ਵੀਰਵਾਰ, ਮਾਰਚ 26, 2026 11:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ‘ਚ ਹਮਲੇ ਮਗਰੋਂ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਵੱਡਾ ਬਿਆਨ, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਉਤੇ ਮੋਹਾਲੀ ਵਿਚ ਕੌਮੀ ਇਨਸਾਫ ਵੱਲੋਂ ਲਗਾਏ ਗਏ ਮੋਰਚੇ ਵਿੱਚ ਹਮਲਾ ਕੀਤੇ ਜਾਣ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ।

by Bharat Thapa
ਜਨਵਰੀ 18, 2023
in ਪੰਜਾਬ
0

ਮੋਹਾਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਉਤੇ ਮੋਹਾਲੀ ਵਿਚ ਕੌਮੀ ਇਨਸਾਫ ਵੱਲੋਂ ਲਗਾਏ ਗਏ ਮੋਰਚੇ ਵਿੱਚ ਹਮਲਾ ਕੀਤੇ ਜਾਣ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਪੰਡਾਲ ਵਿੱਚ ਬੋਲ ਕੇ ਵਾਪਸ ਆ ਰਿਹਾ ਸੀ ਤਾਂ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਮਰਥਨ ਉਤੇ ਕੋਈ ਆਉਂਦਾ ਹੈ ਤਾਂ ਜੇਕਰ ਉਸ ਨਾਲ ਇਸ ਤਰ੍ਹਾਂ ਕੀਤਾ ਜਾਵੇਗਾ ਤਾਂ ਮਦਭਾਗਾ ਹੈ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ ਉਤੇ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਫੇਲ੍ਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੁਲਿਸ ਪ੍ਰਸ਼ਾਸਨ ਦੀ ਫੇਲ੍ਹੀਅਰ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਮੁੱਦਿਆਂ ‘ਤੇ ਪਹਿਲਾਂ ਵੀ ਪਹਿਰਾ ਦਿੱਤਾ ਹੈ ਅਤੇ ਅੱਗੇ ਤੋਂ ਵੀ ਹੋਰ ਮਜ਼ਬੂਤ ਹੋ ਕੇ ਦੇਵਾਂਗਾ।

ਉਨ੍ਹਾਂ ਕੌਮੀ ਇਨਸਾਫ ਮੋਰਚਾ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਰਥਨ ਦੇਣ ਵਾਲਿਆਂ ਨਾਲ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਜੇਕਰ ਸਮਰਥਨ ਦੇਣ ਵਾਲਿਆਂ ਨਾਲ ਇੰਝ ਕੀਤਾ ਜਾਵੇਗਾ ਤਾਂ ਮੋਰਚੇ ਨੂੰ ਸੱਟ ਵਜੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'big statementattackHarjinder Singh DhamiMOHALIpropunjabtvtargeting the Punjab
Share205Tweet128Share51

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.