ਸ਼ੁੱਕਰਵਾਰ, ਜੁਲਾਈ 11, 2025 05:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Arrest of Amritpal Singh: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਮਾਪਿਆਂ ਦਾ ਪਹਿਲਾ ਬਿਆਨ ਆਇਆ ਸਾਹਮਣੇ

Punjab Police Arrest Amritpal Singh: ਦੱਸ ਦਈਏ ਕਿ ਪੰਜਾਬ ਪੁਲਿਸ ਦਾ ਆਪ੍ਰੇਸ਼ਨ ਅੰਮ੍ਰਿਤਪਾਲ ਵੀ ਖ਼ਤਮ ਹੋ ਗਿਆ ਹੈ। ਇਸ ਵੱਡੇ ਆਪ੍ਰੇਸ਼ਨ ਬਾਰੇ ਆਈਜੀ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ।

by ਮਨਵੀਰ ਰੰਧਾਵਾ
ਅਪ੍ਰੈਲ 23, 2023
in ਦੇਸ਼
0

Amritpal Singh’s father Tarsem Singh: ਆਖ਼ਰਕਾਰ 36 ਦਿਨ ਬਾਅਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਪੁਲਿਸ ਦਾ ਆਪ੍ਰੇਸ਼ਨ ਅੰਮ੍ਰਿਤਪਾਲ ਵੀ ਖ਼ਤਮ ਹੋ ਗਿਆ ਹੈ। ਇਸ ਵੱਡੇ ਆਪ੍ਰੇਸ਼ਨ ਬਾਰੇ ਆਈਜੀ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ, “ਮੇਰੇ ਪੁੱਤਰ, ਸਿੱਖ ਸੰਗਤ ਦੇ ਮਿਸ਼ਨ ਨੂੰ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਮੇਰਾ ਬੇਟਾ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੜਾਈ ਲੜ ਰਿਹਾ ਹੈ। ਸਾਨੂੰ ਟੀਵੀ ਨਿਊਜ਼ ਤੋਂ ਜਾਣਕਾਰੀ ਮਿਲੀ ਅਤੇ ਉਹ ਆਪਣੇ ਪਰਿਵਾਰ ਦੇ ਸੰਪਰਕ ਵਿੱਚ ਨਹੀਂ ਸੀ। ਮੀਡੀਆ ਵਿੱਚ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਹ ਸਪੱਸ਼ਟ ਨਹੀਂ ਹਨ। ਉਹ ਅੱਜ ਵੀ ਸਿੱਖ ਪਹਿਰਾਵਾ ਪਾਉਂਦਾ ਹੈ। ਮੈਂ ਉਨ੍ਹਾਂ ਸਾਰਿਆਂ ਦੇ ਨਾਲ ਹਾਂ ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਪ੍ਰੇਸ਼ਾਨ ਕੀਤਾ ਸੀ।”

ਨਾਲ ਹੀ ਅੱਗੇ ਬੋਲਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਹ ਹੁਣ ਕਾਨੂੰਨ ਦਾ ਸਹਾਰਾ ਲੈਣਗੇ ਤੇ ਉਨ੍ਹਾਂ ਦਾ ਕੇਸ ਹੁਣ ਅਦਾਲਤ ਵਿੱਚ ਲੜਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਪਾਲ ਦੇ ਸੰਪਰਕ ‘ਚ ਨਹੀਂ ਸੀ, ਪਰ ਹੁਣ ਉਹ ਡਿਬਰੁਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਨੂੰ ਮਿਲਣ ਜ਼ਰੂਰ ਜਾਣਗੇ।

ਮਾਤਾ ਨੇ ਕਿਹਾ – ਸਿੱਖੀ ਸਰੂਪ ‘ਚ ਵੇਖ ਮੈਨੂੰ ਖੁਸ਼ੀ

ਇਸ ਦੌਰਾਨ ਜਦੋਂ ਐਤਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਾਲ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੇ ਬੇਟੇ ਨੇ ਸ਼ੇਰਾਂ ਵਾਂਗ ਖੁਦ ਗ੍ਰਿਫ਼ਤਾਰੀ ਦਿੱਤੀ ਹੈ। ਅਤੇ ਉਸ ਨੂੰ ਸਿੱਖੀ ਸਰੂਪ ‘ਚ ਤੇ ਚੜਦੀ ਕਲਾਂ ‘ਚ ਵੇਖ ਚੰਗਾ ਲੱਗਿਆ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਪੰਜਾਬ ਪੁਲਸ ਨੇ ਸ਼ਹਿਰ ਦੇ ਕਈ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਲਗਾ ਕੇ ਯੋਗ ਇਨਾਮ ਦੇਣ ਦਾ ਐਲਾਨ ਵੀ ਕੀਤਾ ਸੀ। ਪਰ ਐਤਵਾਰ 23 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਅਜਨਾਲਾ ਕਾਂਡ ਤੋਂ ਬਾਅਦ ਪੁਲਿਸ ਵੱਲੋਂ ਕਈ ਗਵਾਹਾਂ ਨੂੰ ਗ੍ਰਿਫਤਾਰ ਕਰਨ ਲਈ ਅੰਮ੍ਰਿਤਪਾਲ ਦੀ ਛਾਪੇਮਾਰੀ ਕੀਤੀ ਜਾ ਰਹੀ ਸੀ। ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜੇ ਜਾ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhAmritpal's father statementArrest of Amritpal Singhpro punjab tvpunjab newspunjab policepunjabi newsSukhchain Singh GillTarsem Singh
Share234Tweet147Share59

Related Posts

earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਗੁਜਰਾਤ ‘ਚ ਢਹਿ ਗਿਆ 45 ਸਾਲ ਪੁਰਾਣਾ ਪੁਲ, ਚੱਲਦੇ ਵਾਹਨ ਨਦੀ ‘ਚ ਜਾ ਡਿੱਗੇ

ਜੁਲਾਈ 9, 2025

ਅੱਜ ਭਾਰਤ ਬੰਦ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਖੁੱਲ੍ਹਾ ‘ਤੇ ਕੀ ਬੰਦ

ਜੁਲਾਈ 9, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025
Load More

Recent News

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025

ਹਿਸਾਰ ਦੇ ਨਿੱਜੀ ਸਕੂਲ ‘ਚ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਦਾ ਕੀਤਾ ਕਤਲ

ਜੁਲਾਈ 10, 2025

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

Health Tips: ਬਰਸਾਤ ਦੇ ਮੌਸਮ ‘ਚ ਵਾਰ-ਵਾਰ ਹੋ ਜਾਂਦਾ ਹੈ ਵਾਇਰਲ ਜੁਖਾਮ ਬੁਖ਼ਾਰ, ਇੰਝ ਕਰੋ ਠੀਕ!

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.