ਮੰਗਲਵਾਰ, ਜੁਲਾਈ 28, 2026 09:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Afsana Khan: ਅਫਸਾਨਾ ਖਾਨ ਨੇ ਆਪਣੇ ਭੈਣ-ਭਰਾ ਨਾਲ ਬਚਪਨ ਦੀ ਤਸਵੀਰ ਕੀਤੀ ਸ਼ੇਅਰ

Afsana Khan Shared Childhood Pic With Sibling: ਪੰਜਾਬੀ ਗਾਇਕਾ ਅਫਸਾਨਾ (Afsana Khan) ਖਾਨ ਵੱਲੋਂ ਆਪਣੇ ਭੈਣ ਅਤੇ ਭਰਾ ਨਾਲ ਬਚਪਨ ਦੀ ਖਾਸ ਤਸਵੀਰ ਸ਼ੇਅਰ ਕੀਤੀ ਗਈ ਹੈ।

by Bharat Thapa
ਨਵੰਬਰ 18, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Afsana Khan Shared Childhood Pic With Sibling: ਪੰਜਾਬੀ ਗਾਇਕਾ ਅਫਸਾਨਾ (Afsana Khan) ਖਾਨ ਵੱਲੋਂ ਆਪਣੇ ਭੈਣ ਅਤੇ ਭਰਾ ਨਾਲ ਬਚਪਨ ਦੀ ਖਾਸ ਤਸਵੀਰ ਸ਼ੇਅਰ ਕੀਤੀ ਗਈ ਹੈ।ਜਿਸ ਵਿੱਚ ਉਹ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਨਜ਼ਰ ਆ ਰਹੀ ਹੈ। ਇਸ ਤਸਵੀਰ ਉੱਪਰ ਪ੍ਰਸ਼ੰਸ਼ਕਾਂ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਅਫਸਾਨਾ ਆਪਣੀ ਬੁਲੰਦ ਆਵਾਜ਼ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।
ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ (sidhu moosewala) ਨਾਲ ਵੀ ਉਹ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ (sidhu moosewala) ਨਾਲ ਵੀ ਉਹ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਇਸ ਬਾਜ਼ ਦੀ ਅਸਲ ਉਡਾਣ ਅਜੇ ਬਾਕੀ ਹੈ,  ਹੁਣ ਇਸ ਪੰਛੀ ਦੀ ਪ੍ਰੀਖਿਆ ਬਾਕੀ ਹੈ, ਮੈਂ ਹੁਣੇ ਹੀ ਸਮੁੰਦਰ ਪਾਰ ਕੀਤਾ ਹੈ, ਹਾਲੇ ਤਾਂ ਸਾਰਾ ਅਸਮਾਨ ਬਾਕੀ ਹੈ।
ਇਸ ਤੋਂ ਪਹਿਲਾਂ ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਨਾਲ ਆਪਣੇ ਵਿਆਹ ਦੀ ਰਿਸੈਪਸ਼ਨ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਸੀ। ਮੂਸੇਵਾਲਾ ਨੂੰ ਯਾਦ ਕਰ ਅਫਸਾਨਾ ਨੇ ਲਿਖਿਆ, “ਭਰਾ ਦਾ ਬੇਸ਼ਰਤ ਪਿਆਰ ਅਨਮੋਲ ਹੈ ਤੇ ਤੁਸੀਂ ਸਿਰਫ਼ ਮੇਰੇ ਭਰਾ ਨਹੀਂ ਹੋ, ਪਰ ਮੇਰੀ ਆਤਮਾ ਵੀ ਹੋ।
ਆਪਣੇ ਵਿਆਹ ਵੇਲੇ ਮੈਂ ਬਾਈ ਨੂੰ ਹਮੇਸ਼ਾ ਕਹਿੰਦੀ ਹੁੰਦੀ ਸੀ ਕਿ ਜੇ ਤੁਸੀਂ ਮੇਰੇ ਕਿਸੇ ਵੀ ਫੰਕਸ਼ਨ ‘ਤੇ ਨਾ ਆਏ ਤਾਂ ਮੈਂ ਗੁੱਸੇ ਹੋ ਜਾਣਾ, ਪਰ ਬਾਈ ਹਮੇਸ਼ਾ ਪਹੁੰਚਦਾ ਸੀ ਕਿ ਜੇ ਮੈਂ ਨਾ ਗਿਆ ਤਾਂ ਕਮਲੀ ਮੇਰੇ ਨਾਲ ਲੜਾਈ ਕਰੂਗੀ। ਬਾਈ ਅੱਜ ਵੀ ਵਾਪਸ ਆ ਜੋ ਪਲੀਜ਼। ਕੋਈ ਖਜ਼ਾਨਾ ਕਿਸੇ ਭਰਾ ਦੇ ਪਿਆਰ ਦੀ ਤੁਲਨਾ ਨਹੀਂ ਕਰਦਾ। ਵੱਡਾ ਬਾਈ ਹਮੇਸ਼ਾ ਮੇਰੇ ਦਿਲ ‘ਚ ਰਹੂਗਾ।”

ਅਫਸਾਨਾ ਵੱਲੋਂ ਇੱਕ ਤਸਵੀਰਾਂ ਦਾ ਵੀਡੀਓ ਕਲਿੱਪ ਸ਼ੇਅਰ ਕੀਤਾ ਗਿਆ ਹੈ। ਜਿਸਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆ, ਸੰਘਰਸ਼ ਤੋਂ ਬਾਅਦ ਮਿਲੀ ਸਫਲਤਾ ਸਭ ਤੋਂ ਵੱਧ ਖੁਸ਼ੀ ਦਿੰਦੀ ਹੈ। ਮਨੁੱਖ ਦਾ ਕੰਮ ਅਤੇ ਸੰਘਰਸ਼ ਅਜਿਹਾ ਹੋਣਾ ਚਾਹੀਦਾ ਹੈ ਜੋ ਸਮਾਜ ਲਈ ਮਿਸਾਲ ਬਣੇ।
ਇਸ ਬਾਜ਼ ਦੀ ਅਸਲ ਉਡਾਣ ਅਜੇ ਬਾਕੀ ਹੈ, ਹੁਣ ਇਸ ਪੰਛੀ ਦੀ ਪ੍ਰੀਖਿਆ ਬਾਕੀ ਹੈ, ਮੈਂ ਹੁਣੇ ਹੀ ਸਮੁੰਦਰ ਪਾਰ ਕੀਤਾ ਹੈ, ਹਾਲੇ ਤਾਂ ਸਾਰਾ ਅਸਮਾਨ ਬਾਕੀ ਹੈ।
ਇਸ ਤੋਂ ਪਹਿਲਾਂ ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਨਾਲ ਆਪਣੇ ਵਿਆਹ ਦੀ ਰਿਸੈਪਸ਼ਨ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਸੀ। ਮੂਸੇਵਾਲਾ ਨੂੰ ਯਾਦ ਕਰ ਅਫਸਾਨਾ ਨੇ ਲਿਖਿਆ, “ਭਰਾ ਦਾ ਬੇਸ਼ਰਤ ਪਿਆਰ ਅਨਮੋਲ ਹੈ ਤੇ ਤੁਸੀਂ ਸਿਰਫ਼ ਮੇਰੇ ਭਰਾ ਨਹੀਂ ਹੋ, ਪਰ ਮੇਰੀ ਆਤਮਾ ਵੀ ਹੋ।
ਆਪਣੇ ਵਿਆਹ ਵੇਲੇ ਮੈਂ ਬਾਈ ਨੂੰ ਹਮੇਸ਼ਾ ਕਹਿੰਦੀ ਹੁੰਦੀ ਸੀ ਕਿ ਜੇ ਤੁਸੀਂ ਮੇਰੇ ਕਿਸੇ ਵੀ ਫੰਕਸ਼ਨ ‘ਤੇ ਨਾ ਆਏ ਤਾਂ ਮੈਂ ਗੁੱਸੇ ਹੋ ਜਾਣਾ, ਪਰ ਬਾਈ ਹਮੇਸ਼ਾ ਪਹੁੰਚਦਾ ਸੀ ਕਿ ਜੇ ਮੈਂ ਨਾ ਗਿਆ ਤਾਂ ਕਮਲੀ ਮੇਰੇ ਨਾਲ ਲੜਾਈ ਕਰੂਗੀ। ਬਾਈ ਅੱਜ ਵੀ ਵਾਪਸ ਆ ਜੋ ਪਲੀਜ਼। ਕੋਈ ਖਜ਼ਾਨਾ ਕਿਸੇ ਭਰਾ ਦੇ ਪਿਆਰ ਦੀ ਤੁਲਨਾ ਨਹੀਂ ਕਰਦਾ। ਵੱਡਾ ਬਾਈ ਹਮੇਸ਼ਾ ਮੇਰੇ ਦਿਲ ‘ਚ ਰਹੂਗਾ।”

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Afsana Khanlatest newspro punjab tvpunjabi newspunjabi singer
Share485Tweet303Share121

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result