ਐਤਵਾਰ, ਜੁਲਾਈ 6, 2025 05:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ AG ਦੇ ਅਸਤੀਫੇ ‘ਤੇ ਵਿਵਾਦ: ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ ਕਿਹਾ …

by propunjabtv
ਨਵੰਬਰ 10, 2021
in ਪੰਜਾਬ
0

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।

ਇਸ ਦੇ ਨਾਲ ਹੀ ਏਜੀ ਨੂੰ ਹਟਾਉਣ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਸ਼ਬਦੀ ਜੰਗ ਛਿੜ ਗਈ ਹੈ। ਦਰਅਸਲ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।

Since @PunjabGovtIndia is going to appoint New Advocate General they would be well advised to peruse Rules of Professional Standards prescribed by @barcouncilindia
“An advocate is bound to accept any brief in the courts or tribunals or before any other authority in or before1/1

— Manish Tewari (@ManishTewari) November 10, 2021

ਉਨ੍ਹਾਂ ਟਵੀਟ ਕੀਤਾ ਕਿ ਏਜੀ ਦੇ ਅਹੁਦੇ ਦਾ ਸਿਆਸੀਕਰਨ ਹੋ ਗਿਆ ਹੈ ਅਤੇ ਏਪੀਐਸ ਦਿਓਲ ਅਤੇ ਅਤੁਲ ਨੰਦਾ ਦੋਵੇਂ ਇਸ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋਵੇਂ ਸਾਬਕਾ ਐਡਵੋਕੇਟ ਜਨਰਲ ਸਿਆਸੀ ਜੰਗਾਂ ਵਿੱਚ ਪੰਚਿੰਗ ਬੈਗ ਬਣ ਗਏ ਹਨ।

1/2 which he proposes to practise He should levy fees which is at par with the fees collected by fellow advocates of his standing at the Bar and the nature of the case. Special circumstances may justify his refusal to accept a particular brief’
Politicising AG’s office undermines

— Manish Tewari (@ManishTewari) November 10, 2021

Tags: AG's resignation in PunjabCongress MPmanish tewari
Share198Tweet124Share50

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.