਾਨ : ਵੀਡੀਓ

by Gurjeet Kaur
ਅਗਸਤ 30, 2023
in ਪੰਜਾਬ, ਮਨੋਰੰਜਨ
0

Afsana khan On Raksha Bandhan: ਅੱਜ ਵਿਸ਼ਵ ਭਰ ‘ਚ ਰੱਖੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ।ਇਸ ਮੌਕੇ ਸਾਰੇ ਭੈਣ ਭਰਾ ਇਕੱਠੇ ਹੁੰਦੇ ਹਨ।ਇਸ ਖਾਸ ਮੌਕੇ ਨੂੰ ਨਾ ਸਿਰਫ ਆਮ ਲੋਕ ਬਲਕਿ ਫਿਲਮ ਜਗਤ ਨਾਲ ਜੁੜੇ ਸਿਤਾਰੇ ਵੀ ਖੁਸ਼ੀਆਂ ਨਾਲ ਸੈਲਿਬ੍ਰੇਟ ਕਰ ਰਹੇ ਹਨ। ਇਸ ਵਿਚਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਅਫਸਾਨਾ ਖਾਨ ਭਾਵੁਕ ਹੋ ਗਈ। ਦੋਵਾਂ ਵਿਚਲਾ ਭੈਣ-ਭਰਾ ਦਾ ਰਿਸ਼ਤਾ ਕਿਸੇ ਕੋਲੋਂ ਲੁੱਕਿਆ ਨਹੀਂ ਹੈ। ਅਕਸਰ ਅਫਸਾਨਾ ਖਾਨ ਮੂਸੇਵਾਲਾ ਦੀ ਯਾਦ ਵਿੱਚ ਤਸਵੀਰਾਂ ਅਤੇ ਵੀ਼ਡੀਓ ਸਾਂਝੇ ਕਰਦੀ ਰਹਿੰਦੀ ਹੈ। ਇਸ ਵਿਚਾਲੇ ਰੱਖੜੀ ਮੌਕੇ ਅਫਸਾਨਾ ਆਪਣੇ ਭਰਾ ਨੂੰ ਯਾਦ ਕਰ ਭਾਵੁਕ ਹੋ ਗਈ।

 

 

View this post on Instagram

 

A post shared by Afsana Khan (@itsafsanakhan)


ਪੰਜਾਬੀ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਮੂਸੇਵਾਲਾ ਨਾਲ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਅੱਜ ਮੈਂ ਸਰਕਾਰ ਨੂੰ ਕਹਿਣਾ ਚਾਹੁੰਦੀ ਹਾਂ ਕਿ ਅਸੀਂ ਬਹੁਤ ਸਾਰੀਆਂ ਭੈਣਾਂ ਦਾ ਭਰਾ ਗੁਆ ਦਿੱਤਾ ਹੈ 😞ਅਸੀਂ ਸਾਰੇ ਨੌਜਵਾਨਾਂ ਦੀ ਪ੍ਰੇਰਨਾ ਗੁਆ ਲਈ ਕਿਰਪਾ ਕਰਕੇ ਸਿੱਧੂ ਮੂਸੇ ਵਾਲਾ ਸਾਨੂੰ ਉਸ ਲਈ ਇਨਸਾਫ ਚਾਹੀਦਾ ਹੈ।

 

 

View this post on Instagram

 

A post shared by Afsana Khan (@itsafsanakhan)


ਅਸੀਂ ਆਪਣਾ ਭਰਾ ਗੁਆ ਦਿੱਤਾ😞ਮੈਂ ਸਿਰਫ ਸਰਕਾਰ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਇਸ ਲਈ ਕੌਣ ਜ਼ਿੰਮੇਵਾਰ ਹੈ। 😡ਸਾਨੂੰ ਇਨਸਾਫ਼ ਚਾਹੀਦਾ ਹੈ ਸਾਰੇ ਸੰਸਾਰ ਨੂੰ ਸਾਡੇ ਭਰਾ ਲਈ ਇਨਸਾਫ਼ ਚਾਹੀਦਾ ਹੈ. ਸਾਨੂੰ ਉਸਦੇ ਮਾਪਿਆਂ ਲਈ ਉਸਦੇ ਪ੍ਰਸ਼ੰਸਕਾਂ ਲਈ ਉਸਦੇ ਸਮਰਥਕਾਂ ਲਈ ਉਸਦੀ ਭੈਣਾਂ ਲਈ ਇਨਸਾਫ ਚਾਹੀਦਾ ਹੈ। ਸਾਨੂੰ ਨਿਆਂ ਦੀ ਲੋੜ ਹੈ ਉਹ ਦੰਤਕਥਾ ਸੀ ਉਹ ਸਹੀ ਸੀ। ਉਨ੍ਹਾਂ ਦੀ ਗੱਲ ‘ਤੇ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸਾਡੇ ਭਰਾ ਇਨਸਾਫ਼ ਲਈ ਕਾਰਵਾਈ ਕਰਨੀ ਚਾਹੀਦੀ ਹੈ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Afsana Khanafsana khan sidhu moosewalaentertainmentpollywoodpro punjab tvpunjabi newsRakhdi Festival
Share361Tweet226Share90

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025
Load More

Recent News

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

Health Tips: ਮਾਨਸੂਨ ‘ਚ SKIN INFECTION ਤੋਂ ਇੰਝ ਕਰੋ ਬਚਾਅ

ਜੁਲਾਈ 1, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.