ਬੁੱਧਵਾਰ, ਅਪ੍ਰੈਲ 1, 2026 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

VIDEO: ਮੁੜ ਗੈਂਗਸਟਰਾਂ ਦੀ ਰਾਡਾਰ ਡੇਰਾ ਪ੍ਰੇਮੀ, ਡੇਰਾ ਪ੍ਰੇਮੀਆਂ ਨੂੰ ਜਾਨ ਦਾ ਖ਼ਤਰਾ! ਸੂਤਰ

Dera Premi ::ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰਾਂ ਦੀ ਰਾਡਾਰ 'ਤੇ ਹੁਣ ਬਹੁਤ ਸਾਰੇ ਡੇਰਾ ਪ੍ਰੇਮੀ ਹਨ।ਜਿਸਦੇ ਮੱਦੇਨਜ਼ਰ ਸੁਰੱਖਿਆ 'ਚ ਵਾਧਾ ਕੀਤਾ ਗਿਆ ਹੈ।

by Gurjeet Kaur
ਨਵੰਬਰ 18, 2022
in Featured News, ਪੰਜਾਬ
0
dera Premi case

Dera Premi Murder Case: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰਾਂ ਦੀ ਰਾਡਾਰ ‘ਤੇ ਹੁਣ ਬਹੁਤ ਸਾਰੇ ਡੇਰਾ ਪ੍ਰੇਮੀ ਹਨ।ਜਿਸਦੇ ਮੱਦੇਨਜ਼ਰ ਸੁਰੱਖਿਆ ‘ਚ ਵਾਧਾ ਕੀਤਾ ਗਿਆ ਹੈ।ਖਾਸ ਤੌਰ ‘ਤੇ ਫਰੀਦਕੋਟ ਦੇ ਹੀ ਇੱਕ ਡੇਰਾ ਪ੍ਰੇਮੀ ਦੀ ਸੁਰੱਖਿਆ ‘ਚ ਵਾਧਾ ਕੀਤਾ ਗਿਆ ਹੈ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਫਿਰ ਤੋਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਜਿਸ ਦੌਰਾਨ ਇਹ ਧਿਆਨ ਰੱਖਿਆ ਜਾ ਰਿਹਾ ਹੈ ਕਿ ਪੰਜਾਬ ‘ਚ ਅਮਨ ਕਾਨੂੰਨੀ ਸ਼ਾਂਤੀ ਬਣੀ ਰਹੀ ਤੇ ਮਾਹੌਲ ਖਰਾਬ ਕਰਨ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾਵੇ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਟਕਪੂਰਾ ‘ਚ ਇੱਕ ਡੇਰਾ ਪ੍ਰੇਮੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇਸਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਕਿ ਡੇਰਾ ਪ੍ਰੇਮੀ ਦਾ ਕਿਸ ਮਨਸ਼ਾ ਨਾਲ ਕਤਲ ਕੀਤਾ ਗਿਆ ਕਤਲ ਪਿੱਛੇ ਇਰਾਦਾ ਕੀ ਸੀ ਜਾਂ ਫਿਰ ਸਿਰਫ ਡਰ ਪੈਦਾ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ।

 

ਪਰ ਇਸ ਸਮੇਂ ਸੂਤਰਾਂ ਦੇ ਹਵਾਲੇ ਤੋਂ ਇਹ ਇਨਪੁੱਟ ਹੈ ਕਿ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹੁਣ ਡੇਰਾ ਪ੍ਰੇਮੀ ਹਨ।ਡੇਰਾ ਪ੍ਰੇਮੀਆਂ ਦੀ ਸੁਰੱਖਿਆ ਵਧਾਈ ਜਾ ਰਹੀ ਹੈ ਜੋ ਜੇਲ੍ਹ ‘ਚ ਬੰਦ ਹਨ ਉਨ੍ਹਾਂ ਦੀ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।ਇਸ ਦੌਰਾਨ ਫਰੀਦਕੋਟ ਦੇ ਇਕ ਡੇਰਾ ਪ੍ਰੇਮੀ ਦੀ ਸੁਰੱਖਿਆ ‘ਚ ਵੱਡਾ ਵਾਧਾ ਕੀਤਾ ਗਿਆ ਹੈ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DeraPremiDeraSirsagangsterpro punjab tvpunjabi news
Share254Tweet159Share64

Related Posts

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.