ਸ਼ੁੱਕਰਵਾਰ, ਮਾਰਚ 13, 2026 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਮੁੜ ਉਮੀਦਵਾਰ ਐਲਾਨਿਆ

by Gurjeet Kaur
ਨਵੰਬਰ 7, 2023
in ਧਰਮ
0
harjinder singh dhami

ਭਲਕੇ 8 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਣ ਜਾ ਰਹੀ ਹੈ। ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹਨ। ਇੱਕ ਵਾਰ ਮੁੜ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਹੈ ਕਿ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੀ ਪਾਰਟੀ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਹਨਾਂ ਨਾਲ ਵਨ ਟੂ ਵਨ ਮੀਟਿੰਗਾਂ ਵਿੱਚ ਹਰਜਿੰਦਰ ਸਿੰਘ ਧਾਮੀ ਦੇ ਕੰਮਕਾਜ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਐਡਵੋਕੇਟ ਧਾਮੀ ਸਾਡੀ ਪਸੰਦ ਬਣੇ ਰਹਿਣਗੇ।

ਕਮੇਟੀ ਦੇ ਪ੍ਰਧਾਨ ਲਈ ਹਰਜਿੰਦਰ ਸਿੰਘ ਧਾਮੀ ਦਾ ਨਾਮ ਐਲਾਨੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਧਾਮੀ ਨੇ ਟਵੀਟ ਕਰਕੇ ਕਿਹਾ ਕਿ –

SAD President S Sukhbir Singh Badal announced S Harjinder Singh Dhami as the candidate of SAD for the post of President of SGPC in the annual election being held tomorrow.

S Badal said that all Members of the SGPC of my party has expressed full confidence in his working in my… pic.twitter.com/xDWvjhAKkj

— Dr Daljit S Cheema (@drcheemasad) November 7, 2023

Tags: akalidalannouncementCandidateHarjinderSinghDhamipro punjab tvSGPC Election
Share219Tweet137Share55

Related Posts

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.