ਸ਼ਨੀਵਾਰ, ਅਕਤੂਬਰ 3, 2026 10:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਕਰੇਗੀ ਸੁਰੱਖਿਅਤ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ।

by Pro Punjab Tv
ਮਾਰਚ 25, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ ‘ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇਸ਼ ਦਾ ਅੰਨਦਾਤਾ ਹੈ, ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਇਆ ਹੈ। 1960 ਦੇ ਦਹਾਕੇ ਦੀ ਹਰੀ ਕ੍ਰਾਂਤੀ ਦੌਰਾਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇੱਕ ਨਵਾਂ ਅਧਿਆਇ ਲਿਖਿਆ। ਹਾਲਾਂਕਿ, ਦੇਸ਼ ਦੀ ਸੇਵਾ ਕਰਦਿਆਂ ਸੂਬੇ ਦੇ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਕੀਮਤੀ ਕੁਦਰਤੀ ਸਰੋਤਾਂ ਦੀ ਕੁਰਬਾਨੀ ਦਿੱਤੀ ਹੈ।”

ਮੁਨਾਫ਼ੇ ਦਾ ਮਾਰਜਿਨ ਘਟਣ ਨਾਲ, ਖੇਤੀਬਾੜੀ ਹੁਣ ਇੱਕ ਲਾਭਦਾਇਕ ਧੰਦਾ ਨਹੀਂ ਰਿਹਾ ਅਤੇ ਕਿਸਾਨ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੇ ਹਨ। ਮੌਜੂਦਾ ਫਸਲ ਤਕਨਾਲੋਜੀਆਂ ਦੀ ਉਤਪਾਦਨ ਸਮਰੱਥਾ ਲਗਭਗ ਖਤਮ ਹੋ ਗਈ ਹੈ। ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ, ਖੇਤੀਬਾੜੀ ਵਿੱਚ ਏਆਈ ਨੂੰ ਪੇਸ਼ ਕਰਨਾ ਜ਼ਰੂਰੀ ਹੈ।

ਇਹ ਤਕਨਾਲੋਜੀ ਕਿਸਾਨਾਂ ਨੂੰ ਇਹ ਦੱਸਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿ ਕਿਹੜੀਆਂ ਫਸਲਾਂ ਬੀਜਣੀਆਂ ਹਨ ਅਤੇ ਕਦੋਂ ਬੀਜਣੀਆਂ ਹਨ ਤਾਂ ਜੋ ਲਾਭ ਅਤੇ ਉਤਪਾਦਕਤਾ ਦੋਵਾਂ ਵਿੱਚ ਵਾਧਾ ਕੀਤਾ ਜਾ ਸਕੇ। ਪੰਜਾਬ ਹਮੇਸ਼ਾ ਨਵੀਨਤਾ ਨੂੰ ਅਪਣਾਉਣ ਵਿੱਚ ਮੋਹਰੀ ਰਿਹਾ ਹੈ ਅਤੇ ਏਆਈ ਇਸ ਖੇਤਰ ਵਿੱਚ ਕ੍ਰਾਂਤੀ ਲਿਆਵੇਗਾ।

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਅੱਗੇ ਸੂਚੀਬੱਧ ਕਰਦੇ ਹੋਏ ਕਿਹਾ, ‘‘ਸਰਕਾਰ ਨੇ ਪੰਜਾਬ ਭਰ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੇ ਰੱਖ-ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇਗਾ।”

Tags: latest newslatest Updatepro punjab tvpunjab governmentpunjab newspunjabi news
Share197Tweet123Share49

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.