ਐਤਵਾਰ, ਜੂਨ 29, 2025 07:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sapna Choudhary ਦਾ ਨਵਾਂ ਗੀਤ ‘ਗਾਓਂ ਮੇਂ ਰੋਲਾ’ ਸੁਣ ਕੇ,ਪ੍ਰਸ਼ੰਸਕ ਹੋਏ ਦੀਵਾਨੇ

Sapna Choudhary: ਹਰਿਆਣਾ ਦੀ ਆਨ-ਬਾਨ ਸ਼ਾਨ Sapna Choudhary ਹਮੇਸ਼ਾ ਹੀ ਆਪਣੇ ਡਾਂਸ ਅਤੇ ਖੂਬਸੂਰਤ ਅੰਦਾਜ਼ ਲਈ ਜਾਣੀ ਜਾਂਦੀ ਹੈ।

by Bharat Thapa
ਨਵੰਬਰ 2, 2022
in ਮਨੋਰੰਜਨ
0

Sapna Choudhary Latest Video: ਹਰਿਆਣਾ ਦੀ ਆਨ-ਬਾਨ ਸ਼ਾਨ Sapna Choudhary ਹਮੇਸ਼ਾ ਹੀ ਆਪਣੇ ਡਾਂਸ ਅਤੇ ਖੂਬਸੂਰਤ ਅੰਦਾਜ਼ ਲਈ ਜਾਣੀ ਜਾਂਦੀ ਹੈ। ਅਜਿਹੇ ‘ਚ ਇਕ ਵਾਰ ਫਿਰ Sapna ਆਪਣੇ ਧਮਾਕੇ ਨਾਲ ਪ੍ਰਸ਼ੰਸਕਾਂ ਦਾ ਦਿਲ ਲੁੱਟਣ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਹੀ ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸਨੂੰ ਲੋਕ ਬਹੁਤ ਪਸੰਦ ਕੀਤਾ।ਅਦਾਕਾਰਾ ਅਤੇ ਡਾਂਸਰ ਦਾ ਨਵਾਂ ਗੀਤ ਗਾਮ ਮੈਂ ਰੋਲਾ (Gaam mein Rolla) ਬੁੱਧਵਾਰ ਨੂੰ ਰਿਲੀਜ਼ ਹੋ ਗਿਆ ਹੈ। ਇਸ ਵੀਡੀਓ ‘ਚ ਉਸ ਦਾ ਲੁੱਕ ਜ਼ਬਰਦਸਤ ਨਜ਼ਰ ਆ ਰਿਹਾ ਹੈ। ਕਲਰਫੁੱਲ ਲਹਿੰਗਾ ‘ਚ ਸਪਨਾ ਚੌਧਰੀ ਕਾਫੀ ਖੂਬਸੂਰਤ ਲੱਗ ਰਹੀ ਹੈ। ਹਾਲਾਂਕਿ ਉਸ ਦੀ ਖੂਬਸੂਰਤੀ ਦੇ ਨਾਲ-ਨਾਲ ਉਸ ਦੇ ਡਾਂਸ ਨੇ ਵੀ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।

 

View this post on Instagram

 

A post shared by Sapna Choudhary (@itssapnachoudhary)


ਇਸ ਦੇ ਨਾਲ ਹੀ ਗੀਤ ਦੇ ਕੁਝ ਹਿੱਸਿਆਂ ‘ਚ ਉਹ ਕਾਲੇ ਰੰਗ ਦੇ ਹੈਵੀ ਸੂਟ ‘ਚ ਨਜ਼ਰ ਆ ਰਹੀ ਹੈ। ਜਿਸ ‘ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਗੀਤ ਨੂੰ GSC ਮਿਊਜ਼ਿਕ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ ਹੈ। ਪ੍ਰਸ਼ੰਸਕ ਇਸ ਵੀਡੀਓ ‘ਤੇ ਖੂਬ ਪਿਆਰ ਪਾ ਰਹੇ ਹਨ। ਇਸ ਵੀਡੀਓ ਨੂੰ ਹੁਣ ਤੱਕ 1 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਵੈਸੇ, ਸਪਨਾ ਚੌਧਰੀ ਕੋਈ ਵੀ ਵੀਡੀਓ ਸ਼ੇਅਰ ਕਰਦੀ ਹੈ, ਉਹ ਜ਼ਬਰਦਸਤ ਵਾਇਰਲ ਹੋ ਜਾਂਦੀ ਹੈ। 1 ਨਵੰਬਰ ਨੂੰ ਵੀ ਸਪਨਾ ਨੇ ਹਰਿਆਣਾ ਦਿਵਸ ‘ਤੇ ਇਕ ਵੀਡੀਓ ਪੋਸਟ ਕੀਤਾ ਸੀ। ਜਿਸ ‘ਤੇ ਲੋਕਾਂ ਨੇ ਕਾਫੀ ਪਿਆਰ ਦੀ ਵਰਖਾ ਕੀਤੀ।ਤੁਹਾਨੂੰ ਦੱਸ ਦੇਈਏ ਕਿ ਸਪਨਾ ਦੇ ਇੰਸਟਾਗ੍ਰਾਮ ‘ਤੇ 5.1 ਮਿਲੀਅਨ ਫਾਲੋਅਰਜ਼ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਪਨਾ ਚੌਧਰੀ ਦੇ ਕਿੰਨੇ ਪ੍ਰਸ਼ੰਸਕ ਹਨ। ਸਪਨਾ ਪਿਛਲੇ ਕਈ ਸਾਲਾਂ ਤੋਂ ਆਪਣੇ ਡਾਂਸ ਨੂੰ ਲੈ ਕੇ ਚਰਚਾ ‘ਚ ਹੈ। ਰਿਐਲਿਟੀ ਸ਼ੋਅ ‘ਬਿੱਗ ਬੌਸ’ ‘ਚ ਹਿੱਸਾ ਲੈਣ ਤੋਂ ਬਾਅਦ ਉਹ ਨਾ ਸਿਰਫ ਯੂਪੀ ਅਤੇ ਹਰਿਆਣਾ ਬਲਕਿ ਦੇਸ਼ ਭਰ ‘ਚ ਲੱਖਾਂ ਦਿਲਾਂ ‘ਤੇ ਰਾਜ ਕਰ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Bollywood actresslatest newspro punjab tvpunjabi newssapna choudhary
Share221Tweet138Share55

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.