ਸੋਮਵਾਰ, ਜੁਲਾਈ 13, 2026 02:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

2 ਸਾਲਾਂ ਬਾਅਦ ਮੂਸੇਵਾਲਾ ਦੀ ਹਵੇਲੀ ‘ਚ ਲੱਗੀਆਂ ਰੌਣਕਾਂ, ਵੰਡੇ ਜਾ ਰਹੇ ਲੱਡੂ, ਪੈ ਰਹੇ ਗਿੱਧੇ ਤੇ ਭੰਗੜੇ:ਵੀਡੀਓ

by Gurjeet Kaur
ਮਾਰਚ 17, 2024
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਜੀ ਨੇ ਛੋਟੇ ਸਿੱਧੂ ਮੂਸੇਵਾਲਾ ਨੂੰ ਜਨਮ ਦਿੱਤਾ ਹੈ।ਜਿਸ ਦੀ ਖੁਸ਼ੀ ‘ਚ ਸਿੱਧੂ ਦੀ ਹਵੇਲੀ ਤੇ ਮੁੜ ਰੌਣਕਾਂ ਲੱਗੀਆਂ ਹੋਈਆਂ ਹਨ।ਭੰਗੜੇ ਪੈ ਰਹੇ ਹਨ, ਗਿੱਧੇ ਪੈ ਰਹੇ ਹਨ, ਲੱਡੂ ਵੰਡੇ ਜਾ ਰਹੇ ਹਨ।ਸਿੱਧੂ ਨੂੰ ਚਾਹੁਣ ਵਾਲਿਆਂ ਦੇ ਚਿਹਰਿਆਂ ‘ਤੇ 2 ਸਾਲਾਂ ਬਾਅਦ ਖੁਸ਼ੀਆਂ ਹਨ।ਸਿੱਧੂ ਮੂਸੇਵਾਲਾ ਦੇ ਬੁੱਤ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ।ਲੋਕ ਚਾਹੁਣ ਵਾਲੇ ਭਾਵੁਕ ਵੀ ਹੋ ਰਹੇ ਹਨ ਖੁਸ਼ੀਆਂ ਦੇ ਹੰਝੂ ਵਹਿ ਰਹੇ ਹਨ।
ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਰੌਣਕ ਹੈ। ਸਿੱਧੂ ਮੂਸੇਵਾਲਾ ਅੱਜ ਛੋਟੇ ਪੈਰੀ ‘ਤੇ ਪਰਤ ਆਇਆ ਹੈ। ਵਾਹਿਗੁਰੂ ਜੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੁੜ ਪੁੱਤਰ ਦੀ ਦਾਤ ਬਖਸ਼ੀ ਹੈ। ਛੋਟੇ ਵੀਰ ਦਾ ਜਨਮ ਸਿੱਧੂ ਮੂਸੇਵਾਲਾ ਦੇ ਘਰ ਹੋਇਆ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।

Tags: balkaur singhcelebratecharan kaurlatest newspro punjab tvsidhu moosewalaSidhu moosewala haveli
Share277Tweet173Share69

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026
Load More

Recent News

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.