ਵੀਰਵਾਰ, ਜੁਲਾਈ 24, 2025 04:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਜਟ ਪੇਸ਼ ਕਰਨ ਮਗਰੋਂ ਹਰਪਲਾ ਸਿੰਘ ਚੀਮਾ ਨੇ ਕਿਹਾ, ‘ਇਸ ਵਾਰ ਵੀ ਕੋਈ ਟੈਕਸ ਨਹੀਂ ਲਾਇਆ ਗਿਆ : ਵੀਡੀਓ

by Gurjeet Kaur
ਮਾਰਚ 5, 2024
in ਪੰਜਾਬ
0

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕਰਨ ਮਗਰੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਦੌਰਾਨ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਾਲ ਪਹਿਲਾਂ ਪੰਜਾਬ ਦੀ ਵਾਂਗਡੋਰ ਸੰਭਾਲੀ ਅਤੇ ਲਗਾਤਾਰ 2 ਸਾਲ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਅੱਜ ਤੀਜਾ ਬਜਟ 2 ਲੱਖ, 4 ਹਜ਼ਾਰ, 918 ਕਰੋੜ ਰੁ. ਸੀ, ਜਿਸ ‘ਚ ਮਾਲੀਆ ਘਾਟਾ 2.77 ਫੀਸਦੀ ਅਤੇ ਵਿੱਤੀ ਘਾਟਾ 3.80 ਫੀਸਦੀ ਟੀਚੇ ਰੱਖੇ ਹਨ, ਜਦੋਂ ਕਿ ਪਿਛਲੇ ਸਾਲ ਮਾਲੀਆ ਘਾਟਾ 3.13 ਫੀਸਦੀ ਸੀ, ਇਸੇ ਤਰ੍ਹਾਂ ਵਿਤੀ ਘਾਟਾ 4.12 ਫੀਸਦੀ ਸੀ।


 

ਇਸੇ ਸਾਲ ਰੈਵਿਨਿਊ ਖਰਚੇ 1 ਲੱਖ, 27 ਹਜ਼ਾਰ, 134 ਕਰੋੜ ਰੁ. ਨਿਰਧਾਰਿਤ ਕੀਤੇ ਹਨ।ਉਨ੍ਹਾਂ ਨੁ ਕਿਹਾ ਕਿ ਹੋਰ ਵੱਖ ਵੱਖ ਸੈਕਟਰਾਂ ਲਈ ਵੀ ਵੱਡੇ ਐਲਾਨ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦਾ ਤੀਜਾ ਬਜਟ ਵੀ ਲੋਕ ਪੱਖੀ ਹੈ ਅਤੇ ਇਸ ‘ਚ ਵੀ ਕੋਈ ਟੈਕਸ ਨਹੀਂ ਲਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਫੈਲੇ ਵੱਖ ਵੱਖ ਮਾਫੀਆ ਨੂੰ ਖਤਮ ਕੀਤਾ ਗਿਆ ਹੈ, ਤਾਂ ਹੀ ਟੈਕਸ ਕੁਲੈਕਸ਼ਨ ਵਧੀ ਹੈ।ਸਿੱਖਿਆ ਦਾ ਬਜਟ ਵੀ ਪਹਿਲੇ ਸਾਲ ਦੇ ਮੁਕਾਬਲੇ ਵਧਿਆ ਹੈ।ਹਰਪਾਲ ਚੀਮਾ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੈ ਜਿਹੜਾ ਕਰਜ਼ਾ ਲਿਆ ਹੈ, ਉਸਦੀ ਕਿਸ਼ਤ ਅਤੇ ਵਿਆਜ ਵੀ ਸਾਨੂੰ ਮੋੜਨਾ ਪੈ ਰਿਹਾ ਹੈ।

Tags: announcements for schoolsCM Bhagwant Mann congratulated Harpal Cheemafinance ministerlatest newspro punjab tvPunjab Assemblypunjab budgetPunjab Budget 2024Punjab News Punjab Budget sessionSTATE
Share210Tweet131Share53

Related Posts

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025
Load More

Recent News

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ Free Trade Agreement (FTA) ਡੀਲ, ਭਾਰਤੀਆਂ ਨੂੰ ਕੀ ਹੋਵੇਗਾ ਫਾਇਦਾ

ਜੁਲਾਈ 24, 2025

ਅਨਿਲ ਅੰਬਾਨੀ ‘ਤੇ ED ਦਾ ਵੱਡਾ ਐਕਸ਼ਨ, ਕੰਪਨੀ ਨਾਲ ਜੁੜੇ 50 ਠਿਕਾਣਿਆਂ ‘ਤੇ ਹੋਈ ਛਾਪੇਮਾਰੀ

ਜੁਲਾਈ 24, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ FTA ਡੀਲ ‘ਚ ਕੀ ਹੋਵੇਗਾ ਸਸਤਾ ‘ਤੇ ਕੀ ਮਹਿੰਗਾ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.