ਸ਼ੁੱਕਰਵਾਰ, ਮਾਰਚ 6, 2026 05:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਸ਼ਾਹੀ ਵਿਆਹ ਤੋਂ ਬਾਅਦ ਪਰਿਣੀਤੀ ਚੋਪੜਾ ਨੇ ਫੈਨਜ਼ ਨੂੰ ਕਿਹਾ ਧੰਨਵਾਦ, ਲਿਖਿਆ ਸਪੈਸ਼ਲ ਪੋਸਟ…

by Gurjeet Kaur
ਸਤੰਬਰ 27, 2023
in ਬਾਲੀਵੁੱਡ, ਮਨੋਰੰਜਨ
0

24 ਸਤੰਬਰ ਨੂੰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਵਿਆਹ ਦੇ ਬੰਧਨ ‘ਚ ਬੱਝ ਗਏ ਸੀ।ਦੋਵਾਂ ਨੇ ਆਪਣੇ ਜੀਵਨ ਦੀਆਂ ਨਵੀਂ ਸ਼ੁਰੂਆਤ ਕੀਤੀ ਹੈ।ਫਿਲਹਾਲ ਜੋੜਾ ਦਿੱਲੀ ‘ਚ ਹੈ।
ਹੁਣ 3 ਦਿਨ ਬਾਅਦ ਜੋੜੇ ਨੇ ਇਕ ਜੁਆਇੰਟ ਸਟੇਟਮੈਂਟ ਜਾਰੀ ਕੀਤਾ ਹੈ ਤੇ ਸਾਰਿਆਂ ਦਾ, ਜਿਨ੍ਹਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਵਿਆਹ ‘ਚ ਸ਼ਾਮਿਲ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।
ਪਰਿਣੀਤੀ ਨੇ ਲਿਖਿਆ, ਅਸੀਂ ਤੁਹਾਡੇ ਪਿਆਰ ਤੇ ਹਾਰਦਿਕ ਸ਼ੁਭਕਾਮਨਾਵਾਂ ਦੇ ਪ੍ਰਤੀ ਆਭਾਰ ਵਿਅਕਤ ਕਰ ਰਹੇ ਹਾਂ।ਭਾਵੇਂ ਹੀ ਸਾਨੂੰ ਹਰ ਇਕ ਮੈਸੇਜ ਦਾ ਵਿਅਕਤੀਗਤ ਰੂਪ ਨਾਲ ਜਵਾਬ ਦੇਣ ਦਾ ਮੌਕਾ ਨਹੀਂ ਮਿਲ ਪਾਇਆ।

 

 

ਜਿਵੇਂ ਕਿ ਤੁਸੀਂ ਸੋਚ ਸਕਦੇ ਹੋ, ਜੀਵਨ ‘ਚ ਪਿਛਲੇ ਦਿਨੀਂ ਕਿੰਨਾ ਕੁਝ ਹੋਇਆ ਹੈ।ਕ੍ਰਿਪਾ ਕਰਕੇ ਜਾਣ ਲਓ ਕਿ ਅਸੀਂ ਆਪਣੇ ਦਿਲ ‘ਚ ਖੁਸ਼ੀ ਦੇ ਨਾਲ ਸਭ ਕੁਝ ਪੜ੍ਹਦੇ ਆ ਰਹੇ ਹਾਂ।
ਜਿਵੇਂ ਕਿ ਅਸੀਂ ਹੁਣ ਇਸ ਬਿਊਟੀਫੁਲ ਜਰਨੀ ਦੀ ਸ਼ੁਰੂਆਤ ਕੀਤੀ ਹੈ।ਇਹ ਸਾਡੇ ਲਈ ਇਕ ਦੁਨੀਆ ਦੇ ਬਰਾਬਰ ਹੈ।ਇਹ ਜਾਣਦੇ ਹੋਏ ਕਿ ਤੁਸੀਂ ਸਾਰੇ ਸਾਡੇ ਨਾਲ ਖੜ੍ਹੇ ਹੋ।
ਤੁਹਾਡਾ ਪਿਆਰ ਤੇ ਆਸ਼ੀਰਵਾਦ ਅਮੂਲਯ ਹੈ ਤੇ ਅਸੀਂ ਤੁਹਾਡੇ ਸਭ ਦੇ ਇਸ ਤੋਂ ਜ਼ਿਆਦਾ ਧੰਨਵਾਦੀ ਨਹੀਂ ਹੋ ਸਕਦੇ।

 

 

ਪਰਿਣੀਤੀ-ਰਾਘਵ ਦੇ ਵਿਆਹ ਦੀਆਂ ਰਸਮਾਂ ਦੀ ਸ਼ੁਰੂਆਤ ਦਿੱਲੀ ‘ਚ ਸੂਫੀ ਨਾਈਟ ਨਾਲ ਹੋਈ ਸੀ।ਇਸ ਤੋਂ ਬਾਅਦ ਦੋਵਾਂ ਨੇ ਗੁਰਦੁਆਰੇ ‘ਚ ਅਰਦਾਸ ਕੀਤੀ ਸੀ।ਇਸ ਤੋਂ ਬਾਅਦ ਜੋੜਾ ਉਦੈਪੁਰ ਦੇ ਲਈ ਰਵਾਨਾ ਹੋਇਆ ਸੀ।ਜਿੱਥੈ ਪਰਿਣੀਤੀ ਦੀ ਚੂੜਾ ਤੇ ਮਹਿੰਦੀ ਸੈਰੇਮਨੀ ਹੋਈ।ਇਸੇ ਦਿਨ ਕਪਲ ਦੀ ਸੰਗੀਤ ਨਾਈਟ ਵੀ ਸੀ।
24 ਸਤੰਬਰ ਨੂੰ ਦੋਵਾਂ ਨੇ ਸੱਤ ਫੇਰੇ ਲਏ।ਰਾਘਵ ਬੋਟ ‘ਚ ਬਾਰਾਤ ਲੈ ਕੇ ਪਰਿਣੀਤੀ ਨੂੰ ਆਪਣਾ ਬਣਾਉਣ ਪਹੁੰਚੇ ਸੀ।ਦੋਵਾਂ ਦੀ ਡ੍ਰੀਮੀ ਵੈਡਿੰਗ ਦੀਆਂ ਫੋਟੋਜ਼ ਖੂਬ ਵਾਇਰਲ ਹੋ ਰਹੀਆਂ ਹਨ।

Tags: Bollywood actressentertainmentParineeti ChopraParineeti chopra postParineeti Raghav Weddingpro punjab tvRaghav Chadha
Share406Tweet254Share102

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.