ਸ਼ਨੀਵਾਰ, ਜੁਲਾਈ 18, 2026 07:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਤਨੀ ਨਾਲ ਝਗੜੇ ਪਿੱਛੋਂ ਪਤੀ ਨੇ ਕੀਤਾ ਕਾਂਡ, ਧੀ-ਪੁੱਤ ਨੂੰ ਫਾਹੇ ਟੰਗ, ਖੁਦ ਵੀ ਦਿੱਤੀ ਜਾਨ

by Gurjeet Kaur
ਨਵੰਬਰ 6, 2023
in ਦੇਸ਼
0

ਹਰਿਆਣਾ ਦੇ ਬਹਾਦਰਗੜ੍ਹ ‘ਚ ਇਕ ਪਿਤਾ ਨੇ ਪਹਿਲਾਂ ਆਪਣੇ ਦੋ ਮਾਸੂਮ ਬੱਚਿਆਂ ਨੂੰ ਫਾਹਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਿਰ ਆਪ ਵੀ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਬਹਾਦਰਗੜ੍ਹ ਦੇ ਗੰਗੜਵਾ ਪਿੰਡ ਦਾ ਹੈ। ਮ੍ਰਿਤਕਾਂ ਦੀ ਪਛਾਣ 37 ਸਾਲਾ ਕਰਮਬੀਰ, 11 ਸਾਲਾ ਪੁੱਤਰ ਤਨੁਜ ਅਤੇ 13 ਸਾਲਾ ਧੀ ਮੁਸਕਾਨ ਵਜੋਂ ਹੋਈ ਹੈ।

ਡੀਐਸਪੀ ਧਰਮਵੀਰ ਸਿੰਘ ਨੇ ਦੱਸਿਆ ਕਿ ਕਰਮਬੀਰ ਦਿੱਲੀ ਵਿੱਚ ਕਲੱਸਟਰ ਬੱਸ ਚਲਾਉਂਦਾ ਸੀ। ਰਾਤ ਸਮੇਂ ਉਸ ਦੀ ਪਤਨੀ ਨਾਲ ਲੜਾਈ ਹੋਈ, ਜਿਸ ਵਿਚ ਕਰਮਬੀਰ ਨੇ ਪਹਿਲਾਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ।

ਜਦੋਂ ਪਤਨੀ ਕਰਮਬੀਰ ਦੀ ਮਾਨਸਿਕ ਹਾਲਤ ਦੇਖ ਕੇ ਆਪਣੇ ਜੇਠ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਗਈ ਤਾਂ ਇਸ ਦੌਰਾਨ ਕਰਮਬੀਰ ਨੇ ਪਹਿਲਾਂ ਆਪਣੇ ਬੇਟੇ ਅਤੇ ਬੇਟੀ ਨੂੰ ਫਾਹਾ ਲਗਾ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਸ ਤੋਂ ਬਾਅਦ ਆਪ ਖੁਦਕੁਸ਼ੀ ਕਰ ਲਈ।
ਜਦੋਂ ਉਸ ਦੀ ਪਤਨੀ ਅਤੇ ਕਰਮਬੀਰ ਦੇ ਭਰਾ ਦਾ ਪਰਿਵਾਰ ਪਰਤਿਆ ਤਾਂ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ।

Tags: crime newsharyana newspro punjab tvpunjabi newssuicidesuicided note
Share370Tweet231Share93

Related Posts

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026
Load More

Recent News

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.