ਸ਼ਨੀਵਾਰ, ਅਕਤੂਬਰ 25, 2025 01:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੋਸ਼ਲ ਮੀਡੀਆ ‘ਤੇ ਟਰੋਲ ਹੋਣ ਤੋਂ ਬਾਅਦ ਹੁਣ ਧੀ ਨਾਲ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ

ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਵਾਂਗ ਉਨ੍ਹਾਂ ਦੀ ਧਰਮ ਪਤਨੀ ਹਰਮਨ ਮਾਨ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੀ ਰਹਿੰਦੀ ਹੈ

by Bharat Thapa
ਅਕਤੂਬਰ 7, 2022
in Featured, Featured News, ਮਨੋਰੰਜਨ
0

ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਵਾਂਗ ਉਨ੍ਹਾਂ ਦੀ ਧਰਮ ਪਤਨੀ ਹਰਮਨ ਮਾਨ ਵੀ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੀ ਰਹਿੰਦੀ ਹੈ। ਬੀਤੇ ਕੁਝ ਦਿਨ ਪਹਿਲਾ ਹਰਮਨ ਤੇ ਹਰਭਜਨ ਮਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਲੈ ਕੇ ਲੋਕਾਂ ਨੇ ਉਨ੍ਹਾਂ ਨੂੰ ਟਰੋਲ ਵੀ ਕੀਤਾ ਸੀ।

 

View this post on Instagram

 

A post shared by Harman~ਹਰਮਨ (@holisticallyharman)

ਦਰਅਸਲ, ਹਰਭਜਨ ਮਾਨ ਤੇ ਹਰਮਨ ਮਾਨ ਨੂੰ ਸੋਸ਼ਲ ਮੀਡੀਆ ‘ਤੇ ਨਫ਼ਰਤ ਕਰਨ ਵਾਲੇ ਇੱਕ ਸ਼ਖਸ ਦਾ ਸਾਹਮਣਾ ਕਰਨਾ ਪਿਆ ਪਰ ਜਿਸ ਖੂਬਸੂਰਤੀ ਨਾਲ ਹਰਮਨ ਨੇ ਇਸ ਨੂੰ ਸੰਭਾਲਿਆ, ਉਹ ਕਾਬਿਲੇ ਤਾਰੀਫ਼ ਸੀ। ਹਰਮਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਹਰਮਨ ਤੇ ਹਰਭਜਨ ਦੀ ਤਸਵੀਰ ‘ਤੇ ਇੱਕ ਸ਼ਖਸ ਨੇ ਕੁਮੈਂਟ ਕੀਤਾ “ਬੁੱਢਾ ਬੁੱਢੀ”।
ਹਰਮਨ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆਂ, “ਸਾਡੀ ਇਸ ਪੋਸਟ ‘ਤੇ ਇਸ ਸ਼ਖਸ ਨੇ ਇਹ ਕੁਮੈਂਟ ਕੀਤਾ। ਮੈਂ ਇੱਕ ਗੱਲ ਸਾਫ਼ ਕਰ ਦੇਣਾ ਚਾਹੁੰਦੀ ਹਾਂ ਕਿ ਸਮੇਂ ਦੇ ਨਾਲ ਸਾਡੀ ਉਮਰ ਵਧ ਰਹੀ ਹੈ ਤੇ ਇਸ ਦੇ ਲਈ ਅਸੀਂ ਹਰਗਿਜ਼ ਕਿਸੇ ਕੋਲੋਂ ਮੁਆਫ਼ੀ ਨਹੀਂ ਮੰਗਾਂਗੇ ਕਿਉਂਕਿ ਸਾਨੂੰ ਪਤਾ ਹੈ ਕਿ ਇੱਥੇ ਤੱਕ ਪਹੁੰਚਣ ਲਈ ਅਸੀਂ ਕਿੰਨੀ ਮਿਹਨਤ ਕੀਤੀ ਹੈ।”

ਇਹ ਵੀ ਪੜ੍ਹੋ- ‘ਬਿਗ ਬਾਸ’ ਦੇ Couples ਜਿਨ੍ਹਾਂ ਨੇ ਬਾਹਰ ਆ ਕੇ ਕਰਵਾਇਆ ਵਿਆਹ

ਦੱਸ ਦਈਏ ਕਿ ਹੁਣ ਹਰਮਨ ਮਾਨ ਨੇ ਆਪਣੀ ਧੀ ਨਾਲ ਬਹੁਤ ਹੀ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ।
ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ਕਿ ‘ਮਿਸਿੰਗ ਮਾਈ ਬੇਬੀ ਗਰਲ।’ ਇੱਕ ਤਸਵੀਰ ‘ਚ ਦੋਵੇਂ ਮਾਵਾਂ ਧੀਆਂ ਮਿਰਰ ‘ਚ ਸੈਲਫੀ ਲੈਂਦੀਆਂ ਨਜ਼ਰ ਆ ਰਹੀਆਂ ਹਨ। ਜਦੋਂਕਿ ਇੱਕ ਹੋਰ ਤਸਵੀਰ ‘ਚ ਦੋਵੇਂ ਆਪਣੇ ਹੱਥਾਂ ਨੂੰ ਦਿਖਾਉਂਦੀਆਂ ਵਿਖਾਈ ਦੇ ਰਹੀਆਂ ਹਨ।

 

View this post on Instagram

 

A post shared by Harman~ਹਰਮਨ (@holisticallyharman)

ਇਹ ਵੀ ਪੜ੍ਹੋ- ਹਾਲੀਵੁੱਡ ਸਟਾਰ ਕਿਮ ਕਾਰਦਾਸ਼ੀਅਨ ਵਰਗਾ ਦਿੱਸਣ ਲਈ ਇਸ ਮਹਿਲਾ ਨੇ ਖਰਚੇ 46 ਲੱਖ ਰੁਪਏ, ਕਰਵਾ ਚੁਕੀ ਹੈ 15 ਸਰਜਰੀਆਂ!

ਇਸ ਤੋਂ ਇਲਾਵਾ ਹਰਮਨ ਕੌਰ ਨੇ ਬਿਨਾਂ ਕਿਸੇ ਮੇਕਅੱਪ ਦੇ ਆਪਣੇ ਜਿੰਮ ਵਾਲਾ ਲੁੱਕ ਸਾਰਿਆਂ ਨਾਲ ਸਾਂਝਾ ਕੀਤਾ ਸੀ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ‘ਚ ਉਹ ਜਿੰਮ ‘ਚ ਵਰਕਆਊਟ ਕਰਦੇ ਨਜ਼ਰ ਆ ਰਹੇ ਸਨ।
ਉਨ੍ਹਾਂ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆਇਆ ਹੈ। ਇਸ ਪੋਸਟ ‘ਤੇ ਹਰਮਨ ਦੇ ਪਤੀ ਹਰਭਜਨ ਮਾਨ ਨੇ ਕੁਮੈਂਟ ਕਰ ਹਰਮਨ ਦਾ ਹੌਸਲਾ ਵਧਾਇਆ ਹੈ। ਹਰਭਜਨ ਮਾਨ ਨੇ ਆਪਣੀ ਪਤਨੀ ਦੇ ਵੀਡੀਓ ‘ਤੇ ਕੁਮੈਂਟ ਕੀਤਾ, “ਤੇਰੇ ਉੱਤੇ ਮਾਣ ਹੈ।”

Tags: daughterHarbhajan MannHarbhajan Mann wifeHarman Mannshared cute picturessocial mediatrolled
Share218Tweet137Share55

Related Posts

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

iPhone ਦਾ ਨਾ ਕਰੋ ਇੰਤਜ਼ਾਰ, Apple ਆਈਫੋਨ18 ਸੀਰੀਜ਼ ਤੋਂ ਬਾਅਦ 20 ਸੀਰੀਜ਼ ਕਰੇਗਾ ਲਾਂਚ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਇਸ ਵਾਰ ਕਿੰਨੀ ਪਏਗੀ ਸਰਦੀ, ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਜਾਰੀ ਅਲਰਟ

ਅਕਤੂਬਰ 24, 2025

‘ਅਬਕੀ ਕੀ ਬਾਰ ਮੋਦੀ ਸਰਕਾਰ’ ਅਤੇ ‘ਫੇਵੀਕੋਲ ਕਾ ਜੋੜ’ ਲਿਖਣ ਵਾਲੇ ਐਡ ਗੁਰੂ ਪੀਯੂਸ਼ ਪਾਂਡੇ ਦਾ ਹੋਇਆ ਦਿਹਾਂਤ

ਅਕਤੂਬਰ 24, 2025
Load More

Recent News

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

iPhone ਦਾ ਨਾ ਕਰੋ ਇੰਤਜ਼ਾਰ, Apple ਆਈਫੋਨ18 ਸੀਰੀਜ਼ ਤੋਂ ਬਾਅਦ 20 ਸੀਰੀਜ਼ ਕਰੇਗਾ ਲਾਂਚ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਇਸ ਵਾਰ ਕਿੰਨੀ ਪਏਗੀ ਸਰਦੀ, ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਜਾਰੀ ਅਲਰਟ

ਅਕਤੂਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.