ਸੋਮਵਾਰ, ਮਈ 19, 2025 03:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSDM ਵੱਲੋਂ ਕਪੂਰਥਲਾ, ਜਲੰਧਰ ਤੇ ਲੁਧਿਆਣਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਸਮਝੌਤੇ ਸਹੀਬੱਧ

ਨੌਜਵਾਨਾਂ ਵਿੱਚ ਹੁਨਰ ਦੇ ਪਾੜੇ ਨੂੰ ਪੂਰਨ ਲਈ, ਪੰਜਾਬ ਸਰਕਾਰ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਤਿੰਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ।

by Bharat Thapa
ਫਰਵਰੀ 10, 2023
in ਪੰਜਾਬ
0

ਚੰਡੀਗੜ੍ਹ: ਨੌਜਵਾਨਾਂ ਵਿੱਚ ਹੁਨਰ ਦੇ ਪਾੜੇ ਨੂੰ ਪੂਰਨ ਲਈ, ਪੰਜਾਬ ਸਰਕਾਰ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਤਿੰਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਇਹ ਸਮਝੌਤੇ ਸਕੱਤਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ਅਤੇ ਐਮ.ਡੀ., ਪੀ.ਐਸ.ਡੀ.ਐਮ. ਦੇ ਪੱਧਰ ‘ਤੇ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ (ਐਸੋਚੈਮ), ਸਪੋਰਟਸ ਗੁਡਜ਼ ਮੈਨੂਫੈਕਚਰਿੰਗ ਅਤੇ ਐਕਸਪੋਰਟ ਐਕਸੀਲੈਂਸ (ਐਸਜੀਐਮਈਏ) ਜਲੰਧਰ ਅਤੇ ਮੈਟਰੋ ਟਾਇਰ/ਰਬੜ, ਕੈਮੀਕਲ ਅਤੇ ਪੈਟਰੋ ਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ (ਆਰਸੀਪੀਐਸਡੀਸੀ) ਨਾਲ ਸਹੀਬੱਧ ਕੀਤੇ ਗਏ ਹਨ। ਘੱਟੋ-ਘੱਟ 2, 700 ਉਮੀਦਵਾਰਾਂ ਨੂੰ ਮੁਫ਼ਤ ਹੁਨਰ ਸਿਖਲਾਈ ਪ੍ਰਦਾਨ ਕਰਕੇ ਰੋਜ਼ਗਾਰ/ਸਵੈ-ਰੋਜ਼ਗਾਰ ਦਾ ਲਾਭ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੈਂਟਰ ਆਫ ਐਕਸੀਲੈਂਸ, ਫਗਵਾੜਾ ਵਿੱਚ ਐਸੋਚੈਮ 2, 000 ਉਮੀਦਵਾਰਾਂ ਨੂੰ ਸਿਖਲਾਈ ਦੇ ਕੇ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਵਿੱਚ ਰੋਜ਼ਗਾਰ ਮੁਹੱਈਆ ਕਰਵਾਏਗੀ। ਇਸ ਦੇ ਨਾਲ ਹੀ ਮੈਟਰੋ ਟਾਇਰੀਨ ਸੀਓਈ ਲੁਧਿਆਣਾ 500 ਉਮੀਦਵਾਰਾਂ ਨੂੰ ਰਬੜ ਪ੍ਰੋਡਕਟ ਕੁਆਲਟੀ ਅਸ਼ੋਰੈਂਸ ਸੁਪਰਵਾਈਜ਼ਰ, ਰਬੜ ਕੈਲੰਡਰ ਆਪਰੇਟਰ, ਰਬੜ ਪ੍ਰੋਡਕਟ ਇੰਟਰਨਲ ਮਿਕਸਰ ਆਪਰੇਟਰ, ਟਾਇਰ ਫਿਟਰ (ਸਰਵਿਸਿੰਗ ਅਤੇ ਮੈਨਟੈਨੈਂਸ), ਅਸਿਸਟੈਂਟ ਆਪਰੇਟਰ (ਟਾਇਰ ਰੀਟ੍ਰੀਡਿੰਗ ਬਿਲਡਿੰਗ ਐਂਡ ਕਿਊਰਿੰਗ), ਰਬੜ ਐਕਸਟਰੂਡਰ ਆਪਰੇਟਰ, ਰਬੜ ਮੋਲਡਿੰਗ /ਕਿਊਰਿੰਗ ਸੁਪਰਵਾਈਜ਼ਰ ਟਰੇਡਾਂ ਵਿੱਚ ਸਿਖਲਾਈ ਦੇ ਕੇ ਰੋਜ਼ਗਾਰ ਮੁਹੱਈਆ ਕਰਵਾਏਗੀ। ਇਸੇ ਤਰ੍ਹਾਂ, ਸੀਓਈ ਜਲੰਧਰ ਵੱਲੋਂ ਸਟੀਚਿੰਗ ਆਪਰੇਟਰ (ਗੁੱਡਜ਼ ਐਂਡ ਗਾਰਮੈਂਟਸ), ਕਟਿੰਗ ਆਪਰੇਟਰ (ਸਪੋਰਟਸ ਗੁੱਡਜ਼) ਅਤੇ ਕਟਰ (ਗੁੱਡਜ਼ ਐਂਡ ਗਾਰਮੈਂਟਸ) ਦੀਆਂ ਟਰੇਡਾਂ ਵਿੱਚ 200 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਜਿਹਨਾਂ ਦੀ ਗਿਣਤੀ 200 ਉਮੀਦਵਾਰਾਂ ਤੱਕ ਵਧਾਈ ਜਾ ਸਕਦੀ ਹੈ। ਇਹ ਸਿਖਲਾਈ 30 ਅਪ੍ਰੈਲ, 2023 ਤੋਂ ਪਹਿਲਾਂ ਸ਼ੁਰੂ ਹੋ ਜਾਵੇਗੀ ਅਤੇ ਇੱਛੁਕ ਉਮੀਦਵਾਰ ਵਧੇਰੇ ਜਾਣਕਾਰੀ ਅਤੇ ਉਪਰੋਕਤ ਹੁਨਰ ਸਿਖਲਾਈ ਕੋਰਸਾਂ ਵਿੱਚ ਦਾਖਲਾ ਲੈਣ ਲਈ ਜ਼ਿਲ੍ਹਾ ਹੁਨਰ ਵਿਕਾਸ ਜਾਂ ਰੋਜ਼ਗਾਰ ਉਤਪਤੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agreementscenter of excellenceestablishmentjalandharkapurthalaludhianapropunjabtvPSDM
Share204Tweet127Share51

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.