ਐਤਵਾਰ, ਨਵੰਬਰ 23, 2025 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Agneepath scheme ਦਾ ਸਮਰਥਨ ਕਰਦੀ ਨਜ਼ਰ ਆਈ ਕੰਗਨਾ ਰਣੌਤ, ਇਨ੍ਹਾਂ ਦੇਸ਼ਾਂ ਨਾਲ ਕੀਤੀ ਤੁਲਨਾ

by propunjabtv
ਜੂਨ 18, 2022
in Featured, Featured News, ਦੇਸ਼, ਮਨੋਰੰਜਨ
0

ਕੇਂਦਰ ਸਰਕਾਰ ਨੇ ਹਾਲ ਹੀ ’ਚ ‘ਅਗਨੀਪਥ’ ਯੋਜਨਾ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਫੌਜ ’ਚ ਨੌਕਰੀ ਪਾਉਣ ਦੇ ਨਿਯਮਾਂ ’ਚ ਕਈ ਬਦਲਾਅ ਕੀਤੇ ਗਏ ਹਨ। ਹਾਲਾਂਕਿ ਨੌਜਵਾਨਾਂ ਨੂੰ ਇਹ ਫੇਰਬਦਲ ਰਾਸ ਨਹੀਂ ਆ ਰਹੇ ਹਨ ਤੇ ਉਹ ਲਗਾਤਾਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਕੇ ਇਸ ਦੇ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਹੀ ਕਾਰਨ ਹੈ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇਸ ਦੇ ਪੱਖ ’ਚ ਬਿਆਨ ਜਾਰੀ ਕੀਤਾ ਹੈ।

PunjabKesari

ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਇਜ਼ਰਾਈਲ ਵਰਗੇ ਕਈ ਦੇਸ਼ਾਂ ਨੇ ਆਪਣੇ ਸਾਰੇ ਨੌਜਵਾਨਾਂ ਲਈ ਫੌਜ ਦੀ ਟਰੇਨਿੰਗ ਲਾਜ਼ਮੀ ਕਰ ਦਿੱਤੀ ਹੈ। ਇਸ ਦੇ ਤਹਿਤ ਹਰ ਨੌਜਵਾਨ ਕੁਝ ਸਾਲਾਂ ਲਈ ਫੌਜ ’ਚ ਭਰਤੀ ਹੁੰਦਾ ਹੈ ਤੇ ਅਨੁਸ਼ਾਸਨ, ਰਾਸ਼ਟਰਵਾਦ ਵਰਗੇ ਜੀਵਨ ਸਿਧਾਂਤਾਂ ਨੂੰ ਸਿੱਖਦਾ ਹੈ। ਨਾਲ ਹੀ ਇਹ ਜਾਣਨ ਦੀ ਕੋਸ਼ਿਸ਼ ਕਰਦਾ ਹੈ ਕਿ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਲਈ ਇਨ੍ਹਾਂ ਸ਼ਬਦਾਂ ਦਾ ਕੀ ਅਰਥ ਹੈ। ਅਗਨੀਪਥ ਦਾ ਮਕਸਦ ਰੁਜ਼ਗਾਰ ਦੇਣਾ ਜਾਂ ਪੈਸਾ ਕਮਾਉਣ ਦਾ ਸਾਧਨ ਦੇਣਾ ਨਹੀਂ ਹੈ। ਇਸ ਦਾ ਅਰਥ ਕਾਫੀ ਡੂੰਘਾ ਹੈ।’’

ਕੰਗਨਾ ਅੱਗੇ ਕਹਿੰਦੀ ਹੈ, ‘‘ਪੁਰਾਣੇ ਦਿਨਾਂ ’ਚ ਹਰ ਕੋਈ ਗੁਰਕੁਲ ਜਾਂਦਾ ਸੀ, ਇਹ ਲਗਭਗ ਅਜਿਹਾ ਹੀ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਅਜਿਹਾ ਕਰਨ ਲਈ ਪੈਸੇ ਵੀ ਮਿਲਣਗੇ। ਡਰੱਗਸ ਤੇ ਪਬਜੀ ਦੀ ਲੱਤ ਕਾਰਨ ਤਬਾਹ ਹੋ ਰਹੇ ਨੌਜਵਾਨਾਂ ਨੂੰ ਇਸ ਯੋਜਨਾ ਦੀ ਲੋੜ ਹੈ। ਇਸ ਲਈ ਸਰਕਾਰ ਦੀ ਸਰਾਹਨਾ ਕਰਨੀ ਚਾਹੀਦੀ ਹੈ।’’

ਕੀ ਹੈ ਅਗਨੀਪਥ ਯੋਜਨਾ?
ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਫੌਜ ’ਚ ਚਾਰ ਸਾਲ ਦੀ ਸਮਾਂ ਹੱਦ ਤਕ ਹੀ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਅਗਨੀਪਥ ਯੋਜਨਾ ਦਾ ਲਾਭ ਸਾਢੇ 17 ਸਾਲ ਤੋਂ 21 ਸਾਲ ਤਕ ਦੀ ਉਮਰ ਵਰਗ ਵਾਲੇ ਨੌਜਵਾਨ ਹੀ ਲੈ ਪਾਉਣਗੇ। ਹਾਲਾਂਕਿ ਇਸ ਸਾਲ ਉਮਰ ਹੱਦ ’ਚ ਨੌਜਵਾਨਾਂ ਨੂੰ ਦੋ ਸਾਲ ਦੀ ਛੋਟ ਦਿੱਤੀ ਗਈ ਹੈ। ਮਤਲਬ 2022 ’ਚ ਹੋਣ ਵਾਲੀ ਭਰਤੀ ’ਚ 23 ਸਾਲ ਤਕ ਦੇ ਨੌਜਵਾਨ ਵੀ ਭਾਗ ਲੈ ਸਕਣਗੇ। ਇਸ ਤੋਂ ਇਲਾਵਾ ਇਸ ਯੋਜਨਾ ’ਚ 4 ਸਾਲਾਂ ਦੀ ਸੇਵਾ ਤੋਂ ਬਾਅਦ ਗ੍ਰੈਚੁਇਟੀ ਜਾਂ ਪੈਂਸ਼ਨ ਦਾ ਕੋਈ ਜ਼ਿਕਰ ਨਹੀਂ ਹੈ।

Tags: Agneepath schemecountriesKangana Ranautsupport
Share202Tweet126Share51

Related Posts

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025

ਪਾਇਲਟ ਨੇ ਗੁਆ ਦਿੱਤਾ ਕੰਟਰੋਲ ਜਾਂ ਬਲੈਕ ਆਉਟ, ਤੇਜਸ ਦੇ ਕਰੈਸ਼ ਹੋਣ ਦੀ ਦੱਸੀ ਵਜ੍ਹਾ

ਨਵੰਬਰ 22, 2025

G20 ਸੰਮੇਲਨ ਅੱਜ ਤੋਂ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਦੀ 12ਵੀਂ ਹਾਜ਼ਰੀ; ਟਰੰਪ, ਸ਼ੀ, ਪੁਤਿਨ ਪਹਿਲੇ ਅਫਰੀਕਾ-ਮੇਜ਼ਬਾਨੀ ਸੰਮੇਲਨ ਵਿੱਚ ਨਹੀਂ ਹੋਏ ਸ਼ਾਮਲ

ਨਵੰਬਰ 22, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025

ਆਪ ਸੰਸਦ ਮੈਂਬਰ ਨੇ ਕਾਇਮ ਕੀਤੀ ਮਿਸਾਲ ! ਖੁਦ ਟਰੈਕਟਰ ਨਾਲ ਹੜ੍ਹ ਪ੍ਰਭਾਵਿਤ ਖੇਤਾਂ ਦਾ ਕੀਤਾ ਦੌਰਾ

ਨਵੰਬਰ 22, 2025
Load More

Recent News

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025

ਪਾਇਲਟ ਨੇ ਗੁਆ ਦਿੱਤਾ ਕੰਟਰੋਲ ਜਾਂ ਬਲੈਕ ਆਉਟ, ਤੇਜਸ ਦੇ ਕਰੈਸ਼ ਹੋਣ ਦੀ ਦੱਸੀ ਵਜ੍ਹਾ

ਨਵੰਬਰ 22, 2025

G20 ਸੰਮੇਲਨ ਅੱਜ ਤੋਂ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਦੀ 12ਵੀਂ ਹਾਜ਼ਰੀ; ਟਰੰਪ, ਸ਼ੀ, ਪੁਤਿਨ ਪਹਿਲੇ ਅਫਰੀਕਾ-ਮੇਜ਼ਬਾਨੀ ਸੰਮੇਲਨ ਵਿੱਚ ਨਹੀਂ ਹੋਏ ਸ਼ਾਮਲ

ਨਵੰਬਰ 22, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.