ਸ਼ਨੀਵਾਰ, ਜੂਨ 7, 2025 08:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਥਾਨਕ ਮੁੱਦਿਆਂ ‘ਤੇ ਕਿਸਾਨਾਂ ਤੇ ਸਰਕਾਰ ਦੀ ਬਣੀ ਸਹਿਮਤੀ, ਅੰਮ੍ਰਿਤਸਰ ਭੰਡਾਰੀ ਪੁੱਲ ਤੋਂ ਧਰਨਾ ਚੁੱਕਣ ਲਈ ਕਿਸਾਨ ਹੋਏ ਤਿਆਰ

ਸਥਾਨਕ ਮੁੱਦਿਆਂ 'ਤੇ ਕਿਸਾਨਾਂ ਤੇ ਸਰਕਾਰ ਦੀ ਬਣੀ ਸਹਿਮਤੀ, ਅੰਮ੍ਰਿਤਸਰ ਭੰਡਾਰੀ ਪੁੱਲ ਤੋਂ ਧਰਨਾ ਚੁੱਕਣ ਲਈ ਕਿਸਾਨ ਹੋਏ ਤਿਆਰ ਅੰਮ੍ਰਿਤਸਰ ਵਿੱਚ ਬੀ.ਕੇ.ਯੂ. ਸਿੱਧੂਪੁਰ ਵੱਲੋਂ ਤੇ ਕਿਸਾਨ ਜਥੇਬੰਦੀਆਂ ਵੱਲੋਂ

by Bharat Thapa
ਨਵੰਬਰ 16, 2022
in Featured, Featured News, ਪੰਜਾਬ
0

ਸਥਾਨਕ ਮੁੱਦਿਆਂ ‘ਤੇ ਕਿਸਾਨਾਂ ਤੇ ਸਰਕਾਰ ਦੀ ਬਣੀ ਸਹਿਮਤੀ, ਅੰਮ੍ਰਿਤਸਰ ਭੰਡਾਰੀ ਪੁੱਲ ਤੋਂ ਧਰਨਾ ਚੁੱਕਣ ਲਈ ਕਿਸਾਨ ਹੋਏ ਤਿਆਰ
ਅੰਮ੍ਰਿਤਸਰ ਵਿੱਚ ਬੀ.ਕੇ.ਯੂ. ਸਿੱਧੂਪੁਰ ਵੱਲੋਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ‘ਤੇ ਹੁਣ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਸਹਿਮਤੀ ਬਣਦੀ ਦਿਖਾਈ ਦੇ ਰਹੀ ਹੈ। ਦੱਸ ਦੇਈਏ ਕਿ ਸਥਾਨਕ ਮੁੱਦਿਆਂ ‘ਤੇ ਕਿਸਾਨਾਂ ਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ। ਸਰਕਾਰ ਵੱਲੋਂ ਇਕ ਪੱਤਰ ਲਿਖਤੀ ਰੂਪ ‘ਚ ਕਿਸਾਨਾਂ ਨੂੰ ਦਿੱਤਾ ਗਿਆ ਹੈ ਜਿਸ ‘ਚ 2 ਦਸੰਬਰ ਤੱਕ ਮਸਲੇ ਹੱਲ ਕਰਨ ਦੀ ਗੱਲ ਕਹੀ ਗਈ ਹੈ।
ਇਸਦੇ ਨਾਲ ਹੀ ਕਿਸਾਨਾ ਜੱਥੇਬੰਦੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਿਆਨ ‘ਚ ਰਖਦਿਆਂ ਇਸ ਧਰਨੇ ਨੂੰ ਚੁੱਕੇ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹੁਣ ਅਗਲੀ ਲੜਾਈ ਕਿਸੇ ਹੋਰ ਜਗ੍ਹਾ ‘ਤੇ ਜਾ ਕੇ ਲੜਾਂਗੇ। ਢਲੇਵਾਲ ਨੇ ਕਿਹਾ ਕਿ ਜੇਕਰ ਹੁਣ ਵੀ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਅਸੀਂ ਅੱਗੇ ਮਰਨ ਵਰਤ ‘ਤੇ ਬੈਠਾਂਗੇ।

ਦੱਸ ਦੇਈਏ ਕਿ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਅੰਮ੍ਰਿਤਸਰ ਵਿੱਚ ਬੀ.ਕੇ.ਯੂ. ਸਿੱਧੂਪੁਰ ਵੱਲੋਂ ਵੀ ਅੰਮ੍ਰਿਤਸਰ ਦੇ ਭੰਡਾਰੀ ਪੁਲ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਇਹ ਧਰਨਾ ਸ਼ਾਮ ਨੂੰ ਖਤਮ ਨਹੀਂ ਹੋਇਆ ਸਗੋਂ ਕਿਸਾਨਾਂ ਨੇ ਇੱਥੇ ਪੱਕਾ ਮੋਰਚਾ ਲਾ ਲਿਆ। ਕਿਸਾਨ ਆਗੂ ਜਗਜੀਤ ਸਿੰਘ ਧੱਲੇਵਾਲ ਨੇ ਖੁਦ ਇਥੇ ਪਹੁੰਚ ਕੇ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਜ਼ਿਲਾ ਪ੍ਰਸ਼ਾਸਨ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਸਨ ਅਤੇ ਭਰੋਸਾ ਲੈ ਕੇ ਵਾਪਸ ਚਲੇ ਗਏ ਸਨ।

ਅੱਜ ਉਹ ਇੱਥੇ ਧਰਨਾ ਦੇਣ ਆਏ ਹਨ ਅਤੇ ਜਦੋਂ ਤੱਕ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਜਾਂਦਾ, ਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਇਸ ਹੜਤਾਲ ਨੂੰ ਖਤਮ ਨਹੀਂ ਕਰਨਗੇ।

ਦੱਸ ਦੇਈਏ ਕਿ ਅੰਮ੍ਰਿਤਸਰ ਦੀ ਲਾਈਫਲਾਈਨ ਕਹੇ ਜਾਣ ਵਾਲੇ ਭੰਡਾਰੀ ਪੁਲ, ਜੋ ਕਿ ਸ਼ਹਿਰ ਅਤੇ ਸਿਵਲ ਲਾਈਨ ਨੂੰ ਆਪਸ ਵਿੱਚ ਜੋੜਦਾ ਹੈ, ਉਹੀ ਹਾਈਵੇਅ ਦਿੱਲੀ ਜਲੰਧਰ ਤੋਂ ਅੰਮ੍ਰਿਤਸਰ ਨੂੰ ਆਉਣ ਵਾਲਾ ਹੈ। ਪੁਲ ਤੋਂ ਵੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਇਸ ਸਮੇਂ ਅੰਮ੍ਰਿਤਸਰ ਸ਼ਹਿਰ ਆਉਣ ਦੇ ਚਾਹਵਾਨਾਂ ਲਈ ਹੋਰ ਕੋਈ ਚਾਰਾ ਨਹੀਂ ਹੈ, ਜਿਸ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ, ਜਦਕਿ ਕਿਸਾਨ ਆਗੂ ਜਗਜੀਤ ਸਿੰਘ ਧਾਲੀਵਾਲ ਨੇ ਦੱਸਿਆ। ਕਿ ਕਟੜਾ ਐਕਸਪ੍ਰੈਸ ਹਾਈਵੇ ਘੁਟਾਲੇ ‘ਚ ਇਹ ਧਰਨਾ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਗਿਆ ਹੈ, ਜਦਕਿ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਹ ਧਰਨਾ ਖਤਮ ਨਹੀਂ ਕਰਨਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: agreed issuesAmritsar Bhandari bridgedharnafarmersThe government
Share217Tweet136Share54

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.