ਵੀਰਵਾਰ, ਸਤੰਬਰ 17, 2026 03:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

by Pro Punjab Tv
ਅਗਸਤ 12, 2026
in Featured, Featured News, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਅਤੇ ਯੂਥ ਵਿੰਗ ਦੇ ਵੱਖ-ਵੱਖ 20 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਹਨਾਂ ਨੌਜਵਾਨ ਆਗੂਆਂ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਉਹਨਾਂ ਵਿੱਚ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ, ਹਰਮਨ ਸਿੰਘ ਖੋਟੇ, ਵਿਪਨਦੀਪ ਸਿੰਘ ਸਨੀ, ਦਵਿੰਦਰਪਾਲ ਸਿੰਘ ਸਿੱਧੂ, ਅਮਨਦੀਪ ਸਿੰਘ ਘੱਗਾ, ਹਰਵਿੰਦਰ ਸਿੰਘ ਜੋਗੀਪੁਰ, ਪ੍ਰਿੰਸ ਤੁੰਗ ਨਾਭਾ, ਅਕਾਸ਼ਦੀਪ ਸਿੰਘ ਭੱਠਲ, ਮਲਕੀਤ ਸਿੰਘ ਚੀਮਾ, ਸੁਖਬੀਰ ਸਿੰਘ ਸੋਖੀ ਅਤੇ ਸਹਿਜ ਸਿੰਘ ਮੱਕੜ ਦੇ ਨਾਮ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਜਿਹਨਾਂ ਮਿਹਨਤੀ ਆਗੂਆਂ ਨੂੰ ਯੂਥ ਅਕਾਲੀ ਦਲ ਦਾ ਵੱਖ-ਵੱਖ ਜ਼ਿਲ੍ਹਿਆਂ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ, ਉਹਨਾਂ ਵਿੱਚ ਕਮਲਦੀਪ ਸਿੰਘ ਬਠਿੰਡਾ (ਦਿਹਾਤੀ), ਰਣਦੀਪ ਸਿੰਘ ਢਿੱਲਵਾਂ ਬਰਨਾਲਾ (ਦਿਹਾਤੀ), ਰਵਿੰਦਰ ਸਿੰਘ ਬੱਬਲ ਫਰੀਦਕੋਟ, ਐਡਵੋਕੇਟ ਚਿੱਤਵੀਰ ਸਿੰਘ ਜੀਰਾ ਫਿਰੋਜ਼ਪੁਰ (ਦਿਹਾਤੀ), ਅੰਮ੍ਰਿਤਵੀਰ ਸਿੰਘ ਜਲੰਧਰ (ਸ਼ਹਿਰੀ-1), ਗਗਨਦੀਪ ਸਿੰਘ ਗੱਗੀ ਜਲੰਧਰ (ਸ਼ਹਿਰੀ-2), ਅਵਤਾਰ ਸਿੰਘ ਨਿੱਝਰ ਜਲੰਧਰ (ਦਿਹਾਤੀ-1), ਕੁਲਦੀਪ ਸਿੰਘ ਟਾਂਡੀ ਕਪੂਰਥਲਾ (ਦਿਹਾਤੀ), ਤਨਵੀਰ ਸਿੰਘ ਰੰਧਾਵਾ ਕਪੂਰਥਲਾ (ਸ਼ਹਿਰੀ), ਬਲਕਰਨ ਸਿੰਘ ਬਾਜਵਾ ਲੁਧਿਆਣਾ (ਦਿਹਾਤੀ), ਹਰਮਨਦੀਪ ਸਿੰਘ ਰਿੱਕੀ ਅਜਨੌਦ (ਪੁਲਿਸ ਜ਼ਿਲ੍ਹਾ ਖੰਨਾ), ਨਵਜਿੰਦਰ ਸਿੰਘ ਮਾਨ ਸ਼੍ਰੀ ਮੁਕਤਸਰ ਸਾਹਿਬ, ਦੇਵ ਅਸ਼ੀਸ਼ ਮਲਿਕ ਮੋਗਾ (ਸ਼ਹਿਰੀ), ਹਰਜੋਤ ਸਿੰਘ ਡੇਮਰੂ ਮੋਗਾ (ਦਿਹਾਤੀ), ਤਨਵੀਰ ਸਿੰਘ ਪੂਨੀਆ ਮੋਹਾਲੀ (ਦਿਹਾਤੀ-1), ਜਸਪਾਲ ਸਿੰਘ ਲੱਕੀ ਮਾਵੀ ਮੋਹਾਲੀ (ਦਿਹਾਤੀ-2), ਐਡਵੋਕੇਟ ਸੁਖਬੀਰ ਸਿੰਘ ਗਿੱਲ ਮੋਹਾਲੀ ਸ਼ਹਿਰੀ (ਕਾਰਪੋਰੇਸ਼ਨ), ਕਰਨਵੀਰ ਸਿੰਘ ਸਾਹਨੀ ਪਟਿਆਲਾ (ਸ਼ਹਿਰੀ), ਅਮ੍ਰਿਤਪਾਲ ਸਿੰਘ ਲੰਗ ਪਟਿਆਲਾ (ਦਿਹਾਤੀ) ਅਤੇ ਚਰਨਜੀਤ ਸਿੰਘ ਭੜੌਲੀ ਸ਼ਹੀਦ ਭਗਤ ਸਿੰਘ ਨਗਰ ਦੇ ਨਾਮ ਸ਼ਾਮਲ ਹਨ।

Tags: Akali Dal announces 20 district youth presidentslatest newspro punjab tvpunjab newsShiromani Akali Dal
Share201Tweet126Share50

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.