ਮੰਗਲਵਾਰ, ਜੂਨ 16, 2026 12:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਸ਼ੇ ਕਾਰਨ ਪੁੱਤ ਦੀ ਹੋਈ ਮੌਤ ਤੋਂ ਬਾਅਦ, ਮਾਂ ਨੇ ਪੁੱਤ ਨੂੰ ਇਨਸਾਫ ਦਵਾਉਣ ਲਈ ਕਾਰਵਾਈ ਕਰਵਾ ਫੜਵਾਏ ਨਸ਼ਾ ਤਸਕਰ…ਪੜ੍ਹੋ ਪੂਰੀ ਖਬਰ

ਜਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ, ਪਿੰਡ ਪਵਾਲਾ 'ਚ 29 ਵਰ੍ਹੇ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਮ੍ਰਿਤਕ ਦੀ ਮਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਜਾਂਚ ਕੀਤੀ ਗਈ ਬਿਆਨਾਂ 'ਤੇ ਕਾਰਵਾਈ ਕਰਦਿਆਂ ਨਸ਼ਾ ਵੇਚਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਜਿਸ ਵਿੱਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਦੇ 2 ਹੋਰ ਸਾਥੀਆਂ ਦੀ ਭਾਲ ਜਾਰੀ ਹੈ।

by Gurjeet Kaur
ਫਰਵਰੀ 23, 2025
in Featured News, ਪੰਜਾਬ
0

ਜਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ, ਪਿੰਡ ਪਵਾਲਾ ‘ਚ 29 ਵਰ੍ਹੇ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਮ੍ਰਿਤਕ ਦੀ ਮਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਜਾਂਚ ਕੀਤੀ ਗਈ ਬਿਆਨਾਂ ‘ਤੇ ਕਾਰਵਾਈ ਕਰਦਿਆਂ ਨਸ਼ਾ ਵੇਚਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਜਿਸ ਵਿੱਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਦੇ 2 ਹੋਰ ਸਾਥੀਆਂ ਦੀ ਭਾਲ ਜਾਰੀ ਹੈ।

ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਫ਼ਤਹਿਗੜ੍ਹ ਸਾਹਿਬ ਦੇ SP ਰਾਕੇਸ਼ ਯਾਦਵ ਨੇ ਦੱਸਿਆ ਕਿ ਪਿੰਡ ਪਵਾਲਾ ਦੇ ਨੋਜਵਾਨ ਜੋ ਕਿ ਨਸ਼ਾ ਕਰਨ ਦਾ ਆਦੀ ਸੀ ਉਸ ਦੀ ਮਾਂ ਦੇ ਬਿਆਨ ਦਰਜ਼ ਕਰ ਪੜਤਾਲ ਕੀਤੀ ਗਈ ਸੀ।

ਉਸ ਅਧਾਰ ਤੇ ਇਲਾਕੇ ਵਿੱਚ ਨਸ਼ਾ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ ਅਤੇ ਉਸ ਦੇ ਦੋ ਹੋਰ ਸਾਥੀਆਂ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ, ਹਾਲਾਂਕਿ ਇਸ ਦੌਰਾਨ ਰਿਕਵਰੀ ਨਗੀ ਹੋਈ ਪਰ ਨਸ਼ਾ ਵੇਚਣ ਦਾ ਇਸ ਵਿਅਕਤੀ ਤੇ ਦੋਸ਼ ਹੈ।

Tags: Fatehgarh Sahib Newslatest Punjab Newspropunjabnewspropunjabtvpunjab news
Share207Tweet130Share52

Related Posts

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਜੂਨ 15, 2026
Load More

Recent News

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result