ਮੰਗਲਵਾਰ, ਅਗਸਤ 12, 2025 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Airtel ਦਾ ਸਭ ਤੋਂ ਸਸਤਾ ਪਲਾਨ, ਇੱਕ ਸਾਲ ਤੱਕ ਐਕਟਿਵ ਰਹੇਗਾ ਸਿਮ, ਜਾਣੋ

by Gurjeet Kaur
ਜਨਵਰੀ 8, 2023
in ਕਾਰੋਬਾਰ
0

ਏਅਰਟੇਲ ਦੇ ਪੋਰਟਫੋਲੀਆ ‘ਚ ਕਈ ਲਾਂਗ ਟਰਮ ਪਲਾਨਸ ਆਉਂਦੇ ਹਨ।ਪੋਰਟਫੋਲੀਆ ‘ਚ ਤੁਹਾਨੂੰ ਇਕ ਸਾਲ ਦੀ ਵੈਲਡਿਟੀ ਦੇ ਲਈ ਇਕ ਸਸਤਾ ਪਲਾਨ ਵੀ ਮਿਲਦਾ ਹੈ।ਇਸ ਪਲਾਨ ‘ਚ ਤੁਹਾਨੂੰ 365 ਦਿਨਾਂ ਤੱਕ ਡੇਟਾ ਕਾਲਿੰਗ ਤੇ ਐਸਐਮਐਸ ਬੈਨੀਫੇਟਸ ਮਿਲਦੇ ਹਨ।ਏਅਰਟੈਲ ਦੇ ਇਸ ਪਲਾਨ ਦੀ ਕੀਮਤ 1799 ਰੁਪਏ ਹੈ, ਜਿਸ ‘ਚ ਯੂਜ਼ਰਸ ਨੂੰ 24ਜੀਬੀ ਡੇਟਾ ਮਿਲਦਾ ਹੈ।ਇਹ ਡੇਟਾ ਪੂਰੀ ਵੈਲਿਡਿਟੀ ਦੇ ਲਈ ਮਿਲਦਾ ਹੈ।

ਇਸ ਤੋਂ ਇਲਾਵਾ ਯੂਜ਼ਰਸ ਨੂੰ 3600 ਐਸਐਮਐਸ ਪੂਰੇ ਸਾਲ ਦੇ ਲਈ ਦਿੱਤੇ ਜਾਂਦੇ ਹਨ।ਯੂਜ਼ਰਸ ਨੂੰ ਅਨਲਿਮਿਟੇਡ ਕਾਲਿੰਗ ਦੀ ਸੁਵਿਧਾ ਮਿਲਦੀ ਹੈ।ਇਸ ‘ਚ ਯੂਜਰਸ ਨੂੰ ਲੋਕਲ, ਐਸਟੀਡੀ ਤੇ ਰੋਮਿੰਗ ਤਿੰਨੋਂ ਪਲਾਨ ਦੀ ਸੁਵਿਧਾ ਮਿਲਦੀ ਹੈ।ਕੰਜ਼ਿਊਮਰਸ ਨੂੰ ਰਿਚਾਰਜ ਪਲਾਨ ‘ਚ ਐਡੀਸ਼ਨਲ ਬੈਨੀਫਿਟਸ ਵੀ ਮਿਲਦੇ ਹਨ।ਕਸਟਮਰ ਨੂੰ ਅਪੋਲੋ 24/7 ਸਰਕਲ ਦਾ ਤਿੰਨ ਮਹੀਨੇ ਦਾ ਐਕਸੇਸ ਮਿਲੇਗਾ।ਨਾਲ ਹੀ 100 ਰੁਪਏ ਦਾ ਕੈਸ਼ਬੈਕ ਫਾਸਟੈਗ ਰਿਚਾਰਜ ਮਿਲੇਗਾ।ਯੂਜ਼ਰਸ ਫ੍ਰੀ ਹੈਲੋ ਟਿਊਨ ਤੇ ਵਿੰਕ ਮਿਊਜ਼ਿਕ ਦਾ ਵੀ ਬੈਨੀਫਿਟਸ ਹਾਸਿਲ ਕਰ ਸਕਦੇ ਹਨ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AirtelBussiness Newspro punjab tvpunjabi newssim
Share218Tweet137Share55

Related Posts

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.