ਸੋਮਵਾਰ, ਸਤੰਬਰ 14, 2026 04:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sidhu Moosewala ਦੀ ਤਸਵੀਰ ਸ਼ੇਅਰ ਕਰ Jenny Johal ਨੇ ਸੋਸ਼ਲ ਮੀਡਿਆ ਤੇ ਫੇਰ ਪਾਇਆ ਗਾਹ …

Jenny Johal Post On Sidhu Moosewala : ਜੈਨੀ ਜੌਹਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੁੱਝ ਪੋਸਟਾਂ ਪਾਈਆਂ ਹਨ, ਜਿਨ੍ਹਾਂ ਵਿੱਚ ਗਾਇਕਾ ਦਾ ਬੇਬਾਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

by Bharat Thapa
ਅਕਤੂਬਰ 11, 2022
in ਮਨੋਰੰਜਨ
0

Jenny Johal Post On Sidhu Moosewala : ਜੈਨੀ ਜੌਹਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੁੱਝ ਪੋਸਟਾਂ ਪਾਈਆਂ ਹਨ, ਜਿਨ੍ਹਾਂ ਵਿੱਚ ਗਾਇਕਾ ਦਾ ਬੇਬਾਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Jenny Johal Sidhu Moosewala : ਪੰਜਾਬੀ ਸਿੰਗਰ ਜੈਨੀ ਜੌਹਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ `ਚ ਗਾਇਕਾ ਦਾ ਗਾਣਾ `ਲੈਟਰ ਟੂ ਸੀਐਮ` ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਲੈਕੇ ਵਿਵਾਦ ਕਾਫ਼ੀ ਭਖਿਆ ਹੋਇਆ ਹੈ। ਪੰਜਾਬੀ ਇੰਡਸਟਰੀ ਤੋਂ ਲੈਕੇ ਪੰਜਾਬ ਦੀ ਸਿਆਸਤ ਤੱਕ ਗਰਮਾ ਗਈ ਹੈ।

ਇਸੇ ਵਿਵਾਦ ਦੇ ਦਰਮਿਆਨ ਜੈਨੀ ਜੌਹਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੁੱਝ ਪੋਸਟਾਂ ਪਾਈਆਂ ਹਨ, ਜਿਨ੍ਹਾਂ ਵਿੱਚ ਗਾਇਕਾ ਦਾ ਬੇਬਾਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਪਹਿਲੀ ਪੋਸਟ ਵਿੱਚ ਜੌਹਲ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਸ਼ੇਅਰ ਕੀਤੀ, ਜਿਸ ਦੇ ਨਾਲ ਉਸ ਨੇ ਕੈਪਸ਼ਨ ਲਿਖੀ, “ਬੇਬਾਕ ਕਲਮਾਂ ਕਦੇ ਨਹੀਂ ਮਰਦੀਆਂ, ਭਾਵੇਂ ਜਿਸਮ ਹੋ ਜਾਵੇ ਸ਼ਾਰ।”

ਦੂਜੀ ਪੋਸਟ ਵਿੱਚ ਜੌਹਲ ਨੇ ਆਪਣੀ ਤਸਵੀਰ ਸ਼ੇਅਰ ਕਰ ਕੈਪਸ਼ਨ `ਚ ਲਿਖਿਆ, “ਕਲਮ ਨਹੀਂ ਰੁਕਣੀ, ਨਿੱਤ ਨਵਾਂ ਹੁਣ ਗਾਣਾ ਆਊ।”

ਕਾਬਿਲੇਗ਼ੌਰ ਹੈ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਗਾਣਾ `ਲੈਟਰ ਟੂ ਸੀਐਮ` ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ। ਇਸ ਗੀਤ ਵਿੱਚ ਗਾਇਕਾ ਨੇ ਮੂਸੇਵਾਲਾ ਲਈ ਇਨਸਾਫ਼ ਮੰਗਿਆ ਸੀ ਤੇ ਨਾਲ ਹੀ ਸੀਐਮ ਭਗਵੰਤ ਮਾਨ ਤੇ ਤਿੱਖੇ ਹਮਲੇ ਵੀ ਕੀਤੇ ਸੀ। ਇਸ ਗੀਤ `ਚ ਜੌਹਲ ਨੇ ਪੰਜਾਬ ਸਰਕਾਰ ਵੱਲੋਂ ਮੂਸੇਵਾਲਾ ਦੀ ਸਕਿਉਰਟੀ ਵਾਪਸ ਲੈਣ ਦੀ ਗੱਲ ਵੀ ਕਹੀ ਸੀ।

ਇਸ ਤੋਂ ਬਾਅਦ ਪੰਜਾਬ ਸਰਕਾਰ ਦੀ ਸ਼ਿਕਾਇਤ ਤੇ ਇਸ ਗੀਤ ਨੂੰ ਯੂਟਿਊਬ ਤੋਂ ਹਟਵਾ ਦਿੱਤਾ ਗਿਆ ਸੀ। ਇਹੀ ਨਹੀਂ ਜੌਹਲ ਖਿਲਾਫ਼ ਕੇਸ ਦਰਜ ਕਰਨ ਦੀ ਗੱਲ ਵੀ ਸਾਹਮਣੇ ਆ ਰਹੀ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਗਾਇਕਾ ਦੇ ਹੱਕ `ਚ ਬੋਲੇ ਸੀ ਕਿ ਜਿਹਨੇ ਕੁੜੀ ਨੂੰ ਹੱਥ ਲਾਇਆ ਤਾਂ ਠੀਕ ਨਹੀਂ ਹੋਵੇਗਾ।

Tags: jenny johollatest newspro punjab tvpunjabi newspunjabi singersidhu moose wala
Share310Tweet194Share78

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.