ਐਤਵਾਰ, ਮਾਰਚ 22, 2026 06:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

AGTF ਦੇ ਹੱਥ ਲੱਗੀ ਵੱਡੀ ਸਫਲਤਾ: ਗੈਂਗਸਟਰ ਲਾਰੈਂਸ ਬਿਸ਼ਨੋਈ ਗੋਲਡੀ ਬਰਾੜ ਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

by propunjabtv
ਮਈ 1, 2022
in ਪੰਜਾਬ
0

ਪੰਜਾਬ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (AGTF) ​​ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਨ੍ਹਾਂ ਨੇ ਬਠਿੰਡਾ ਤੋਂ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ।  ਇਨ੍ਹਾਂ ਤਿੰਨਾਂ ਕੋਲੋਂ ਚਾਰ ਪਿਸਤੌਲ, 20 ਜਿੰਦਾ ਕਾਰਤੂਸ ਅਤੇ ਇੱਕ ਆਈ20 ਕਾਰ ਬਰਾਮਦ ਕੀਤੀ ਗਈ ਹੈ। ਫੜੇ ਗਏ ਤਿੰਨ ਮੁਲਜ਼ਮ ਲਵਪ੍ਰੀਤ ਸਿੰਘ ਉਰਫ ਸਚਿਨ, ਹਿੰਮਤਵੀਰ ਸਿੰਘ ਗਿੱਲ ਅਤੇ ਬਲਕਰਨ ਉਰਫ ਵਿੱਕੀ ਮੁਕਤਸਰ ਦੇ ਰਹਿਣ ਵਾਲੇ ਹਨ।

ਏਜੀਟੀਐਫ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤਿੰਨਾਂ ਨੂੰ ਬਠਿੰਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ। ਇਹ ਤਿੰਨੋਂ ਮਾਲਵੇ ਦੇ ਇੱਕ ਵੱਡੇ ਵਪਾਰੀ ‘ਤੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਵਪਾਰੀ ਤੋਂ ਫਿਰੌਤੀ ਵਸੂਲੀ ਜਾਣੀ ਸੀ।

ਡੀਜੀਆਈ ਦਾ ਕਹਿਣਾ ਹੈ ਕਿ ਫੜੇ ਗਏ ਤਿੰਨਾਂ ਦੋਸ਼ੀਆਂ ਦਾ ਕ੍ਰਿਮੀਨਲ ਬੈਕਗਰਾਊਂਡ ਹੈ।ਸਚਿਨ ਅਤੇ ਹਿੰਮਤਵੀਰ ਡਰੱਗ ਸਮੱਗਲਿੰਗ ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ‘ਚ ਸ਼ਾਮਿਲ ਹਨ।ਉਹ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ‘ਚ ਇਹ ਰੈਕੇਟ ਚਲਾਉਂਦੇ ਹਨ।ਇਨ੍ਹਾਂ ਦੋਸ਼ੀਆਂ ਤੋਂ ਜੋ ਹਥਿਆਰ ਬਰਾਮਦ ਹੋਏ, ਉਹ ਟਾਰਗੇਟ ਕਿਲਿੰਗ ਦੇ ਲਈ ਆਪਣੇ ਸਾਥੀਆਂ ਨੂੰ ਡਿਲੀਵਰ ਕੀਤੇ ਜਾਣੇ ਸਨ।

ਉਨਾਂ੍ਹ ਨੇ ਕਿਹਾ ਕਿ ਕਨੈਡਾ ਬੇਸਡ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ ‘ਚ ਬੰਦ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੇ ਕਹਿਣ ‘ਤੇ ਇਹ ਐੱਨਸੀਆਰ ਦੇ ਗੈਂਗਸਟਰਾਂ ਨੂੰ ਛੁਪਾਉਣ ਲਈ ਠਿਕਾਣਾ ਮੁਹੱਈਆ ਕਰਵਾਉਂਦੇ ਸਨ।ਹਾਲ ਹੀ ‘ਚ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਯੂਨਿਟ ਕਾਉਂਟਰ ਇੰਟੈਲੀਜੈਂਸ ਨੇ ਵਾਂਟੇਡ ਗੈਂਗਸਟਰ ਸ਼ਾਹਰੁਖ ਨੂੰ ਫੜਿਆ ਸੀ।ਉਸ ਤੋਂ ਪਤਾ ਲੱਗਿਆ ਕਿ ਸਚਿਨ ਅਤੇ ਉਸਦੇ ਸਾਥੀਆਂ ਨੇ ਹੀ ਪੰਜਾਬ ‘ਚ ਛੁਪਾਉਣ ਲਈ ਥਾਂ ਦਿੱਤੀ ਸੀ।ਇਨ੍ਹਾਂ ਸਾਰਿਆਂ ‘ਤੇ ਬਠਿੰਡਾ ਦੇ ਸਿਵਿਲ ਲਾਈਨ ਪੁਲਿਸ ਥਾਣੇ ‘ਚ ਅਸਲਾ ਐਕਟ ਦਾ ਕੇਸ ਦਰਜ ਕਰ ਲਿਆ ਹੈ।

Tags: AGTF
Share205Tweet128Share51

Related Posts

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026
Load More

Recent News

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.