ਐਤਵਾਰ, ਅਕਤੂਬਰ 4, 2026 07:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਜ਼ੁਰਗ ਜੋੜੇ ਦੀ ਦਰਦਨਾਕ ਮੌਤ: ਜ਼ਿੰਦਗੀ ਭਰ ਸਾਥ ਨਿਭਾਉਣ ਤੋਂ ਬਾਅਦ ਇਕੱਠਿਆਂ ਨੇ ਤੋੜਿਆ ਦਮ

by Gurjeet Kaur
ਦਸੰਬਰ 5, 2023
in ਪੰਜਾਬ
0

ਆਪਣੀ ਕੁੜੀ ਨੂੰ ਮਿਲ ਕੇ ਸਾਈਕਲ ’ਤੇ ਆਪਣੇ ਪਿੰਡ ਬਾਹੀਆ ਜਾ ਰਹੇ ਪਤੀ-ਪਤਨੀ ਨੂੰ ਇਕ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਤੋਂ ਬਾਅਦ ਉਨ੍ਹਾਂ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ, ਜਿਸ ਸਬੰਧੀ ਥਾਣਾ ਤਿੱਬੜ ਪੁਲਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਧਾਰਾ 304ਏ, 279, 427 ਦੇ ਤਹਿਤ ਮਾਮਲਾ ਦਰਜ ਕਰ ਲਿਆ।

ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਵਿਕਟਰ ਮਸੀਹ ਪੁੱਤਰ ਮੁਖਤਿਆਰ ਮਸੀਹ ਵਾਸੀ ਪਿੰਡ ਬਾਹੀਆਂ ਨੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਮਾਤਾ-ਪਿਤਾ (ਮੁਖਤਿਆਰ ਮਸੀਹ ਅਤੇ ਜਗੀਰੋ) ਸਾਈਕਲ ’ਤੇ ਸਵਾਰ ਹੋ ਕੇ ਆਪਣੀ ਕੁੜੀ ਪਿੰਕੀ ਨੂੰ ਮਿਲ ਕੇ ਆਪਣੇ ਪਿੰਡ ਬਾਹੀਆ ਨੂੰ ਜਾ ਰਹੇ ਸੀ। ਜਦਕਿ ਉਹ ਵੀ ਥੋੜਾ ਪਿੱਛੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ। ਸ਼ਾਮ ਕਰੀਬ 7 ਵਜੇ ਪਿੱਛੇ ਤੋਂ ਆ ਰਹੇ ਅਣਪਛਾਤੇ ਵਾਹਨ ਚਾਲਕ ਨੇ ਲਾਪਰਵਾਈ ਨਾਲ ਉਸ ਦੇ ਮਾਤਾ-ਪਿਤਾ ਦੇ ਸਾਈਕਲ ’ਚ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

Tags: Bicycle riderelderly coupledeath ਸਾਈਕਲ ਸਵਾਰ ਪਤੀ ਪਤਨੀHusband and wifepro punjab tvpunjabi newsunknown vehicleਅਣਪਛਾਤੇ ਵਾਹਨਬਜ਼ੁਰਗ ਜੋੜਾਮੌਤ
Share267Tweet167Share67

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result