ਸੋਮਵਾਰ, ਮਾਰਚ 16, 2026 11:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ, ਲਏ ਗਏ ਕਈ ਅਹਿਮ ਫੈਸਲਿਆਂ ਬਾਰੇ ਕੁਲਦੀਪ ਧਾਲੀਵਾਲ ਨੇ ਦਿੱਤੀ ਜਾਣਕਾਰੀ

Punjab Cabinet Meeting: ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ, ਲਏ ਗਏ ਕਈ ਅਹਿਮ ਫੈਸਲੇ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸੋਮਵਾਰ ਨੂੰ ਕੈਬਨਿਟ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਮੀਡੀਆ ਨੂੰ ਸੰਬੋਧਨ ਕੀਤਾ। ਜਿਸ ‘ਚ ਉਨ੍ਹਾਂ ਨੇ ਮੀਟਿੰਗ ‘ਚ ਹੋਈ ਵਿਚਾਰ ਚਰਚਾ ਬਾਰੇ ਦੱਸਿਆ।

ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸੀਐਮ ਮਾਨ ਖੁਦ 13 ਅਪ੍ਰੈਲ ਨੂੰ ਕਿਸਾਨਾਂ ਨੂੰ ਫਾਜ਼ਿਲਕਾ ਵਿਖੇ ਮੁਆਵਜ਼ੇ ਦੇ ਚੈੱਕ ਵੰਡਣਗੇ।

ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਸੀਐਮ ਵੱਲੋਂ ਲਗਾਈਆਂ ਗਈਆਂ ਹਨ ਕਿ ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਮਾਲ ਅਫ਼ਸਰਾਂ ਨੂੰ ਮੌਕੇ ‘ਤੇ ਲਿਜਾ ਕੇ ਗਿਰਦਾਵਰੀਆਂ ਕਰਵਾਉਣ। ਤਾਂ ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਮਿਲ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Breaking NewsKaludeep Dhaliwalpro punjab tvpunjab cabinet meetingpunjab cabinet ministerpunjab news
Share208Tweet130Share52

Related Posts

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਮਾਰਚ 16, 2026
Load More

Recent News

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.