ਐਤਵਾਰ, ਜੁਲਾਈ 6, 2025 02:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL ਦੀ ਆਰੇਂਜ ਤੇ ਪਰਪਲ ਕੈਪ ਦੀ ਦੌੜ ‘ਚ ਸਭ ਤੋਂ ਅੱਗੇ ਹਨ ਇਹ ਖਿਡਾਰੀ, ਜਾਣੋ ਕੌਣ-ਕੌਣ ਦਾਅਵੇਦਾਰ

IPL 2023 Table Point: 24 ਆਈਪੀਐਲ ਮੈਚਾਂ ਤੋਂ ਬਾਅਦ ਰਾਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਫਾਫ ਡੂ ਪਲੇਸਿਸ ਆਰੇਂਜ ਕੈਪ ਦੀ ਦੌੜ ਵਿੱਚ ਅੱਗੇ ਹਨ। ਇਸ ਦੇ ਨਾਲ ਹੀ ਪਰਪਲ ਕੈਪ ਦੀ ਦੌੜ ਵਿੱਚ ਯੁਜਵੇਂਦਰ ਚਾਹਲ ਸਭ ਤੋਂ ਅੱਗੇ ਚੱਲ ਰਹੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 18, 2023
in ਕ੍ਰਿਕਟ, ਖੇਡ
0

Orange Cap, Purple Cap List in IPL 2023: ਆਈਪੀਐਲ 2023 ਸੀਜ਼ਨ ਦੇ ਹੁਣ ਤੱਕ 24 ਮੈਚ ਖੇਡੇ ਗਏ ਹਨ। ਦੂਜੇ ਪਾਸੇ, ਜਦੋਂ ਆਰੇਂਜ ਕੈਪ ਦੀ ਗੱਲ ਆਉਂਦੀ ਹੈ, ਤਾਂ ਫਾਫ ਡੂ ਪਲੇਸਿਸ ਇਸ ਨੂੰ ਹਾਸਲ ਕਰ ਦੀ ਦੌੜ ‘ਚ ਸਭ ਤੋਂ ਅੱਗੇ ਹਨ। ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਕਪਤਾਨ ਫਾਫ ਡੂ ਪਲੇਸਿਸ ਨੇ 5 ਮੈਚਾਂ ‘ਚ 259 ਦੌੜਾਂ ਬਣਾਈਆਂ ਹਨ। ਉਹ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀਆਂ ਦੀ ਸੂਚੀ ‘ਚ ਸਿਖਰ ‘ਤੇ ਹੈ। ਜਦਕਿ ਦੂਜੇ ਨੰਬਰ ‘ਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਵੈਂਕਟੇਸ਼ ਅਈਅਰ ਹਨ। ਕੋਲਕਾਤਾ ਨਾਈਟ ਰਾਈਡਰਜ਼ ਦੇ ਵੈਂਕਟੇਸ਼ ਅਈਅਰ ਨੇ 5 ਮੈਚਾਂ ‘ਚ 234 ਦੌੜਾਂ ਬਣਾਈਆਂ ਹਨ।

ਓਰੇਂਜ ਕੈਪ ਦੀ ਦੌੜ ਵਿੱਚ ਇਨ੍ਹਾਂ ਬੱਲੇਬਾਜ਼ਾਂ ਦੇ ਨਾਂ ਸ਼ਾਮਲ

ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਆਰੇਂਜ ਕੈਪ ਦੀ ਰੇਸ ‘ਚ ਤੀਜੇ ਨੰਬਰ ‘ਤੇ ਹਨ। ਇਸ ਦੇ ਨਾਲ ਹੀ ਗੁਜਰਾਤ ਟਾਈਟਨਸ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਚੌਥੇ ਤੇ ਦਿੱਲੀ ਕੈਪੀਟਲਜ਼ ਦੇ ਕਪਤਾਨ ਡੇਵਿਡ ਵਾਰਨਰ ਪੰਜਵੇਂ ਨੰਬਰ ‘ਤੇ ਹਨ। ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਨੇ 4 ਮੈਚਾਂ ‘ਚ 233 ਦੌੜਾਂ ਬਣਾਈਆਂ ਹਨ। ਜਦਕਿ ਸ਼ੁਭਮਨ ਗਿੱਲ ਦੇ ਨਾਂ 5 ਮੈਚਾਂ ‘ਚ 228 ਦੌੜਾਂ ਹਨ।

ਇਸ ਤੋਂ ਇਲਾਵਾ ਦਿੱਲੀ ਕੈਪੀਟਲਜ਼ ਦੇ ਕਪਤਾਨ ਡੇਵਿਡ ਵਾਰਨਰ ਨੇ ਵੀ 5 ਮੈਚਾਂ ‘ਚ 228 ਦੌੜਾਂ ਬਣਾਈਆਂ ਹਨ। ਇਸ ਤਰ੍ਹਾਂ ਫਾਫ ਡੂ ਪਲੇਸਿਸ ਤੋਂ ਇਲਾਵਾ ਵੈਂਕਟੇਸ਼ ਅਈਅਰ, ਸ਼ਿਖਰ ਧਵਨ, ਸ਼ੁਭਮਨ ਗਿੱਲ ਅਤੇ ਡੇਵਿਡ ਵਾਰਨਰ ਵਰਗੇ ਖਿਡਾਰੀ ਔਰੇਂਜ ਕੈਪ ਦੀ ਦੌੜ ‘ਚ ਟਾਪ-5 ਬੱਲੇਬਾਜ਼ਾਂ ਦੀ ਸੂਚੀ ‘ਚ ਸ਼ਾਮਲ ਹਨ।

ਯੁਜਵੇਂਦਰ ਚਾਹਲ ਪਰਪਲ ਕੈਪ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ

ਪਰਪਲ ਕੈਪ ਦੀ ਗੱਲ ਕਰੀਏ ਤਾਂ ਰਾਜਸਥਾਨ ਰਾਇਲਜ਼ ਦੇ ਯੁਜਵੇਂਦਰ ਚਾਹਲ ਇਸ ਦੌੜ ਵਿੱਚ ਸਭ ਤੋਂ ਅੱਗੇ ਹਨ। ਯੁਜਵੇਂਦਰ ਚਾਹਲ ਨੇ 5 ਮੈਚਾਂ ‘ਚ 11 ਵਿਕਟਾਂ ਲਈਆਂ ਹਨ। ਜਦਕਿ ਦੂਜੇ ਨੰਬਰ ‘ਤੇ ਲਖਨਊ ਸੁਪਰ ਜਾਇੰਟਸ ਦੇ ਮਾਰਕ ਵੁੱਡ ਹਨ। ਮਾਰਕ ਵੁੱਡ ਨੇ ਵੀ 11 ਵਿਕਟਾਂ ਆਪਣੇ ਨਾਂ ਕਰ ਲਈਆਂ ਹਨ। ਇਸ ਦੇ ਨਾਲ ਹੀ ਇਸ ਸੂਚੀ ‘ਚ ਤੀਜਾ ਨਾਂ ਗੁਜਰਾਤ ਟਾਈਟਨਸ ਦੇ ਸਪਿਨਰ ਰਾਸ਼ਿਦ ਖ਼ਾਨ ਦਾ ਹੈ। ਰਾਸ਼ਿਦ ਦੇ ਨਾਂ ਵੀ 5 ਮੈਚਾਂ ‘ਚ 11 ਵਿਕਟਾਂ ਹਨ।

ਗੁਜਰਾਤ ਟਾਈਟਨਸ ਦੇ ਮੁਹੰਮਦ ਸ਼ਮੀ ਇਸ ਸੂਚੀ ‘ਚ ਚੌਥੇ ਨੰਬਰ ‘ਤੇ ਹਨ। ਮੁਹੰਮਦ ਸ਼ਮੀ ਦੇ ਨਾਂ 5 ਮੈਚਾਂ ‘ਚ 10 ਵਿਕਟਾਂ ਹਨ। ਚੇਨਈ ਸੁਪਰ ਕਿੰਗਜ਼ ਦੇ ਤੁਸ਼ਾਰ ਦੇਸ਼ਪਾਂਡੇ ਪੰਜਵੇਂ ਨੰਬਰ ‘ਤੇ ਹਨ। ਤੁਸ਼ਾਰ ਦੇਸ਼ਪਾਂਡੇ ਨੇ 5 ਮੈਚਾਂ ‘ਚ 10 ਵਿਕਟਾਂ ਲਈਆਂ ਹਨ। ਇਸ ਤਰ੍ਹਾਂ ਯੁਜਵੇਂਦਰ ਚਾਹਲ ਤੋਂ ਇਲਾਵਾ ਮਾਰਕ ਵੁੱਡ, ਰਾਸ਼ਿਦ ਖਾਨ, ਮੁਹੰਮਦ ਸ਼ਮੀ ਅਤੇ ਤੁਸ਼ਾਰ ਦੇਸ਼ਪਾਂਡੇ ਵਰਗੇ ਗੇਂਦਬਾਜ਼ ਪਰਪਲ ਕੈਪ ਦੀ ਦੌੜ ‘ਚ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsFaf du PlessisIPL 2023IPL newsIPL Orange CapIPL Purple Cappro punjab tvpunjabi newsRoyal Challengers Bangaloresports newsYuzvendra Chahal
Share230Tweet144Share57

Related Posts

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025
Load More

Recent News

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

Weather Update: ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.