ਬੁੱਧਵਾਰ, ਜੁਲਾਈ 22, 2026 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Agneepath scheme: ਅਗਨੀਪਥ ਸਕੀਮ ਤੋਂ ਨਾਰਾਜ਼ ਨੌਜਵਾਨਾਂ ਨੇ ਜਲੰਧਰ PAP ਚੌਕ ‘ਤੇ ਲਗਾਇਆ ਜਾਮ, ਕੀਤਾ ਪ੍ਰਦਰਸ਼ਨ

by propunjabtv
ਜੂਨ 18, 2022
in Featured News, ਪੰਜਾਬ
0

ਦੇਸ਼ ਦੇ 13 ਸੂਬਿਆਂ ‘ਚ ਫੈਲੀ ਅਗਨੀਪਥ ਯੋਜਨਾ ਦੇ ਵਿਰੋਧ ਦੀ ਚਿੰਗਾਰੀ ਸ਼ਨੀਵਾਰ ਨੂੰ ਜਲੰਧਰ ‘ਚ ਵੀ ਸੜਕ ਉਠੀ।ਵੱਖ ਵੱਖ ਥਾਵਾਂ ਤੋਂ ਆਏ ਨੌਜਵਾਨਾਂ ਨੇ ਇਕੱਠੇ ਹੋ ਕੇ ਸਵੇਰੇ ਪੀਏਪੀ ਚੌਕ ‘ਤੇ ਜਾਮ ਲਗਾ ਦਿੱਤਾ।ਨੌਜਵਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਨਾਂ੍ਹ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।ਨਾਲ ਹੀ ਸਰਕਾਰ ਨੇ ਸੈਨਾ ਨੂੰ ਵੀ ਮਜ਼ਾਕ ਹੀ ਬਣਾ ਦਿੱਤਾ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਫੋਨ ‘ਤੇ ਗੱਲਬਾਤ ਕੀਤੀ। ਮਾਨ ਨੇ ਇਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਨਾਲ ਕੋਈ ਰਾਜਨੀਤੀ ਨਹੀਂ ਕੀਤੀ ਜਾਵੇਗੀ। ਨੌਜਵਾਨਾਂ ਨੂੰ ਰੋਸ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੋਈ ਨੁਕਸਾਨ ਨਾ ਕਰਨ।

ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਉਹ ਫੌਜ ਵਿੱਚ ਭਰਤੀ ਹੋਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਪਰ ਹੁਣ ਸਰਕਾਰ ਨੇ ਨਵਾਂ ਫ਼ਰਮਾਨ ਜਾਰੀ ਕਰਕੇ ਉਨ੍ਹਾਂ ਦੇ ਸੁਪਨੇ ਬਰਬਾਦ ਕਰ ਦਿੱਤੇ ਹਨ। ਇੱਕ ਪਾਸੇ ਜਿੱਥੇ ਕਰੋਨਾ ਕਾਰਨ ਫੌਜ ਵਿੱਚ ਭਰਤੀ ਦੋ ਸਾਲਾਂ ਤੋਂ ਬੰਦ ਸੀ ਅਤੇ ਹੁਣ ਸਰਕਾਰ ਦੇ ਫ਼ਰਮਾਨ ਨੇ ਫੌਜ ਵਿੱਚ ਜਾਣ ਵਾਲੇ ਸਾਰੇ ਨੌਜਵਾਨਾਂ ਲਈ ਇੱਕ ਨਵੀਂ ਸਮੱਸਿਆ ਖੜ੍ਹੀ ਕਰ ਦਿੱਤੀ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਅਗਨੀਪਥ ਦੇ ਵਿਰੋਧ ਦੀ ਭੜਕੀ ਪੰਜਾਬ ਪਹੁੰਚ ਗਈ ਸੀ। ਪੰਜਾਬ ਦੇ ਹਿਮਾਚਲ ਦੇ ਨਾਲ ਲੱਗਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਦੇ ਨਾਲ-ਨਾਲ ਮੁੱਖ ਮੰਤਰੀ ਦੇ ਗ੍ਰਹਿ ਖੇਤਰ ਸੰਗਰੂਰ ਵਿੱਚ ਵੀ ਨੌਜਵਾਨਾਂ ਨੇ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕੀਤਾ। ਨੌਜਵਾਨਾਂ ਨੇ ਇਸ ਦੌਰਾਨ ਕਿਸੇ ਵੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਹੀਂ ਪਹੁੰਚਾਇਆ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ। ਜਨਤਕ ਥਾਵਾਂ, ਬੱਸ ਅੱਡਿਆਂ ਤੋਂ ਲੈ ਕੇ ਰੇਲਵੇ ਸਟੇਸ਼ਨਾਂ ਤੱਕ ਖਦਸ਼ੇ ਦੇ ਮੱਦੇਨਜ਼ਰ ਪਹਿਲਾਂ ਹੀ ਪੂਰੀ ਸੁਰੱਖਿਆ ਵਧਾ ਦਿੱਤੀ ਗਈ ਹੈ।

Tags: 'Agneepath'jlandhar pap chockpunjabyouth protest
Share200Tweet125Share50

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.