ਸ਼ੁੱਕਰਵਾਰ, ਅਕਤੂਬਰ 9, 2026 03:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ‘ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ, ਪੜ੍ਹੋ ਪੂਰੀ ਖ਼ਬਰ

by Gurjeet Kaur
ਜਨਵਰੀ 18, 2025
in Featured News, ਪੰਜਾਬ
0

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ।ਦੱਸ ਦੇਈਏ ਕਿ ਹੁਣ ਚੰਡੀਗੜ੍ਹ ਦੀ ਤਰ੍ਹਾਂ ਪੰਜਾਬ ‘ਚ ਵੀ ਆਨਲਾਈਨ ਚਲਾਨ ਕੱਟੇ ਜਾਇਆ ਕਰਨਗੇ।ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਦੇ 4 ਜ਼ਿਲ੍ਹਿਆਂ ‘ਚ 26 ਜਨਵਰੀ ਤੋਂ ਆਨਲਾਈਨ ਚਾਲਾਨ ਕੱਟਣੇ ਸ਼ੁਰੂ ਹੋ ਜਾਣਗੇ।ਇਨ੍ਹਾਂ ਜ਼ਿਲ੍ਹਿਆਂ ‘ਚ ਮੋਹਾਲੀ, ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਸ਼ਾਮਿਲ ਹਨ।ਸੂਤਰਾਂ ਦੇ ਮੁਤਾਬਕ ਟ੍ਰੈਫਿਕ ਸਿਗਨਲਾਂ ‘ਤੇ ਲਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ।

ਇਸ ਲਈ ਇਨ੍ਹਾਂ ਸ਼ਹਿਰਾਂ ‘ਚ 26 ਜਨਵਰੀ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ।ਇਸ ਲਈ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਹਾਲਤ ‘ਚ ਬਚ ਨਹੀਂ ਸਕਣਗੇ ਕਿਉਂਕਿ ਟ੍ਰੈਫਿਕ ਪੁਲਸ ਦੇ ਨਾਲ ਨਾਲ ਹੁਣ ਕੈਮਰਿਆਂ ਦੀ ਨਿਗਰਾਨੀ ਹੇਠ ਰਹਿਣਗੇ।ਉਕਤ 4 ਜ਼ਿਲ੍ਹਿਆਂ ‘ਚ ਕੈਮਰਿਆਂ ਲਈ ਕੰਟਰੋਲ ਰੂਮ ਵੀ ਬਣਾਏ ਗਏ ਹਨ, ਜਿਨ੍ਹਾਂ ਦੀ ਪੁਲਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ।ਜਿਹੜੇ ਲੋਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਦੇ ਚਾਲਾਨ ਤਿਆਰ ਕਰਕੇ ਡਾਕ ਰਾਹੀਂ ਉਨ੍ਹਾਂ ਦੇ ਘਰ ਭੇਜੇ ਜਾਣਗੇ।

Tags: amritsarjalandharludhianaMOHALIonline challanspro punjab tvpunjabPunjabiNews
Share255Tweet159Share64

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.