ਬੁੱਧਵਾਰ, ਸਤੰਬਰ 16, 2026 11:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਰਫ਼ ਇੱਕ ਮੁੰਦਰੀ ਪਿੱਛੇ ਵਿਆਹ ਦੀਆਂ ਖੁਸ਼ੀਆਂ ਬਦਲੀਆਂ ਕਲੇਸ਼ ‘ਚ, ਬਰਾਤ ਪਹੁੰਚੀ ਥਾਣੇ

by Gurjeet Kaur
ਨਵੰਬਰ 1, 2023
in ਪੰਜਾਬ
0

ਬਟਾਲਾ ‘ਚ ਕਾਹਨੂੰਵਾਲ ਰੋਡ ‘ਤੇ ਰਾਜਾ ਪੈਲੇਸ ‘ਚ ਦੇਰ ਰਾਤ ਵਿਆਹ ਦਾ ਪ੍ਰੋਗਰਾਮ ਕਲੇਸ਼ ‘ਚ ਬਦਲ ਗਿਆ।ਪੈਲੇਸ ‘ਚ ਬਰਾਤ ਦੇ ਸਵਾਗਤ ਤੋਂ ਬਾਅਦ ਮੁੰਦਰੀ ਤੇ ਦਾਜ ਤੋਂ ਝਗੜਾ ਵੱਧ ਗਿਆ।ਦੋਵੇਂ ਧਿਰਾਂ ਲਾੜਾ ਤੇ ਲਾੜੀ ਸਮੇਤ ਥਾਣੇ ਪਹੁੰਚੀਆਂ।

ਦੱਸ ਦੇਈਏ ਕਿ ਸਿਵਲ ਲਾਈਨ ਥਾਣਾ ਬਟਾਲਾ ‘ਚ ਮਾਹੌਲ ਉਸ ਸਮੇਂ ਗਰਮਾ ਗਰਮੀ ਵਾਲਾ ਬਣ ਗਿਆ ਜਦੋਂ ਬਟਾਲਾ ਦੇ ਰਾਜਾ ਪੈਲੇਸ ‘ਚ ਪਹੁੰਚੀ ਬਰਾਤ ਦਾ ਲੜਕੀ ਵਾਲਿਆਂ ਵਲੋਂ ਸਵਾਗਤ ਕਰਨ ਤੋਂ ਬਾਅਦ ਮੁੰਦਰਤੀ ਤੇ ਦਾਜ ਨੂੰ ਲੈ ਕੇ ਦੋਵੇਂ ਧਿਰਾਂ ਵਿਚਾਲੇ ਕਲੇਸ਼ ਹੋ ਗਿਆ ਤੇ ਦੋਵੇਂ ਧਿਰਾਂ ਵਿਆਹ ਦੀਆਂ ਰਸਮਾਂ ਵਿਚਾਲੇ ਛੱਡ ਕੇ ਲਾੜੇ ਤੇ ਲਾੜੀ ਸਮੇਤ ਥਾਣੇ ਪਹੁੰਚ ਗਈਆਂ ਇਸ ਮੌਕੇ ਲਾੜੇ ਦੀ ਮਾਤਾ ਤੇ ਲਾੜੀ ਨੇ ਦੱਸਿਆ ਕਿ ਲਾੜੀ ਦੇ ਲਾੜੇ ਦੀ ਲਵ ਮੈਰਿਜ਼ ਸੀ।

ਲਾੜੇ ਵਾਲੇ ਬਰਾਤ ਲੈ ਕੇ ਪੈਲੇਸ ਪਹੁੰਚੇ ਸੀ ਤਾਂ ਕ੍ਰਿਸ਼ਚਨ ਭਾਈਚਾਰੇ ਵਲੋਂ ਦੁਲਹਨ ਨੂੰ ਮੁੰਦਰੀ ਪਾਉਣੀ ਹੁੰਦੀ ਹੈ ਪਰ ਲਾੜੇ ਵਾਲੇ ਲੜਕੀ ਨੂੰ ਪਾਉਣ ਲਈ ਮੁੰਦਰੀ ਨਹੀਂ ਲੈ ਕੇ ਆਏ ਉਤੋਂ ਲੜਕੀ ਵਾਲਿਆਂ ਕੋਲੋਂ ਮੋਟਰਸਾਈਕਲ ਸਮੇਤ ਹੋਰ ਦਾਜ਼ ਦੀ ਮੰਗ ਕਰਨ ਲੱਗੇ ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਕਲੇਸ਼ ਵੱਧ ਗਿਆ ਲੜਕੀ ਤੇ ਉਸਦੇ ਮਾਤਾ ਨੇ ਕਿਹਾ ਕਿ ਉਹ ਵਿਆਹ ਵੀ ਲੜਕੇ ਵਾਲਿਆਂ ਮੁਤਾਬਕ ਹੀ ਕਰ ਰਹੇ ਸੀ ਪੈਲੇਸ ਵੀ ਲੜਕੇ ਦੇ ਕਹਿਣ ‘ਤੇ ਬੁੱਕ ਕਰਵਾਇਆ ਸੀ ਪਰ ਅੱਜ ਲੜਕੇ ਦੇ ਤੇਵਰ ਹੀ ਅਲੱਗ ਦਿਖਾਈ ਦੇ ਰਹੇ ਸੀ ਉਨ੍ਹਾਂ ਕਿਹਾ ਕਿ ਹੁਣ ਇਸ ਕਲੇਸ਼ ਤੋਂ ਬਾਅਦ ਉਹ ਆਪਣੀ ਲੜਕੀ ਇਸ ਲੜਕੇ ਨਾਲ ਨਹੀਂ ਵਿਆਹੁਣਗੇ ਉਨ੍ਹਾਂ ਨੂੰ ਇਨਸਾਫ਼ ਚਾਹੀਦਾ ਹੈ।ਦੂਜੇ ਪਾਸੇ ਲੜਕੇ ਦਾ ਕਹਿਣਾ ਹੈ ਕਿ ਦਾਜ ਵਾਲੀ ਕੋਈ ਗੱਲ ਨਹੀਂ ਹੋਈ ਮੇਰਾ ਵਿਆਹ ਮੇਰੇ ਨਾਨਕੇ ਕਰ ਰਹੇ ਹਨ ਤੇ ਸਾਡੇ ‘ਚ ਲੜਕੀ ਨੂੰ ਮੁੰਦਰੀ ਨਹੀਂ ਪਾਈ ਜਾਂਦੀ ਪਰ ਲੜਕੀ ਵਾਲੇ ਕਹਿਣ ਲੱਗੇ ਕੇ ਮੁੰਦਰੀ ਲੈ ਕੇ ਆਉ ਬੱਸ ਇਸੇ ਗੱਲ ਤੋਂ ਕਲੇਸ਼ ਵੱਧ ਗਿਆ ਲਾੜੇ ਨੇ ਅੱਗੇ ਕਿਹਾ ਕਿ ਜੇਕਰ ਕੋਈ ਗਲਤੀ ਹੋਈ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ।

ਦੂਜੇ ਪਾਸੇ ਸਿਵਲ ਲਾਈਨ ਥਾਣੇ ‘ਚ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਮਾਮਲੇ ਬਾਰੇ ਦੱਸਦੇ ਹੋਏ ਕਿਹਾ ਕਿ ਦੋਵੇਂ ਧਿਰਾਂ ਦੀ ਸੁਣਵਾਈ ਕਰਦੇ ਹੋਏ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Tags: batalaLatestNewslove marriagepunjabpunjabi news
Share268Tweet167Share67

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.