ਬੁੱਧਵਾਰ, ਮਈ 20, 2026 11:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Karan Aujla ਤੇ Sharry Mann ਨੂੰ ਫੰਕਸ਼ਨ ਲਈ ਬੁੱਕ ਕਰਨ ਵਾਲਾ ਆਇਆ ਸਾਹਮਣੇ, ਦੱਸੀ ਸਾਰੀ ਸਚਾਈ, ‘ਕਰਨ ਔਜਲਾ ਦਾ ਲਾਰੈਂਸ ਜਾਂ ਉਸਦੇ ਭਰਾ ਨਾਲ ਕੋਈ ਸਬੰਧ…

Punjabi Singers Karan Aujla, Sharry Mann: ਬੀਤੇ ਦਿਨੀਂ ਦੋਵਾਂ ਸਿੰਗਰਸ ਦਾ ਇੱਕ ਪ੍ਰਫਾਰਮੈਂਸ ਦੌਰਾਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਜਿਸ ਤੋਂ ਬਾਅਦ ਦੋਵਾਂ ਲਈ ਨਵਾਂ ਵਿਵਾਦ ਖੜ੍ਹਾ ਹੋ ਗਿਆ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਪਾਲੀਵੁੱਡ, ਮਨੋਰੰਜਨ
0

Karan Aujla and Sharry Mann’s viral video with Anmol Bishnoi: ਇਸ ਸਮੇਂ ਸਿੰਗਰ ਕਰਨ ਔਜਲਾ ਤੇ ਸ਼ੈਰੀ ਮਾਨ ਪੰਜਾਬੀ ਇੰਡਸਟਰੀ ਦਾ ਬੱਜ਼ ਬਣੇ ਹੋਏ ਹਨ। ਬੀਤੇ ਦਿਨੀਂ ਦੋਵਾਂ ਸਿੰਗਰਸ ਦਾ ਇੱਕ ਪ੍ਰਫਾਰਮੈਂਸ ਦੌਰਾਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਇਆ ਜਿਸ ਤੋਂ ਬਾਅਦ ਦੋਵਾਂ ਲਈ ਨਵਾਂ ਵਿਵਾਦ ਖੜ੍ਹਾ ਹੋ ਗਿਆ। ਹਾਲਾਂਕਿ ਦੋਵਾਂ ਨੇ ਇਸ ਵੀਡੀਓ ‘ਤੇ ਆਪਣੀ ਸਫਾਈ ਵੀ ਦੇ ਦਿੱਤੀ।

ਇਸ ਤੋਂ ਬਾਅਦ ਦੋਵਾਂ ਨੂੰ ਵਿਆਹ ਦੇ ਫੰਕਸ਼ਨ ‘ਚ ਬੁੱਕ ਕਰਨ ਵਾਲਾ ਅਜਿੰਦਰ ਦਿਓ ਵੀ ਸਾਹਮਣੇ ਆ ਗਿਆ ਹੈ। ਅਜਿੰਦਰ ਨੇ ਇੱਕ ਵੀਡੀਓ ਤੇ ਸਟੋਰੀ ਸ਼ੇਅਰ ਕਰਕੇ ਦੋਵੇਂ ਸਿੰਗਰ ਕਰਨ ਔਜਲਾ ਅਤੇ ਸ਼ੈਰੀ ਮਾਨ ਬਾਰੇ ਸਚਾਈ ਸਭ ਦੇ ਸਾਹਮਣੇ ਲਿਆਉਂਦਿਆਂ ਕਿਹਾ ਕਿ ਦੋਵਾਂ ਦਾ ਲਾਰੇਸ਼ ਜਾਂ ਉਸ ਦੇ ਕਿਸੇ ਵੀ ਸਾਥੀ ਨਾਲ ਕੋਈ ਸਬੰਧ ਨਹੀਂ ਹੈ। ਅਜਿੰਦਰ ਨੇ ਇਹ ਵੀ ਕਿਹਾ ਕਿ ਕਰਨ ਨਾਲ ਉਹ ਲੰਬੇ ਸਮੇਂ ਤੋਂ ਟੱਚ ‘ਚ ਹੈ ਅਤੇ ਉਸ ਨੇ ਹੀ ਆਪਣੇ ਦੋਸਤ ਦੇ ਵਿਆਹ ਦੇ ਫੰਕਸ਼ਨ ਲਈ ਸ਼ੈਰੀ ਤੇ ਕਰਨ ਨੂੰ ਬੁੱਕ ਕੀਤਾ ਸੀ।

ਵੇਖੋ ਅਜਿੰਦਰ ਦਿਓ ਦੀ ਵੀਡੀਓ

https://propunjabtv.com/wp-content/uploads/2023/04/342484328_560582509495637_5740269876988134574_n-1.mp4

ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਦੋਵੇਂ ਸਿੰਗਰ ਕਲਾਕਾਰ ਹੋਣ ਦੇ ਨਾਤੇ ਇੱਥੇ ਆਏ ਅਤੇ ਚਲੇ ਗਏ। ਕਿਸੇ ਨੂੰ ਪਤਾ ਨਹੀਂ ਸੀ ਕਿ ਇੱਥੇ ਕੌਣ ਆਇਆ ਹੈ ਤੇ ਕੌਣ ਨਹੀਂ। ਅਜਿੰਦਰ ਵਲੋਂ ਸ਼ੇਅਰ ਕੀਤਾ ਪੋਸਟ-

ਜਾਣੋ ਕੀ ਹਾ ਪੂਰਾ ਮਾਮਲਾ

ਬੀਤੇ ਦਿਨੀਂ ਇੱਕ ਵਿਆਹ ਸਮਾਗਮ ਤੋਂ ਵਾਇਰਲ ਹੋਇਆ ਵੀਡੀਓ, ਜਿਸ ਵਿੱਚ ਔਜਲਾ ਅਤੇ ਸਿੱਧੂ ਮੂਸੇਵਾਲਾ ਦੇ ਕਾਤਲ ਲਾਰੈਂਸ ਦੇ ਭਰਾ ਨੂੰ ਇੱਕ ਹੀ ਫ੍ਰੇਮ ਵਿੱਚ ਦਿਖਾਇਆ ਗਿਆ। ਇਸ ਵੀਡੀਓ ਨੂੰ ਵੇਖ ਕੇ ਲੋਕਾਂ ਨੇ ਕਲਾਕਾਰਾਂ ‘ਤੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ। ਹਾਲਾਂਕਿ, ਕਰਨ ਔਜਲਾ ਅਤੇ ਸ਼ੈਰੀ ਮਾਨ ਦੋਵਾਂ ਨੇ ਲਾਰੈਂਸ ਜਾਂ ਉਸਦੇ ਭਰਾ ਨਾਲ ਨਾ ਜੁੜੇ ਹੋਣ ਦੇ ਬਿਆਨ ਜਾਰੀ ਕਰਕੇ ਅਫਵਾਹਾਂ ਨੂੰ ਸਾਫ਼ ਕੀਤਾ ਹੈ। ਔਜਲਾ ਨੇ ਇੱਥੋਂ ਤੱਕ ਦੱਸਿਆ ਕਿ ਉਹ ਆਪਣੇ ਇੱਕ ਸਾਂਝੇ ਦੋਸਤ ਦੀ ਮੰਗ ‘ਤੇ ਰਿਸੈਪਸ਼ਨ ਵਿੱਚ ਮੌਜੂਦ ਸੀ।

ਇਹ ਸਾਰੀ ਘਟਨਾ ਇੰਟਰਨੈੱਟ ‘ਤੇ ਜੰਗਲ ਦੀ ਅੱਗ ਵਾਂਗ ਫੈਲ ਗਈ ਅਤੇ ਦਰਸ਼ਕਾਂ ਦੇ ਮਨ ‘ਚ ਇਸ ਨੂੰ ਲੈ ਕੇ ਕਈ ਸਵਾਲ ਸੀ। ਹਾਲਾਂਕਿ, ਦੋਵਾਂ ਕਲਾਕਾਰਾਂ ਨੇ ਆਪਣਾ ਪੱਖ ਰੱਖਿਆ ਸੀ ਤੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajinder Deoanmol bishnoiBooked Karan Aujla for functionentertainment newsKaran Aujla’s viral videoLawrence Bishnoipro punjab tvpunjabi newspunjabi singerSharry MannSidhu Moosewala’s murderer
Share930Tweet582Share233

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.