ਵੀਰਵਾਰ, ਮਈ 21, 2026 06:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਇਨ੍ਹਾਂ ਉਮੀਦਵਾਰਾਂ ਨੂੰ ਦਿੱਤੀ ਟਿਕਟ

by Gurjeet Kaur
ਅਪ੍ਰੈਲ 8, 2024
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।

 

MP ਦਫਤਰ ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।ਉਨ੍ਹਾਂ ਅੱਗੇ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਦੱਸ ਦਈਏ ਕਿ ਭੁਪਿੰਦਰ ਸਿੰਘ ਭੁੱਲਰ ਬ.ਦਮਾ.ਸ਼ ਜੈਪਾਲ ਭੁੱਲਰ ਦੇ ਪਿਤਾ ਹਨ। ਉਨ੍ਹਾਂ ਨੂੰ ਪਾਰਟੀ ਨੇ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

 

 

Tags: Election 2024latest newsloksabhaelectionpro punjab tvPunjab Lok Sabha Election 2024SAD AmritsarShiromani akali dal amritsarSimranjeet Singh Mann
Share402Tweet252Share101

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.