ਚੰਡੀਗੜ੍ਹ: ਮੀਡੀਆ ਜਗਤ ਲਈ ਬੇਹੱਦ ਦੁਖ ਦੀ ਖ਼ਬਰ ਹੈ ਕਿ ਬਹੁਤ ਹੀ ਸੀਨੀਅਰ ਤੇ ਬਜ਼ੁਰਗ ਪੱਤਰਕਾਰ ਐਨਐਸ ਪਰਵਾਨਾ (Journalist NS Parwana) ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਉਹ ਤਕਰੀਬਨ 84 ਵਰ੍ਹਿਆਂ ਦੇ ਸੀ। ਅੱਜ ਕੱਲ੍ਹ ਓਹ ਅਜੀਤ ਅਖ਼ਬਾਰ ਨਾਲ ਜੁੜੇ ਹੋਏ ਸੀ।
ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 07 ਜਨਵਰੀ ਨੂੰ ਦੁਪਹਿਰ ਬਾਅਦ 3.30 ਵਜੇ ਮੁਹਾਲੀ ਵਿਚ ਫੇਜ਼ 6 ਸਥਿਤ ਸ਼ਮਸਾਨ ਘਾਟ ਵਿਚ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h