ਸੋਮਵਾਰ, ਮਾਰਚ 23, 2026 11:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਬਾਬਾ ਨਿਰਾਲਾ ਮਗਰੋਂ ਹੁਣ ਇਸ ਫਿਲਮ ‘ਚ ਔਰੰਗਜ਼ੇਬ ਦਾ ਰੋਲ ਪਲੇਅ ਕਰਨਗੇ ਐਕਟਰ Bobby Deol

Bobby Deol As Aurangzeb: ਬੌਬੀ ਦਿਓਲ ਲੰਬੇ ਸਮੇਂ ਬਾਅਦ ਐਕਸ਼ਨ 'ਚ ਵਾਪਸ ਆ ਰਹੇ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਵੈੱਬ ਸੀਰੀਜ਼ ਆਸ਼ਰਮ ਵਿੱਚ ਬਾਬਾ ਨਿਰਾਲਾ ਦੇ ਰੋਲ 'ਚ ਵੇਖਿਆ ਗਿਆ ਸੀ। ਹੁਣ ਉਹ ਜਲਦ ਹੀ ਟਾਲੀਵੁੱਡ ਫਿਲਮਾਂ 'ਚ ਡੈਬਿਊ ਕਰਨ ਜਾ ਰਹੇ ਹਨ।

by Bharat Thapa
ਨਵੰਬਰ 19, 2022
in ਮਨੋਰੰਜਨ
0

Bobby Deol As Aurangzeb: ਬੌਬੀ ਦਿਓਲ ਲੰਬੇ ਸਮੇਂ ਬਾਅਦ ਐਕਸ਼ਨ ‘ਚ ਵਾਪਸ ਆ ਰਹੇ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਵੈੱਬ ਸੀਰੀਜ਼ ਆਸ਼ਰਮ ਵਿੱਚ ਬਾਬਾ ਨਿਰਾਲਾ ਦੇ ਰੋਲ ‘ਚ ਵੇਖਿਆ ਗਿਆ ਸੀ। ਹੁਣ ਉਹ ਜਲਦ ਹੀ ਟਾਲੀਵੁੱਡ ਫਿਲਮਾਂ ‘ਚ ਡੈਬਿਊ ਕਰਨ ਜਾ ਰਹੇ ਹਨ। ਇਸ ਫਿਲਮ ‘ਚ ਉਹ ਖਲਨਾਇਕ ਦੀ ਭੂਮਿਕਾ ‘ਚ ਨਜ਼ਰ ਆਉਣਗੇ।

ਹਾਲ ਹੀ ‘ਚ ਖ਼ਬਰ ਆਈ ਹੈ ਕਿ ਪਵਨ ਕਲਿਆਣ ਦੀ ਫਿਲਮ ‘ਚ ਔਰੰਗਜ਼ੇਬ ਦੇ ਰੋਲ ਲਈ ਬੌਬੀ ਦਿਓਲ ਨਾਲ ਗੱਲ ਕੀਤੀ ਗਈ ਤੇ ਉਨ੍ਹਾਂ ਨੇ ਆਪਣੇ ਰੋਲ ਬਾਰੇ ਵੀ ਦੱਸਿਆ। ਹਾਸਲ ਜਾਣਕਾਰੀ ਮੁਤਾਬਕ ਇਸ ਫਿਲਮ ਦਾ ਨਾਂ ”ਹਰੀ ਹਰ ਵੀਰੱਪਨ ਮੱਲੂ” ਹੋਵੇਗਾ। ਇਸ ਫਿਲਮ ‘ਚ ਪਵਨ ਕਲਿਆਣ ਅਹਿਮ ਭੂਮਿਕਾ ਨਿਭਾਉਣਗੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਦੇ ਐਕਟਰ ਅਰਜੁਨ ਰਾਮਪਾਲ ਨੂੰ ਇਸ ਭੂਮਿਕਾ ਲਈ ਚੁਣਿਆ ਗਿਆ ਸੀ। ਹਾਲਾਂਕਿ, ”ਹਰੀ ਹਰ ਵੀਰੱਪਨ ਮੱਲੂ” ਲਈ ਅਰਜੁਨ ਰਾਮਪਾਲ ਬਿਜ਼ੀ ਹੋਣ ਕਰਕੇ ਉਨ੍ਹਾਂ ਨੂੰ ਫਿਲਮ ਵਿੱਚ ਕਾਸਟ ਨਹੀਂ ਕੀਤਾ ਗਿਆ। ਹੁਣ ਬੌਬੀ ਦਿਓਲ ਨੂੰ ਔਰੰਗਜ਼ੇਬ ਦਾ ਰੋਲ ਆਫਰ ਕੀਤਾ ਗਿਆ ਹੈ ਤੇ ਬੌਬੀ ਦਿਓਲ ਨੇ ਇਸ ਲਈ ਹਾਮੀ ਵੀ ਭਰ ਦਿੱਤੀ ਹੈ।

 

View this post on Instagram

 

A post shared by Sunny Deol (@iamsunnydeol)


ਇਹ ਫਿਲਮ ਇੱਕ ਪੀਰੀਅਡ ਡਰਾਮਾ ਹੋਵੇਗੀ ਅਤੇ ਬੌਬੀ ਦਿਓਲ ਫਿਲਮ ਵਿੱਚ ਅਰਜੁਨ ਰਾਮਪਾਲ ਦੀ ਥਾਂ ਲੈਣਗੇ। ਫਿਲਮ ‘ਚ ਬੌਬੀ ਦਿਓਲ ਵਿਲੇਨ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਉਹ ਅਨਿਲ ਰਵੀਪੁੜੀ ਦੀ ਫਿਲਮ ‘ਚ ਵੀ ਨਜ਼ਰ ਆਉਣਗੇ। ਇਸ ਫਿਲਮ ਦੀ ਸ਼ੂਟਿੰਗ ਅਗਲੇ ਮਹੀਨੇ ਸ਼ੁਰੂ ਹੋ ਸਕਦੀ ਹੈ।

ਇਸ ਵਿੱਚ ਬਾਲਕ੍ਰਿਸ਼ਨ ਅਤੇ ਬੌਬੀ ਦਿਓਲ ਇਕੱਠੇ ਨਜ਼ਰ ਆ ਸਕਦੇ ਹਨ। ਫਿਲਮ ਦੀ ਸਕ੍ਰਿਪਟ ਨੂੰ ਫਾਈਨਲ ਕਰ ਲਿਆ ਗਿਆ ਹੈ ਤੇ ਜਲਦ ਹੀ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਬੌਬੀ ਦਿਓਲ ਨੇ ਇਸ ਖ਼ਬਰ ਬਾਰੇ ਕੁਝ ਨਹੀਂ ਦੱਸਿਆ, ਪਰ ਸੋਸ਼ਲ ਮੀਡੀਆ ‘ਤੇ ਬਹੁਤ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bobby deolBollywood actorlatest newspro punjab tvpunjabi news
Share220Tweet138Share55

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.