ਐਤਵਾਰ, ਮਈ 11, 2025 05:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Guru Randhawa ਤੋਂ ਬਾਅਦ ਹੁਣ Nawazuddin Siddiqui ਨਾਲ ਰੋਮਾਂਸ ਕਰੇਗੀ Shehnaaz Gill, ਸਿੰਗਰ B Praak ਦੇ ਗਾਣੇ ‘ਚ ਹੋਣਗੇ ਫੀਚਰ

Shehnaaz Gill in Music Video: ਦੱਸ ਦਈਏ ਕਿ 'ਬਿੱਗ ਬੌਸ 13' ਤੋਂ ਬਾਅਦ ਸ਼ਹਿਨਾਜ਼ ਦੀ ਕਿਸਮਤ ਇਸ ਤਰ੍ਹਾਂ ਚਮਕੀ ਕਿ ਹੁਣ ਉਹ ਬੀ-ਟਾਊਨ ਸੈਲੇਬਸ ਦੀ ਸੂਚੀ 'ਚ ਸ਼ਾਮਲ ਹੋ ਗਈ ਹੈ। ਉਹ ਨਾ ਸਿਰਫ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਹੈ।

by ਮਨਵੀਰ ਰੰਧਾਵਾ
ਫਰਵਰੀ 24, 2023
in ਬਾਲੀਵੁੱਡ, ਮਨੋਰੰਜਨ
0

Shehnaaz Gill With Nawazuddin Siddiqui: ‘ਪੰਜਾਬ ਦੀ ਕੈਟਰੀਨਾ ਕੈਫ’ ਅਤੇ ਬਿੱਗ ਬੌਸ ਤੋਂ ਫੇਮ ਹਾਸਲ ਕਰਨ ਵਾਲੀ ਸ਼ਹਿਨਾਜ਼ ਗਿੱਲ ਲਗਾਤਾਰ ਕਾਮਯਾਬੀ ਹਾਸਲ ਕਰ ਰਹੀ ਹੈ। ਐਕਟਰਸ ਨੂੰ ਲਗਾਤਾਰ ਵੱਡੇ ਪ੍ਰੋਜੈਕਟ ਮਿਲ ਰਹੇ ਹਨ। ਜਿਸ ਕਰਕੇ ਉਸ ਹੌਲੀ-ਹੌਲੀ ਆਪਣੇ ਸੁਪਨਿਆਂ ਦੀ ਉਡਾਣ ਭਰ ਰਹੀ ਹੈ।

ਦੱਸ ਦਈਏ ਕਿ ‘ਬਿੱਗ ਬੌਸ 13’ ਤੋਂ ਬਾਅਦ ਸ਼ਹਿਨਾਜ਼ ਦੀ ਕਿਸਮਤ ਇਸ ਤਰ੍ਹਾਂ ਚਮਕੀ ਕਿ ਹੁਣ ਉਹ ਬੀ-ਟਾਊਨ ਸੈਲੇਬਸ ਦੀ ਸੂਚੀ ‘ਚ ਸ਼ਾਮਲ ਹੋ ਗਈ ਹੈ। ਉਹ ਨਾ ਸਿਰਫ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਹੈ, ਸਗੋਂ ਵੱਡੇ ਸੈਲੇਬਸ ਨਾਲ ਉਸ ਦੇ ਮਿਊਜ਼ਿਕ ਵੀਡੀਓਜ਼ ਵੀ ਸੁਰਖੀਆਂ ‘ਚ ਹਨ। ਕੁਝ ਦਿਨ ਪਹਿਲਾਂ ਸ਼ਹਿਨਾਜ਼ ਨੂੰ ਬਿੱਗ ਬੌਸ 16 ਦੇ ਜੇਤੂ MC Square ਅਤੇ ਗੁਰੂ ਰੰਧਾਵਾ ਦੇ ਨਾਲ ਇੱਕ ਮਿਊਜ਼ਿਕ ਵੀਡੀਓ ਵਿੱਚ ਵੇਖਿਆ ਗਿਆ ਸੀ, ਹੁਣ ਉਹ 48 ਸਾਲਾ ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿੱਦੀਕੀ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ।

ਜੀ ਹਾਂ, ਸੋਸ਼ਲ ਮੀਡੀਆ ‘ਤੇ ਇੱਕ ਟਵੀਟ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਜਾ ਰਿਹਾ ਹੈ ਕਿਸ਼ਹਿਨਾਜ਼ ਗਿੱਲ ਇੱਕ ਮਿਊਜ਼ਿਕ ਵੀਡੀਓ ਵਿੱਚ ਨਵਾਜ਼ੂਦੀਨ ਸਿੱਦੀਕੀ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ। ਇਹ ਮਿਊਜ਼ਿਕ ਵੀਡੀਓ ਸਿੰਗਰ ਬੀ ਪਰਾਕ ਦਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇਸ ਲਈ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ।

EXCLUSIVE: Actress #ShehnaazGill to feature in a B Praak's Next Music Video with actor Nawazuddin Siddiqui. The song is related to Sharab 🍺 . They have already shot for MV.

— #BiggBoss_Tak👁 (@BiggBoss_Tak) February 23, 2023

ਹਾਲਾਂਕਿ ਸ਼ਹਿਨਾਜ਼, ਬੀ ਪ੍ਰਾਕ ਜਾਂ ਨਵਾਜ਼ੂਦੀਨ ਨੇ ਇਸ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਪਰ ਜੇਕਰ ਇਹ ਸੱਚ ਹੈ ਤਾਂ ਇਹ ਕਾਫੀ ਚਰਚਾ ਬਟੋਰਨ ਵਾਲੀ ਹੈ। ਸ਼ਹਿਨਾਜ਼ ਤੇ ਨਵਾਜ਼ੂਦੀਨ ਨੂੰ ਇਕੱਠੇ ਦੇਖਣ ਲਈ ਫੈਨਜ਼ ਵੀ ਕਾਫੀ ਉਤਸ਼ਾਹਿਤ ਹਨ।

ਸ਼ਹਿਨਾਜ਼ ਗਿੱਲ ਦਾ ਬਾਲੀਵੁੱਡ ਡੈਬਿਊ

30 ਸਾਲਾ ਸ਼ਹਿਨਾਜ਼ ਗਿੱਲ ਜਲਦ ਹੀ ਬਾਲੀਵੁੱਡ ‘ਚ ਸ਼ਾਨਦਾਰ ਡੈਬਿਊ ਕਰਨ ਜਾ ਰਹੀ ਹੈ। ਉਹ ਸਲਮਾਨ ਖ਼ਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ‘ਚ ਕਦਮ ਰੱਖੇਗੀ। ਇਹ ਫਿਲਮ ਇਸ ਸਾਲ ਈਦ ‘ਤੇ ਰਿਲੀਜ਼ ਹੋਵੇਗੀ, ਜਿਸ ‘ਚ ਸ਼ਹਿਨਾਜ਼ ਨੂੰ ਦੇਖਣ ਲਈ ਉਸ ਦੇ ਫੈਨਸ ਕਾਫੀ ਐਕਸਾਈਟਿਡ ਹਨ। ਸਲਮਾਨ ਤੇ ਪੂਜਾ ਹੇਗੜੇ ਲੀਡ ਰੋਲ ਵਿੱਚ ਹਨ। ਸ਼ਵੇਤਾ ਤਿਵਾਰੀ ਦੀ ਬੇਟੀ ਪਲਕ ਤਿਵਾਰੀ ਵੀ ਇਸ ਫਿਲਮ ਨਾਲ ਡੈਬਿਊ ਕਰਨ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi actresspunjabi newsShehnaaz and Nawazuddinshehnaaz gillShehnaaz Gill With Nawazuddin SiddiquiShehnaaz with MC Square and Guru RandhawaSinger B Praak
Share269Tweet168Share67

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.