ਬੁੱਧਵਾਰ, ਨਵੰਬਰ 11, 2026 08:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

AG ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ…

by Pro Punjab Admin
ਜੁਲਾਈ 26, 2022
in Featured News, ਪੰਜਾਬ, ਰਾਜਨੀਤੀ
0

AG anmol rattan sidhu:ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਾਲ 19 ਮਾਰਚ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਵਜੋਂ ਅਹੁਦਾ ਸੰਭਾਲਿਆ ਸੀ।

ਸੀਨੀਅਰ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ, ਜੋ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ, ਨੇ ਕਿਹਾ ਸੀ ਕਿ ਉਹ ਏਜੀ ਵਜੋਂ ਆਪਣੀ ਤਨਖਾਹ ਨਸ਼ੇੜੀਆਂ ਦੇ ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਦਾਨ ਕਰਨਗੇ।

ਇਸ ਸਾਲ ਦੇ ਸ਼ੁਰੂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੀਪਇੰਦਰ ਸਿੰਘ ਪਟਵਾਲੀਆ ਦੇ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਸੰਭਾਲ ਲਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਹੁਣ ਅਗਲੇ ਏ-ਜੀ ਵਜੋਂ ਸੀਨੀਅਰ ਵਕੀਲ ਵਿਨੋਦ ਘਈ ਦਾ ਨਾਂ ਚਰਚਾ ਵਿੱਚ ਹੈ।

ਹਾਲ ਹੀ ‘ਚ ਦਿੱਲੀ-ਚੰਡੀਗੜ੍ਹ ਰੇਲਵੇ ਲਾਈਨ ‘ਤੇ ਬਾਬਰਪੁਰ ਅਤੇ ਘਰੌਂਡਾ ਰੇਲਵੇ ਸਟੇਸ਼ਨ ਦੇ ਵਿਚਕਾਰ ਸ਼ਤਾਬਦੀ ਐਕਸਪ੍ਰੈਸ ‘ਤੇ ਸਫਰ ਕਰ ਰਹੇ ਅਨਮੋਲ ਰਤਨ ਸਿੱਧੂ ਵਾਲ-ਵਾਲ ਬਚ ਗਏ ਸਨ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਸਿੱਧੂ ਨੇ ਇਸ ਨੂੰ ਆਪਣੇ ‘ਤੇ ਯੋਜਨਾਬੱਧ ਹਮਲਾ ਕਰਾਰ ਦਿੱਤਾ।
ਅਹੁਦੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਦੇਣ ਲਈ ਉਨ੍ਹਾਂ ਪਾਰਟੀ ਦਾ ਧੰਨਵਾਦ ਕੀਤਾ।

 

 

Tags: AG anmol rattan sidhuag anmol rattan sidhu resignanmol sidhu
Share201Tweet126Share50

Related Posts

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.