ਸ਼ਨੀਵਾਰ, ਨਵੰਬਰ 8, 2025 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Tupac Shakur: ਟੁਪੈਕ ਸ਼ਕੂਰ ਜਿਸ ਤੋਂ ਪ੍ਰਭਾਵਿਤ ਸੀ ਸਿੱਧੂ ਮੂਸੇਵਾਲਾ, ਦੇ ਕਤਲ ਦੀ 26 ਸਾਲਾਂ ਬਾਅਦ ਮੁੜ ਜਾਂਚ ਸ਼ੁਰੂ

by Gurjeet Kaur
ਜੁਲਾਈ 21, 2023
in ਹਾਲੀਵੁੱਡ, ਪਾਲੀਵੁੱਡ, ਮਨੋਰੰਜਨ
0

Tupac Shakur: ਸਿੱਧੂ ਮੂਸੇਵਾਲਾ ਨੇ ਜਿਸ ਟੁਪੈਕ ਸ਼ਕੂਰ ਦੀ ਮੌਤ ਬਾਰੇ ਆਪਣਾ ਆਖ਼ਰੀ ਗੀਤ ਗਾਇਆ ਸੀ, ਦੇ ਕਤਲ ਦੀ 26 ਸਾਲ ਬਾਅਦ ਜਾਂਚ ਮੁੜ ਸ਼ੁਰੂ ਹੋਈ ਹੈ।ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ‘ਦਿ ਲਾਸਟ ਰਾਈਡ’ ‘ਚ ਟੁਪੈਕ ਦੀ ਮੌਤ ਦੀ ਕਹਾਣੀ ਦਰਸਾਈ ਹੈ।ਸਿੱਧੂ ਨੇ ਗੀਤ ਦੀ ਰਿਲੀਜ਼ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਵੀ ਟੁਪੈਕ ਦੀ ਕਾਰ ਦੀ ਤਸਵੀਰ ਪੋਸਟ ਕੀਤੀ ਸੀ।

ਨੇਵਾਡਾ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਰੈਪਰ ਟੁਪੈਕ ਸ਼ਕੂਰ ਦੇ ਕਤਲ ਦੇ ਅਣਸੁਲਝੇ ਮਾਮਲੇ ‘ਚ ਇਸ ਹਫ਼ਤੇ ਇੱਕ ‘ਸਰਚ ਵਰੰਟ’ ਕੱਢਿਆ ਹੈ।
ਜਾਂਚ ਕਰਤਾਵਾਂ ਨੇ ਲਾਸ ਵੇਗਾਸ ਦੇ ਹੈਂਡਰਸਨ ਨਾਮੀ ਕਸਬੇ ‘ਚ ਇੱਕ ਘਰ ਦੀ ਤਲਾਸ਼ੀ ਲਈ।ਇਹ ਕਸਬਾ ਲਾਸ ਵੇਗਾਸ ਦੀ ਉਸ ਸੜਕ ਤੋਂ 20 ਮੀਲ ਤੋਂ ਵੀ ਘੱਟ ਦੂਰੀ ‘ਤੇ ਹੈ, ਜਿੱਥੇ ਟੁਪੈਕ ‘ਤੇ 1996 ‘ਚ ਗੋਲੀਆਂ ਚਲਾਈਆਂ ਗਈਆਂ ਸਨ।

ਜਦੋਂ ਟੁਪੈਕ ਨੇ ਲਾਲ ਬੱਤੀ ‘ਤੇ ਆਪਣੀ ਕਾਰ ਰੋਕੀ ਸੀ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਚਾਰ ਗੋਲੀਆਂ ਚਲਾਈਆਂ।ਮੌਤ ਵੇਲੇ ਉਨ੍ਹਾਂ ਦੀ ਉਮਰ 25 ਸਾਲ ਸੀ।ਇਸ ਮਾਮਲੇ ‘ਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਟੁਪੈਕ ਦਾ ਸਟੇਜੀ ਨਾਂ 2-ਪੈਕ ਪੈ ਗਿਆ ਸੀ, ਉਨ੍ਹਾਂ ਨੇ ਆਪਣੀ ਪਹਿਲੀ ਐਲਬਮ ਦੇ ਨਾਲ ਨਾਲ ਚਰਚਿਤ ਗੀਤ ਕੈਲਫੋਰਨੀਆ ਲਵ, ਆਲ ਆਈਜ਼ ਆਰ ਆਨ ਮੀ, ਚੇਂਜਜ਼ ਤੇ ਹਿੱਟ ਐੱਮ ਅੱਪ, 1991 ‘ਚ ਰਿਲੀਜ਼ ਕੀਤੇ ਸਨ।
ਟੁਪੈਕ ਦੇ ਗੀਤਾਂ ਦੀਆਂ 750 ਲੱਖ ਟੇਪਾਂ ਪੂਰੇ ਵਿਸ਼ਵ ‘ਚ ਵਿਕੀਆਂ ਤੇ ਉਸ ਨੂੰ ਰੌਕ ਐਂਡ ਰੋਲ ਹਾਲ ਆਫ਼ ਫੇਮ ‘ਚ 2017 ‘ਚ ਸ਼ੁਮਾਰ ਕੀਤਾ ਗਿਆ।ਟੁਪੈਕ ਨੂੰ ਆਪਣੀ ਪੀੜ੍ਹੀ ਦਾ ਸਭ ਤੋਂ ਪ੍ਰਭਾਵਸ਼ਾਲੀ ਰੈਪਰ ਮੰਨਿਆ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: American rapperinternational newspro punjab tvpunjabi newssidhu moosewalaTupac Shakurtupac shakur American rappertupac shakur murder case
Share290Tweet182Share73

Related Posts

ਅਦਾਕਾਰ ਵਿੱਕੀ ਕੌਸ਼ਲ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਦਿੱਤਾ ਜਨਮ

ਨਵੰਬਰ 7, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਪੰਜਾਬੀ ਅਦਾਕਾਰ ਦੇ ਸ਼ੋਅਰੂਮ ‘ਚ ਚੋਰੀ, ਚੋਰਾਂ ਨੇ ਕਰੋੜਾਂ ਦਾ ਸੋਨਾ ਅਤੇ ਹੀਰੇ ਕੀਤੇ ਚੋਰੀ

ਨਵੰਬਰ 5, 2025

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025
Load More

Recent News

ਜੈ ਸ਼ਾਹ ਦੇ ਦਖਲ ਤੋਂ ਬਾਅਦ, ਭਾਰਤ ਦੀ ਧੀ ਪ੍ਰਤੀਕਾ ਰਾਵਲ ਨੂੰ ਮਿਲਿਆ ਵਿਸ਼ਵ ਚੈਂਪੀਅਨ ਮੈਡਲ

ਨਵੰਬਰ 7, 2025

ਕੀ ਸੀ ਉਹ SoftWare ਜਿਸ ਨਾਲ 300 ਉਡਾਣਾਂ ਨੂੰ ਹੋ ਗਈ ਦੇਰੀ

ਨਵੰਬਰ 7, 2025

ਇੱਕ ਦਿਨ ‘ਚ ਹੀਟਰ ਨੂੰ ਲਗਾਤਾਰ 6 ਘੰਟੇ ਚਲਾਉਣ ‘ਤੇ ਕਿੰਨੀ ਆਉਂਦੀ ਹੈ ਬਿਜਲੀ ਦੀ ਲਾਗਤ

ਨਵੰਬਰ 7, 2025

ਅੱਧੀ ਹੋਈ ਇਸ Foldable ਫੋਨ ਦੀ ਕੀਮਤ, ਇੱਥੇ ਮਿਲ ਰਿਹਾ 51% ਤੱਕ ਘੱਟ ਕੀਮਤ ‘ਤੇ

ਨਵੰਬਰ 7, 2025

IGI ਹਵਾਈ ਅੱਡੇ ‘ਤੇ ਵਿਗੜਦੀ ਸਥਿਤੀ ਨੇ ਲੱਖਾਂ ਯਾਤਰੀਆਂ ਨੂੰ ਕੀਤਾ ਪਰੇਸ਼ਾਨ

ਨਵੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.