ਮੰਗਲਵਾਰ, ਫਰਵਰੀ 24, 2026 07:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਬੇਖੌਫ਼ ਲੁਟੇਰੇ: ਪਰਸ ਖੋਹੇ ਜਾਣ ਮਗਰੋਂ ATM ਕਾਰਡ ਬੰਦ ਕਰਾਉਣ ਗਈ ਕੁੜੀ ਦੀ ਬੈਂਕ ਬਾਹਰੋਂ ਸਕੂਟਰੀ ਹੋਈ ਚੋਰੀ

by Gurjeet Kaur
ਅਗਸਤ 23, 2023
in ਪੰਜਾਬ
0

ਬੀਤੇ ਦਿਨੀਂ ਮਨਪ੍ਰੀਤ ਕੌਰ ਪੁੱਤਰੀ ਸੁਦਰਸ਼ਨ ਸਿੰਘ ਵਾਸੀ ਵਾਰਡ ਨੰਬਰ 2 ਜੋ ਕਿ ਡਾਕਘਰ ‘ਚ ਕੰਮ ਕਰਦੀ ਹੈ ਆਪਣੀ ਸਕੂਟਰੀ ‘ਤੇ ਸਵਾਰ ਹੋ ਕੇ ਰਾਵਲਪਿੰਡੀ ਰੋਡ ਤੋਂ ਆਪਣੇ ਦਫ਼ਤਰ ਜਾ ਰਹੀ ਸੀ ਤਾਂ ਇਕ ਅਣਪਛਾਤਾ ਵਿਅਕਤੀ ਉਸਦਾ ਪਰਸ ਖੋਹ ਕੇ ਫਰਾਰ ਹੋ ਜਾਂਦਾ ਹੈ।ਦੱਸ ਦੇਈਏ ਕਿ ਪੀੜਤ ਲੜਕੀ ਦਾ ਕਹਿਣਾ ਹੈ ਪਰਸ ‘ਚ ਉਸਦੇ ਜ਼ਰੂਰੀ ਕਾਗਜ਼ਾਤ ਤੇ ਏਟੀਐਮ ਕਾਰਡ ਸੀ।

ਘਟਨਾ ਤੋਂ ਬਾਅਦ ਜਦੋਂ ਉਹ ਆਪਣੇ ਪਿਤਾ ਨਾਲ ਬੈਂਕ ‘ਚ ਏਟੀਐਮ ਕਾਰਡ ਬੰਦ ਕਰਵਾਉਣ ਗਈ ਤਾਂ ਬਦਕਿਸਮਤੀ ਨਾਲ ਬੈਂਕ ਤੋਂ ਬਾਹਰੋਂ ਉਨ੍ਹਾਂ ਦੀ ਸਕੂਟਰੀ ਵੀ ਚੋਰੀ ਹੋ ਗਈ।ਜਦੋਂ ਇਕ ਘਟਨਾ ਦੀ ਥਾਣਾ ਗੜ੍ਹਸ਼ੰਕਰ ‘ਚ ਸ਼ਿਕਾਇਤ ਦਿੱਤੀ ਗਈ ਤਾਂ ਐਸਐਚਓ ਹਰਪ੍ਰੇਮ ਨੇ ਆਪਣੀ ਟੀਮ ਨਾਲ ਡੂੰਘਾਈ ਨਾਲ ਇਸਦੀ ਜਾਂਚ ਕਰਕੇ 24 ਘੰਟਿਆਂ ਤੋਂ ਵੀ ਪਹਿਲਾਂ ਪਰਸ ਖੋਹਣ ਵਾਲਾ ਵਿਅਕਤੀ ਰੋਹਤ ਪੁਤਰ ਦਵਿੰਦਰ ਕੁਮਾਰ ਵਾਸੀ ਗੜ੍ਹੀ ਗੜ੍ਹਸ਼ੰਕਰ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਪਾਸੋਂ ਉਕਤ ਸਮਾਨ ਸਮੇਤ ਪਰਸ ਬਰਾਮਦ ਕਰਕੇ ਦੋਸ਼ੀ ਦੇ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gadshankarparas snachingpro punjab tvpunjabpunjab police
Share297Tweet186Share74

Related Posts

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026
Load More

Recent News

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.