ਮੰਗਲਵਾਰ, ਮਾਰਚ 10, 2026 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਵਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਬਾਰ ਸਾਹਿਬ ਤੇ ਸ਼੍ਰੀ ਅਕਾਲ ਤਖਤ ਸਾਹਿਬ ਹੋਏ ਨਤਮਸਤਕ

ਬੀਤੀ 7 ਮਾਰਚ ਨੂੰ ਹੋਈ SGPC ਦੀ ਅੰਤਰਿੰਗ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰਾਂ ਨੂੰ ਸੇਵਾ ਮੁਕਤ ਕੀਤਾ ਗਿਆ ਸੀ ਅਤੇ ਦੂਜੇ ਪਾਸੇ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਉਸੇ ਤਰੀਕੇ ਹੀ ਲਾਗੂ ਰਹਿਣਗੇ।

by Gurjeet Kaur
ਮਾਰਚ 10, 2025
in Featured News, ਪੰਜਾਬ
0

ਬੀਤੀ 7 ਮਾਰਚ ਨੂੰ ਹੋਈ SGPC ਦੀ ਅੰਤਰਿੰਗ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰਾਂ ਨੂੰ ਸੇਵਾ ਮੁਕਤ ਕੀਤਾ ਗਿਆ ਸੀ ਅਤੇ ਦੂਜੇ ਪਾਸੇ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਉਸੇ ਤਰੀਕੇ ਹੀ ਲਾਗੂ ਰਹਿਣਗੇ।

ਇੱਥੇ ਦੱਸ ਦੀਏ ਕਿ ਅੱਜ ਸਵੇਰੇ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਥੇਦਾਰ ਦੇ ਤੌਰ ਤੇ ਸੇਵਾ ਸੰਭਾਲੀ ਗਈ ਹੈ ਜਿਸ ਤੋਂ ਬਾਅਦ ਉਹਨਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਬਤੌਰ ਕਾਰਜਕਾਰੀ ਜਥੇਦਾਰ ਸੇਵਾ ਸੰਭਾਲਣ ਦੀ ਰਸਮ ਸੰਪੂਰਨ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਂਟ ਕੀਤੀ ਗਈ ਉਪਰੰਤ ਗਿਆਨੀ ਕੁਲਦੀਪ ਸਿੰਘ ਗੁਰੂਦੁਆਰਾ ਬੇਰ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਗੁਰੂਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਗੁਰੂਦੁਆਰਾ ਸ਼ਹੀਦ ਬੁੰਗਾ ਸਾਹਿਬ ਵਿਖੇ ਨਤਮਸਤਕ ਹੋਏ

ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਜੋ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹਿਲਾਂ ਫੈਸਲੇ ਹੋਏ ਹਨ ਉਹ ਫੈਸਲੇ ਇਸੇ ਤਰੀਕੇ ਹੀ ਲਾਗੂ ਰਹਿਣਗੇ ਅਤੇ ਅਕਾਲ ਤਖਤ ਸਾਹਿਬ ਤੋਂ ਤਿਆਰ ਕੀਤੀ ਗਈ ਪੰਜ ਮੈਂਬਰੀ ਕਮੇਟੀ ਵੀ ਕਾਇਮ ਰਹੇਗੀ।

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਦੇ ਉੱਪਰੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਕੀਤੇ ਫੈਸਲੇ ਵੀ ਨਿਰੰਤਰ ਜਾਰੀ ਰਹਿਣਗੇ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇੱਕ ਘਰ ਦੇ ਵਿੱਚ ਕਈ ਤਰੀਕੇ ਦੇ ਲੜਾਈ ਝਗੜੇ ਹੁੰਦੇ ਹਨ ਲੇਕਿਨ ਉਹ ਝਗੜੇ ਘਰ ਦੇ ਵਿੱਚ ਹੀ ਬੈਠ ਕੇ ਸੁਲਝਾ ਲਏ ਜਾਂਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਲਈ ਕੇਂਦਰ ਸਰਕਾਰ ਅੱਗੇ ਅਪੀਲ ਕੀਤੀ

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅੱਜ ਵਿਰੋਧ ਕੀਤਾ ਜਾ ਰਿਹਾ ਸੀ ਉਹ ਨਿਹੰਗ ਸਿੰਘ ਜਥੇਬੰਦੀਆਂ ਸਾਡੇ ਸਤਿਕਾਰਯੋਗ ਹ ਤੇ ਮੈਂ ਜਲਦ ਉਹਨਾਂ ਨਾਲ ਵੀ ਮੁਲਾਕਾਤ ਕਰਾਂਗਾ।

Tags: latest newslatest Updatepropunjab newspropunjabtvsgpc
Share209Tweet131Share52

Related Posts

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026
Load More

Recent News

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result