ਸੋਮਵਾਰ, ਅਕਤੂਬਰ 12, 2026 03:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਹੋਇਆ ਰਿਲੀਜ਼

ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਹੋਇਆ ਰਿਲੀਜ਼

by ਮਨਵੀਰ ਰੰਧਾਵਾ
ਫਰਵਰੀ 24, 2023
in ਪੰਜਾਬ
0

Lovepreet Singh Toofan: ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਸਿੱਖ ਹੋਣ ਦੇ ਨਾਤੇ ਅਧਿਕਾਰੀਆਂ ਨੇ ਪੂਰਾ ਸਤਿਕਾਰ ਕੀਤਾ। ਉਸ ਨੇ ਕਿਹਾ ਕਿ ਹੁਣ ਉਹ ਦਰਬਾਰ ਸਾਹਿਬ ਜਾਣਗੇ ਤੇ ਵਹਿਗੁਰੂ ਦਾ ਸ਼ੁਕਰਾਨਾ ਕਰਨਗੇ।

ਇਸ ਮੌਕੇ ਉਨ੍ਹਾਂ ਸਿੱਖ ਸੰਗਤ ਨੂੰ ਵੀ ਇਕਜੁੱਟ ਹੋਣ ਦੀ ਅਪੀਲ ਕੀਤੀ।  ਵੱਡੀ ਗਿਣਤੀ ਪਹੁੰਚੇ ਲੋਕਾਂ ਨੇ ਉਸਦਾ ਬਾਹਰ ਆਉਣ ‘ਤੇ ਸਵਾਗਤ ਕੀਤਾ।ਦੱਸ ਦਈਏ ਕਿ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਬੀਤੇ ਕੱਲ੍ਹ ਅਜਨਾਲਾ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ। ਜਿਸ ਦੌਰਾਨ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਜੇਲ੍ਹ ਵਿੱਚ ਦਾਖਲ ਹੋਏ ਤੇ ਦੋਵਾਂ ਧੀਰਾਂ ‘ਚ ਹੋਈ ਝੱੜਪ ਦੌਰਾਨ ਕਈ ਪੁਲਿਸ ਕਰਮੀ ਗੰਭੀਰ ਜ਼ਖ਼ਮੀ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnala policeLovepreet SinghLovepreet Singh Toofanpro punjab tvPunjab Breaking Newspunjabi news
Share233Tweet146Share58

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.