ਮੰਗਲਵਾਰ, ਮਈ 13, 2025 01:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ AIG ਵਿਜੀਲੈਂਸ ਨੂੰ 50 ਲੱਖ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਚਲਾਣ ਪੇਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਆਫ਼ ਪੁਲਿਸ ਵਜੋਂ ਵਿਜੀਲੈਂਸ ਬਿਊਰੋ, ਦੇ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਤਾਇਨਾਤ ਮਨਮੋਹਨ ਕੁਮਾਰ ਦੀ ਸ਼ਿਕਾਇਤ ‘ਤੇ ਪੰਜਾਬ ਦੇ ਸਾਬਕਾ ਮੰਤਰੀ ਵਿਰੁੱਧ ਰਿਸ਼ਵਤਖੋਰੀ

by Gurjeet Kaur
ਦਸੰਬਰ 13, 2022
in ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੇ ਕੇਸ ਵਿੱਚ ਅੰਸ਼ਕ ਜਾਂਚ ਪੂਰੀ ਕਰਨ ਉਪਰੰਤ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਐਸ.ਏ.ਐਸ.ਨਗਰ ਦੀ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ (ਚਲਾਨ) ਦਾਖਲ ਕਰ ਦਿੱਤਾ ਹੈ। ਇਸ ਕੇਸ ਦਾ ਸਪਲੀਮੈਂਟਰੀ ਚਲਾਣ ਬਾਅਦ ਵਿੱਚ ਸਿਰ ਪੇਸ਼ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਮਾਮਲੇ ਵਿੱਚ ਹਾਲੇ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਆਫ਼ ਪੁਲਿਸ ਵਜੋਂ ਵਿਜੀਲੈਂਸ ਬਿਊਰੋ, ਦੇ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਤਾਇਨਾਤ ਮਨਮੋਹਨ ਕੁਮਾਰ ਦੀ ਸ਼ਿਕਾਇਤ ‘ਤੇ ਪੰਜਾਬ ਦੇ ਸਾਬਕਾ ਮੰਤਰੀ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਸਾਬਕਾ ਮੰਤਰੀ ਨੇ ਉਕਤ ਏ.ਆਈ.ਜੀ. ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਬੰਧੀ ਐਫ.ਆਈ.ਆਰ. ਨੰ. 19 ਮਿਤੀ 15-10-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਕੁਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਏ.ਆਈ.ਜੀ. ਮਨਮੋਹਨ ਕੁਮਾਰ ਵੱਲੋਂ ਚੀਫ਼ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ 14-10-2022 ਨੂੰ ਉਨ੍ਹਾਂ ਨੂੰ ਸੁੰਦਰ ਸ਼ਾਮ ਅਰੋੜਾ ਦੀ ਵਟਸਐਪ ਕਾਲ ਆਈ ਸੀ। ਉਸਨੇ ਆਪਣੇ ਆਪ ਨੂੰ ਸ਼ਿਕਾਇਤਕਰਤਾ ਦਾ ਪੁਰਾਣਾ ਜਾਣਕਾਰ ਦੱਸਿਆ ਅਤੇ ਅੱਗੇ ਆਪਣੀ ਪਤਨੀ ਦੇ ਦੇਹਾਂਤ ਬਾਰੇ ਵੀ ਦੱਸਿਆ। ਇਸ ਉਪਰੰਤ ਅਰੋੜਾ ਨੇ ਸ਼ਿਕਾਇਤਕਰਤਾ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੇ ਘਰ ਆ ਕੇ ਦੁੱਖ-ਸੁੱਖ ਸਾਂਝਾ ਕਰਨਾ ਚਾਹੁੰਦਾ ਹੈ।
ਇਸ ਉਪਰੰਤ ਦੋਸ਼ੀ ਸਾਬਕਾ ਮੰਤਰੀ ਸ਼ਿਕਾਇਤਕਰਤਾ ਦੇ ਘਰ ਪਹੁੰਚਿਆ ਅਤੇ ਉਸ ਨੇ ਵਿਜੀਲੈਂਸ ਬਿਊਰੋ ਵਿੱਚ ਆਪਣੇ ਖਿਲਾਫ਼ ਚੱਲ ਰਹੇ ਮਾਮਲੇ ਬਾਰੇ ਗੱਲਬਾਤ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਮੱਦਦ ਕਰਨ ਲਈ ਉਸ ਨੇ 1, 00, 00, 000 ਰੁਪਏ (ਇੱਕ ਕਰੋੜ ਰੁਪਏ) ਰਿਸ਼ਵਤ ਦੀ ਪੇਸ਼ਕਸ਼ ਕੀਤੀ। ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਅੱਧੀ ਰਕਮ 50, 00, 000 (ਪੰਜਾਹ ਲੱਖ ਰੁਪਏ) ਅਗਲੇ ਦਿਨ ਭਾਵ 15-10-2022 ਨੂੰ ਪੇਸ਼ਗੀ ਰਿਸ਼ਵਤ ਵਜੋਂ ਦੇਣ ਅਤੇ ਬਾਕੀ ਦੀ ਰਕਮ ਬਾਅਦ ਵਿੱਚ ਅਦਾ ਕਰਨ ਦੀ ਪੇਸ਼ਕਸ਼ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਸੁੰਦਰ ਸ਼ਾਮ ਅਰੋੜਾ ਤੋਂ ਇਸ ਦੀ ਉਮੀਦ ਨਹੀਂ ਸੀ, ਇਸ ਲਈ ਉਹ ਮੌਕੇ ਤੇ ਚੁੱਪ ਰਹੇ ਅਤੇ ਉਹ ਸਮਾਜ ਵਿੱਚ ਭ੍ਰਿਸ਼ਟਾਚਾਰ ਫੈਲਾਉਣ ਵਾਲੇ ਅਜਿਹੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਚਾਹੁੰਦੇ ਸਨ। ਤੱਥਾਂ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਮਨਮੋਹਨ ਕੁਮਾਰ ਏ.ਆਈ.ਜੀ./ਵਿਜੀਲੈਂਸ ਬਿਊਰੋ ਦੇ ਬਿਆਨ ਦਰਜ ਕਰਕੇ ਸਾਬਕਾ ਮੰਤਰੀ ਖ਼ਿਲਾਫ਼ ਉਕਤ ਕੇਸ ਦਰਜ ਕੀਤਾ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸੁੰਦਰ ਸ਼ਾਮ ਅਰੋੜਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਦੋਂ ਗ੍ਰਿਫਤਾਰ ਕਰ ਲਿਆ ਜਦੋਂ ਉਹ 50, 00, 000 ਰੁਪਏ ਰਿਸ਼ਵਤ ਦੀ ਰਕਮ ਵਾਲਾ ਬੈਗ ਸ਼ਿਕਾਇਤਕਰਤਾ ਦੇ ਹਵਾਲੇ ਕਰ ਰਿਹਾ ਸੀ। ਹੁਣ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: AIGFormer Minister Sunder Sham Arorapro punjab tvpunjabi newsVigilance Bureau Challan
Share206Tweet129Share51

Related Posts

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025
Load More

Recent News

ਸਵੇਰੇ ਆਦਮਪੁਰ ਏਅਰਬੇਸ ਜਲੰਧਰ ਜਵਾਨਾਂ ਨੂੰ ਮਿਲਣ ਪਹੁੰਚੇ PM ਮੋਦੀ

ਮਈ 13, 2025

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.