ਵੀਰਵਾਰ, ਅਗਸਤ 21, 2025 09:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੰਬੇ ਸਮੇਂ ਬਾਅਦ ਕਿਸਾਨਾਂ ਦੀ ਹੋਏਗੀ ਰਾਜਧਾਨੀ ‘ਚ ਐਂਟਰੀ, ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ

by Gurjeet Kaur
ਸਤੰਬਰ 1, 2024
in ਪੰਜਾਬ
0

ਲੰਬੇ ਸਮੇਂ ਬਾਅਦ ਕਿਸਾਨਾਂ ਦੀ ਹੋਏਗੀ ਰਾਜਧਾਨੀ ‘ਚ ਐਂਟਰੀ, ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ 

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਹੈ। ਕਿਸਾਨ ਜਥੇਬੰਦੀਆਂ ਖੇਤੀ ਨੀਤੀ, ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੀਆਂ।। ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਦੁਪਹਿਰ 12 ਵਜੇ ਤੱਕ ਪਹੁੰਚਣਗੇ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਵੱਡਾ ਪ੍ਰਦਰਸ਼ਨ ਹੈ।

ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ। ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ।

ਪੰਜਾਬ ਵਿਧਾਨ ਸਭਾ ਦਾ ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਪ੍ਰਦਰਸ਼ਨ ਵਿੱਚ ਕਿਸਾਨ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਲਗਾਤਾਰ ਖੇਤੀ ਨੀਤੀ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ।

ਕਿਸਾਨਾਂ ਨੇ ਕਿਹਾ ਕਿ ਖੇਤੀ ਨੀਤੀ ਬਣਾਉਣ ਲਈ ਬਣਾਈ ਕਮੇਟੀ ਵੱਲੋਂ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਸੀ ਪਰ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਇਹ ਕਾਰਪੋਰੇਟ ਘਰਾਣਿਆਂ, ਜਾਗੀਰਦਾਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੇ ਹੱਕ ਵਿੱਚ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਅਤਾਂ ਤੇ ਨੀਤੀਆਂ ਦਾ ਨਤੀਜਾ ਹੈ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਮਹਾਂਪੰਚਾਇਤ 2 ਸਤੰਬਰ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੈਕਟਰ-34 ਵਿੱਚ ਥਾਂ ਮਿਲੇਗੀ। ਲੰਬੇ ਸਮੇਂ ਤੋਂ ਬਾਅਦ ਚੰਡੀਗੜ੍ਹ ਵਿੱਚ ਇਜਾਜ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੋਣ ਵਾਲੀ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Tags: After a long timechandigarhfarmers protestGeneral Secretary Sukhdev Singhpro punjab tvpunjabi newsUnion President Joginder Singh Ugrahan
Share317Tweet198Share79

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.