ਸੋਮਵਾਰ, ਅਗਸਤ 17, 2026 08:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

agnipath scheme -ਜੋਗਿੰਦਰ ਸਿੰਘ ਉਗਰਾਹਾਂ ਨੇ ਅਗਨੀਪਥ ਸਕੀਮ ਬਾਰੇ ਕਿ ਕਿਹਾ ?

by propunjabtv
ਜੂਨ 17, 2022
in Featured News
0

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਵੱਲੋਂ ਅਗਨੀਪਥ ਯੋਜਨਾ ਤਹਿਤ ਦੇਸ਼ ਦੀਆਂ ਫੌਜਾਂ ਠੇਕੇ ’ਤੇ ਦਿੱਤੇ ਜਾਣ ਦੀ ਮਨਜ਼ੂਰੀ ਦੇਣ ਦੀ
ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਸੈਨਾਵਾਂ ’ਚ ਠੇਕੇ ਉਤੇ ਭਰਤੀ ਸਿਰਫ਼ 4 ਸਾਲਾਂ ਲਈ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸਿਰਫ 25% ਜਵਾਨਾਂ ਨੂੰ ਫੌਜ ਵਿਚ ਹੋਰ ਵਧੇਰੇ ਸਮਾਂ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ, ਯਾਨੀ 75% ਜਵਾਨਾਂ ਨੂੰ ਸੇਵਾ-ਮੁਕਤ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੋਸ਼ ਲਾਇਆ ਹੈ ਕਿ ਸਰਕਾਰ ਦਾ ਇਹ ਫ਼ੈਸਲਾ ਦੇਸ਼ ਨੂੰ ਦੇਸੀ ਵਿਦੇਸ਼ੀ ਕਾਰਪੋਰੇਟਾਂ ਕੋਲ਼ ਗਹਿਣੇ ਧਰਨ ਵਾਲ਼ੀ ਨਿੱਜੀਕਰਣ ਦੀ ਨੀਤੀ ਦਾ ਜਾਰੀ ਰੂਪ ਹੈ। ਪਹਿਲਾਂ ਫੌਜੀ ਹਥਿਆਰ ਬਣਾਉਣ ਦੇ ਠੇਕੇ ਵੀ ਵਿਦੇਸ਼ੀ ਕਾਰਪੋਰੇਟਾਂ ਨੂੰ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਖਿਲਾਫ ਦੇਸ਼ ਦੇ ਵੱਖ ਵੱਖ ਕੋਨਿਆਂ ਵਿੱਚ ਨੌਜਵਾਨਾਂ ਦਾ ਫੁੱਟ ਰਿਹਾ ਰੋਹ ਬਿਲਕੁਲ ਵਾਜਬ ਹੈ।

ਇਥੇ ਇਹ ਵੀ ਜਿਕਰਯੋਗ ਹੈ ਕਿ  ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਹੇ ਗਰੀਬ ਕਿਰਤੀਆਂ ਦੇ ਨੌਜਵਾਨ ਬੱਚਿਆਂ ਨੂੰ ਇਸ ਦੇਸ਼ਧ੍ਰੋਹੀ ਫੈਸਲੇ ਨੇ ਇਸ ਕਦਰ ਝੰਜੋੜਿਆ ਹੈ ਕਿ ਕੁਝ ਨੌਜਵਾਨਾਂ ਵੱਲੋਂ ਘੋਰ ਨਿਰਾਸ਼ਾ ਦੀ ਹਾਲਤ ’ਚ ਖੁਦਕੁਸ਼ੀਆਂ ਕਰਨ ਦੀਆਂ ਖ਼ਬਰਾਂ ਹਰ ਦੇਸ਼ਭਗਤ ਦੇ ਮਨਾਂ ਅੰਦਰ ਰੋਹ ਦੀ ਜਵਾਲਾ ਭੜਕਾ ਰਹੀਆਂ ਹਨ। ਕਿਸਾਨ ਆਗੂਆਂ ਨੇ ਜਥੇਬੰਦੀ ਦੀ ਮੰਗ ਉੱਤੇ ਜ਼ੋਰ ਦਿੱਤਾ ਹੈ ਕਿ ਸਰਕਾਰ ਵੱਲੋਂ ਸੈਨਾਵਾਂ ਦਾ ਨਿੱਜੀਕਰਨ ਕਰਨ ਵਾਲੀ ਅਗਨੀਪਥ ਨਾਂ ਦੀ ਯੋਜਨਾ ਫੌਰੀ ਵਾਪਸ ਲਈ ਜਾਵੇ।

ਹੰਗਾਮੇ ਤੋਂ ਬਾਅਦ ਹੁਣ ਸਖਤੀ ਦਾ ਦੌਰ, ਹਰਿਆਣਾ ਦੇ ਮਹਿੰਦਰਗੜ੍ਹ ‘ਚ ਇੰਟਰਨੈੱਟ ਬੰਦ, ਏਜੰਸੀਆਂ ਨੇ ਸੂਬਿਆਂ ਨੂੰ ਭੇਜਿਆ ਅਲਰਟ ਇਥੇ ਇਹ ਵੀ ਜਿਕਰਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਨੇ ਮੰਗਲਵਾਰ ਨੂੰ ਫੌਜ ‘ਚ ਬਹਾਲੀ ਲਈ ‘ਅਗਨੀਪਥ’ ਯੋਜਨਾ ਦਾ ਐਲਾਨ ਕੀਤਾ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਇਸ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਇਸ ਦਾ ਸਭ ਤੋਂ ਵੱਧ ਅਸਰ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਬਹਾਲੀ ਦੀ ਯੋਜਨਾ ਦਾ ਵਿਰੋਧ ਅੱਜ ਵੀ ਜਾਰੀ ਹੈ। ਅੰਦੋਲਨਕਾਰੀਆਂ ਨੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸਰਕਾਰ ਫਿਲਹਾਲ ਇਸ ਲਈ ਤਿਆਰ ਨਹੀਂ ਜਾਪਦੀ। ਹਾਲਾਂਕਿ, ਕੱਲ੍ਹ ਇੱਕ ਸੋਧ ਯਕੀਨੀ ਤੌਰ ‘ਤੇ ਕੀਤੀ ਗਈ ਸੀ. ਇਸ ਸਕੀਮ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਜਾ ਰਹੀ ਹੈ

 

Tags: Agnipath Scheme ProtestJoginder Singh Ugrahan'spunjab news
Share199Tweet125Share50

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.