ਵੀਰਵਾਰ, ਅਕਤੂਬਰ 8, 2026 08:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਚਾਰ ਸਾਲ ਬਾਅਦ ਸਕਰੀਨ ‘ਤੇ ਰੈਟਰੋ ਲੁੱਕ ‘ਚ ਨਜ਼ਰ ਆਈ Anushka Sharma ਨੂੰ ਵੇਖ ਹੈਰਾਨ ਹੋਏ ਫੈਨਜ਼, Qala ‘ਚ ਨਜ਼ਰ ਆਵੇਗੀ ਐਕਟਰਸ

Anushka Sharma ਨੇ ਬਾਲੀਵੁੱਡ ਵਿੱਚ ਬਹੁਤ ਤੇਜ਼ੀ ਨਾਲ ਆਪਣਾ ਸਥਾਨ ਬਣਾ ਲਿਆ ਹੈ। ਅਜਿਹੇ 'ਚ ਐਕਟਰਸ ਦਾ ਨਵਾਂ ਲੁੱਕ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ ਹੈ।

by Bharat Thapa
ਦਸੰਬਰ 4, 2022
in ਬਾਲੀਵੁੱਡ, ਮਨੋਰੰਜਨ
0

Anushka Sharma in Qala: 2008 ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਨੁਸ਼ਕਾ ਸ਼ਰਮਾ ਲੰਬੇ ਸਮੇਂ ਤੋਂ ਪਰਦੇ ਤੋਂ ਦੂਰ ਸੀ। ਪਰ ਲੰਬੇ ਬ੍ਰੇਕ ਤੋਂ ਬਾਅਦ ਅਨੁਸ਼ਕਾ ਸ਼ਰਮਾ ਨੇ ਵੱਡੇ ਪਰਦੇ ‘ਤੇ ਵਾਪਸੀ ਕਰਨ ਦਾ ਫੈਸਲਾ ਕੀਤਾ ਹੈ। 4 ਸਾਲ ਬਾਅਦ ਅਨੁਸ਼ਕਾ ਸ਼ਰਮਾ ਦੇ ਫੈਨਸ ਉਸ ਦਾ ਨਵਾਂ ਲੁੱਕ ਦੇਖ ਕੇ ਕਾਫੀ ਖੁਸ਼ ਹਨ।

ਅਨੁਸ਼ਕਾ ਸ਼ਰਮਾ ਦੀ ਜ਼ਬਰਦਸਤ ਫੈਨ ਫਾਲੋਇੰਗ-

ਅਨੁਸ਼ਕਾ ਸ਼ਰਮਾ ਦੀ ਫੈਨ ਫੋਲੋਇੰਗ ਜ਼ਬਰਦਸਤ ਹੈ। ਐਕਟਰਸ ਆਖਰੀ ਵਾਰ ਫਿਲਮ ‘ਜ਼ੀਰੋ’ ‘ਚ ਨਜ਼ਰ ਆਈ ਸੀ। ਹੁਣ ਚਾਰ ਸਾਲ ਬਾਅਦ ਐਕਟਰਸ ਚੱਕਦਾ ਐਕਸਪ੍ਰੈਸ ਵਿੱਚ ਕ੍ਰਿਕਟਰ ਝੂਲਨ ਗੋਸਵਾਮੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਹਾਲ ਹੀ ‘ਚ ਕਈ ਲੋਕ ਉਸ ਦੀ ਕਲਾ ‘ਚ ਲੁੱਕ ਦੇਖ ਕੇ ਕਾਫੀ ਖੁਸ਼ ਹੋਏ। ਵੇਖੋ ਵੀਡੀਓ:-

OMGGGGGGGGGG!!!! 😭😭😭😭😭

It feels amazing to see #AnushkaSharma back on screen after 4 years.

Watch #Qala on Netflix RIGHT NOW!!!#QalaonNetflix #TriptiDimri pic.twitter.com/PoBYHC7lW8

— Anshu (@TweetingAnshu) December 1, 2022

ਨਵਾਂ ਲੁੱਕ ਵੇਖ ਕੇ ਫੈਨਸ ਦਾ ਦਿਨ ਬਣ ਗਿਆ-

ਅਨੁਸ਼ਕਾ ਸ਼ਰਮਾ ‘ਤੇ ਫਿਲਮਾਇਆ ਗਿਆ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਇਸ ਕਲਿੱਪਿੰਗ ‘ਚ ਅਨੁਸ਼ਕਾ ਦੇ ਅੰਦਾਜ਼ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਖੁਸ਼ ਹੋ ਗਏ ਹਨ। ਫੈਨਜ਼ ਅਨੁਸ਼ਕਾ ਦੀ ਐਕਟਿੰਗ ਨੂੰ ਬਹੁਤ ਮਿਸ ਕਰ ਰਹੇ ਸੀ। ਕਲਾ ਵਿੱਚ ਅਨੁਸ਼ਕਾ ਸ਼ਰਮਾ ਦੇ ਕੈਮਿਓ ਰੋਲ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਨੁਸ਼ਕਾ ਨੂੰ ਇਸ ਪੀੜ੍ਹੀ ਦੀ ਸਭ ਤੋਂ ਪ੍ਰਤਿਭਾਸ਼ਾਲੀ ਐਕਟਰਸ ਚੋਂ ਇੱਕ ਕਿਹਾ ਜਾਂਦਾ ਹੈ।

ਜਲਦ ਹੀ ਸਿਲਵਰ ਸਕਰੀਨ ‘ਤੇ ਆਵੇਗੀ ਨਜ਼ਰ-

ਅਨੁਸ਼ਕਾ ਸ਼ਰਮਾ ਅਕਸਰ ਆਪਣੀ ਬੇਟੀ ਵਾਮਿਕਾ ਕਾਰਨ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਦੱਸ ਦੇਈਏ ਕਿ ਧੀ ਵਾਮਿਕਾ ਦੇ ਜਨਮ ਤੋਂ ਬਾਅਦ ਅਨੁਸ਼ਕਾ ਦੀ ‘ਚੱਕਦਾ ਐਕਸਪ੍ਰੈਸ’ ਉਨ੍ਹਾਂ ਦੀ ਪਹਿਲੀ ਫਿਲਮ ਹੈ। ਅਨੁਸ਼ਕਾ ਦੀ ਸਿਲਵਰ ਸਕ੍ਰੀਨ ‘ਤੇ ਵਾਪਸੀ ਨੂੰ ਲੈ ਕੇ ਉਸ ਦੇ ਫੈਨਸ ਕਾਫੀ ਉਤਸ਼ਾਹਿਤ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anushka SharmaBollywood actresslatest newspro punjab tvpunjabi news
Share284Tweet177Share71

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.