ਸ਼ੁੱਕਰਵਾਰ, ਫਰਵਰੀ 6, 2026 10:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲ ਤਖ਼ਤ ਸਾਹਿਬ ਨੇ ਲਾਈ ਸੂਚਾ ਸਿੰਘ ਲੰਗਾਹ ਨੂੰ ਤਨਖ਼ਾਹ, 21 ਦਿਨ ਬਾਅਦ ਪੰਥਕ ‘ਚ ਵਾਪਸੀ ‘ਤੇ ਸਸਪੈਂਸ !

ਸੂਚਾ ਸਿੰਘ ਲੰਗਾਹ ਨੂੰ ਅਕਾਲ ਤਖ਼ਤ ਵਲੋਂ ਤਨਖ਼ਾਹ ਲਾਈ ਗਈ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਇੱਕ ਵਾਰ ਫਿਰ ਤੋਂ ਲੰਗਾਹ ਦੀ ਪੰਥਕ 'ਚ ਵਾਪਸੀ ਹੋ ਸਕਦੀ ਹੈ।

by Bharat Thapa
ਨਵੰਬਰ 26, 2022
in Featured, Featured News, ਪੰਜਾਬ
0

ਸੂਚਾ ਸਿੰਘ ਲੰਗਾਹ ਨੂੰ ਅਕਾਲ ਤਖ਼ਤ ਵਲੋਂ ਤਨਖ਼ਾਹ ਲਾਈ ਗਈ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਇੱਕ ਵਾਰ ਫਿਰ ਤੋਂ ਲੰਗਾਹ ਦੀ ਪੰਥਕ ‘ਚ ਵਾਪਸੀ ਹੋ ਸਕਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲੰਗਾਹ ਨੂੰ ਤਨਖ਼ਾਹ ਲਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਲੰਗਾਹ ਨੂੰ 21 ਦਿਨ ਦਰਬਾਰ ਸਾਹਿਬ ‘ਚ ਭਾਂਡੇ ਸਾਫ਼ ਕਰਨ ਦੀ ਸੇਵਾ ਕਰਨੀ ਪਵੇਗੀ।

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਵਲੋਂ ਸੂਚਾ ਸਿੰਘ ਲੰਗਾਹ ਨੂੰ 21 ਦਿਨ ਪਰਿਕਰਮਾ ‘ਚ ਬੈਠ ਕੇ ਪਾਠ ਕਰਨੇ ਪੈਣਗੇ। ਨਾਲ ਹੀ ਉਹ 21 ਦਿਨ ਢਾਡੀ ਸਿੰਘਾਂ ਨੂੰ 5100 ਰੁਪਏ ਭੇਂਟਾ ਕਰਨਗੇ। ਉਹ 5 ਸਾਲ ਤੱਕ ਕਿਸੇ ਵੀ ਗੁਰਦੁਆਰਾ ਕਮੇਟੀ ਪ੍ਰਧਾਨ ਦੀਆਂ ਚੋਣਾਂ ਨਹੀਂ ਲੜ ਸਕਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: akal takht sahibPanthakpropunjabtvsalarysucha singh langah
Share207Tweet130Share52

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.