ਸੋਮਵਾਰ, ਮਾਰਚ 2, 2026 12:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਥੋੜ੍ਹੇ ਸਮੇਂ ਬਾਅਦ ਗੋਲਡੀ ਖੁਦ ਕਹੇਗਾ ਮੈਂ ਕਾਂਗਰਸ ‘ਚ ਵਾਪਿਸ ਆਉਣਾ’: ਸੁਖਪਾਲ ਖਹਿਰਾ

by Gurjeet Kaur
ਮਈ 1, 2024
in ਪੰਜਾਬ
0

Sukhpal Khaira News: ਪੰਜਾਬ ਦੇ ਸੰਗਰੂਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਮੰਗਲਵਾਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਸੰਗਰੂਰ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਦੇ ਅਸਤੀਫ਼ੇ ਤੋਂ ਬਾਅਦ ਸੰਗਰੂਰ ਦੇ ਸਮੀਕਰਨ ਬਦਲ ਗਏ ਹਨ।

ਗੋਲਡੀ ਦੇ AAP ‘ਚ ਜਾਣ ‘ਤੇ ਸੁਣੋ ਕੀ ਬੋਲੇ ਸੁਖਪਾਲ ਖਹਿਰਾ
ਸੁਖਪਾਲ ਖਹਿਰਾ ਨੇ ਲਾਈਵ ਹੋ ਕੇ ਕਿਹਾ-ਦੋਸਤੋ ਹੁਣ ਸੰਗਰੂਰ ਦੀ ਜੰਗ ਸ਼ੁਰੂ ਹੋ ਗਈ ਹੈ। ਗੋਲਡੀ ਵਰਗੇ ਕਈ ਧੋਖੇਬਾਜ਼ ਆਉਣਗੇ ਅਤੇ ਚਲੇ ਜਾਣਗੇ। ਇਸ ਦੇ ਨਾਲ ਕਿਹਾ ਕਿ ਉਪਰਲੀਆਂ ਤੇ ਹੇਠਲੀਆਂ ਸਰਕਾਰਾਂ ਮੈਨੂੰ ਹਰਾਉਣ ਵਿੱਚ ਲੱਗੀਆਂ ਹੋਈਆਂ ਹਨ ਪਰ ਮੈਨੂੰ ਲੋਕਾਂ ਦੇ ਸਾਥ ਦੀ ਲੋੜਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਥੋੜੇ ਸਮੇਂ ਬਾਅਦ ਗੋਲਡੀ ਖੁਦ ਕਹੇਗਾ ਮੈਂ ਕਾਂਗਰਸ ‘ਚ ਵਾਪਿਸ ਆਉਣਾ ਹੈ।


 

ਉਸ ਨੇ ਦੋਸ਼ ਲਾਇਆ ਕਿ ਗੋਲਡੀ ਨੂੰ ਧਮਕੀਆਂ ਲੈ ਕੇ ਲਿਜਾਇਆ ਗਿਆ ਹੈ। ਸੀਐਮ ਮਾਨ ਨੇ ਗੋਲਡੀ ਦੀ ਮਲਟੀਪਲ ਇਨਕੁਆਰੀ ਦੀਆਂ ਫਾਈਲਾਂ ਖੋਲ੍ਹੀਆਂ ਸਨ। ਗੋਲਡੀ ਨੇ ਆਪਣੇ ਕਾਰਜਕਾਲ ਦੌਰਾਨ ਕੁਝ ਜਿੰਮ ਬਣਾਏ ਸਨ। ਇਨ੍ਹਾਂ ਜਿੰਮਾਂ ਦੀ ਕੀਮਤ ਕਰੀਬ 75 ਹਜ਼ਾਰ ਰੁਪਏ ਸੀ, ਪਰ ਕਰੀਬ 2 ਲੱਖ ਰੁਪਏ ਵਸੂਲੇ ਗਏ। ਗੋਲਡੀ ਅਤੇ ਉਸਦੇ ਪਰਿਵਾਰ ਵੱਲੋਂ ਇੰਟਰਲਾਕ ਫੈਕਟਰੀ ਵੀ ਲਗਾਈ ਗਈ ਸੀ। ਪਿੰਡਾਂ ਵਿੱਚ ਦਬਾਅ ਹੇਠ ਟਾਈਲਾਂ ਲਗਾਈਆਂ ਗਈਆਂ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਗੋਲਡੀ ਮੁੜ ‘ਆਪ’ ਨਾਲ ਧੋਖਾ ਕਰਕੇ ਕਾਂਗਰਸ ‘ਚ ਵਾਪਸ ਆਉਣਗੇ।

 

Tags: dalvir singh goldylatest newsLOK SABHA ELECTIONpro punjab tvpunjab politicsSukhpal Khaira
Share208Tweet130Share52

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.