ਸ਼ਨੀਵਾਰ ਨੂੰ ਕਰਤਾਰਪੁਰ ਨੇੜੇ ਬਣੇ ਜੰਮੂ-ਕਟੜਾ ਨੈਸ਼ਨਲ ਹਾਈਵੇ ‘ਤੇ ਬੋਰਹੋਲ ‘ਚ ਡਿੱਗੇ ਸੁਰੇਸ਼ ਨੂੰ ਬਚਾਅ ਟੀਮ ਨੇ 45 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਹਾਲਾਂਕਿ ਸੁਰੇਸ਼ ਦੀ ਬੋਰਵੈੱਲ ਦੇ ਅੰਦਰ ਹੀ ਮੌਤ ਹੋ ਗਈ ਸੀ।
NHAI ਅਤੇ NDRF ਦੀ ਟੀਮ ਵੱਲੋਂ ਬਚਾਅ ਕਾਰਜ ਲਗਾਤਾਰ ਕੀਤਾ ਜਾ ਰਿਹਾ ਸੀ ਪਰ ਮਿੱਟੀ ਨਰਮ ਹੋਣ ਕਾਰਨ ਕਾਫੀ ਸਮਾਂ ਲੱਗ ਰਿਹਾ ਸੀ। ਜਿਸ ਕਾਰਨ ਬੋਰਵੈੱਲ ‘ਚ ਦਮ ਘੁੱਟਣ ਕਾਰਨ ਸੁਰੇਸ਼ ਦੀ ਮੌਤ ਹੋ ਗਈ। ਕਰਤਾਰਪੁਰ ਪੁਲੀਸ ਨੇ ਸੁਰੇਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਪ੍ਰਾਈਵੇਟ ਕੰਪਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h