ਮੰਗਲਵਾਰ, ਅਗਸਤ 18, 2026 02:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋਸਤਾਂ ਵਿਚਾਲੇ ਹੋਏ ਮਾਮੂਲੀ ਝਗੜੇ ਨੇ ਲਈ ਨੌਜਵਾਨ ਦੀ ਜਾਨ, ਦੋਸਤ ਨੇ ਹੀ ਗੋਲੀਆਂ ਮਾਰ ਕੀਤਾ ਕਤਲ

Punjab News: ਢਾਬੇ 'ਤੇ ਪਹੁੰਚ ਕੇ ਦੋਵੇਂ ਦੋਸਤਾਂ ਨੇ ਖਾਣਾ ਖਾਇਆ ਤੇ ਜਦੋਂ ਸੁਖਵਿੰਦਰ ਸਿੰਘ ਖਾਣਾ ਖਾਣ ਤੋਂ ਬਾਅਦ ਹੱਥ ਧੋਣ ਗਿਆ ਤਾਂ ਉਸ ਦੇ ਦੋਸਤ ਨੇ ਉਸ 'ਤੇ ਪਿਸਤੌਲ ਨਾਲ 6 ਗੋਲੀਆਂ ਚਲਾ ਦਿੱਤੀਆਂ।

by ਮਨਵੀਰ ਰੰਧਾਵਾ
ਫਰਵਰੀ 17, 2023
in ਪੰਜਾਬ
0

ਸੁਨਾਮ: ਪਟਿਆਲਾ ਰੋਡ ‘ਤੇ ਇੱਕ ਢਾਬੇ ‘ਤੇ ਖਾਣਾ ਖਾਣ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੀ ਨਾਮ ਦੇ ਵਿਅਕਤੀ ‘ਤੇ ਆਪਣੇ ਹੀ ਦੋਸਤ ਨੇ ਪਿਸਤੌਲ ਨਾਲ 6 ਗੋਲੀਆਂ ਚਲਾ ਕੇ ਸੁਖਵਿੰਦਰ ਸਿੰਘ ਚੱਠਾ ਉਰਫ ਸੁੱਖੀ ਦਾ ਕਤਲ ਕਰ ਦਿੱਤੀ।

ਹਾਸਲ ਜਾਣਕਾਰੀ ਮੁਤਾਬਕ ਮਾਮਲਾ ਬੀਤੀ ਰਾਤ ਦਾ ਹੈ। ਦਰਅਸਲ ਦੋਵੇਂ ਦੋਸਤ ਪਟਿਆਲਾ ਨੇੜੇ ਖੇਡ ਮੇਲੇ ਤੋਂ ਵਾਪਸ ਆ ਰਹੇ ਸੀ ਕਿ ਸੁਨਾਮ ਸ਼ਹਿਰ ਦੇ ਇੱਕ ਢਾਬੇ ‘ਤੇ ਦੋਵਾਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਦਾ ਬਦਲਾ ਲੈਣ ਲਈ ਦੂਜੇ ਦੋਸਤ ਨੇ ਉਸ ਦਾ ਕਤਲ ਕਰ ਦਿੱਤਾ।

ਢਾਬੇ ‘ਤੇ ਪਹੁੰਚ ਕੇ ਦੋਵੇਂ ਦੋਸਤਾਂ ਨੇ ਖਾਣਾ ਖਾਇਆ ਤੇ ਜਦੋਂ ਸੁਖਵਿੰਦਰ ਸਿੰਘ ਖਾਣਾ ਖਾਣ ਤੋਂ ਬਾਅਦ ਹੱਥ ਧੋਣ ਗਿਆ ਤਾਂ ਉਸ ਦੇ ਦੋਸਤ ਨੇ ਉਸ ‘ਤੇ ਪਿਸਤੌਲ ਨਾਲ 6 ਗੋਲੀਆਂ ਚਲਾ ਦਿੱਤੀਆਂ। ਕਾਤਲ ਸੁਖਵਿੰਦਰ ਨੂੰ ਮੌਤ ਦੇ ਘਾਟ ਉਤਾਰ ਕੇ ਮੌਕੇ ਤੋਂ ਫਰਾਰ ਹੋ ਗਿਆ।

ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਫਰਾਰ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: friendmurderPatiala Roadpro punjab tvpunjab newspunjabi newsQuarrelSunam
Share324Tweet202Share81

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.