ਐਤਵਾਰ, ਮਈ 18, 2025 09:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸੀਐਮ ਤੋਂ ਅਕਾਲੀ ਦਲ ਨੇ ਕੀਤੇ ਤਿਖ਼ੇ ਸਵਾਲ, ਕਿਹਾ ਭ੍ਰਿਸ਼ਟ ਆਪ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ

Punjab News: ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪਬਲੀਸਿਟੀ ਸਟੰਟ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਨਾ ਕਰਨ।

by ਮਨਵੀਰ ਰੰਧਾਵਾ
ਮਈ 24, 2023
in ਪੰਜਾਬ
0

Akali Dal Question to Punjab CM: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੰਸ ਵਾਲੀ ਨੀਤੀ ਆਮ ਆਦਮੀ ਪਾਰਟੀ ਨੇ ਆਪਣੇ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕਿਉਂ ਲਾਗੂ ਨਹੀਂ ਕੀਤੀ ਅਤੇ ਉਹਨਾਂ ਖਿਲਾਫ ਕੇਸ ਕਮਜ਼ੋਰ ਕਿਉਂ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ਨੰਬਰ ਜਾਰੀ ਕਰਨ ’ਤੇ ਆਪਣੇ ਆਪ ਨੂੰ ਵਧਾਈ ਦੇਣ ਅਤੇ ਇਸ ਨੰਬਰ ਦਾ ਲੋਕਾਂ ਨੂੰ ਕਿੰਨਾ ਫਾਇਦਾ ਹੋਇਆ ਇਹ ਦੱਸਣ ’ਤੇ ਪ੍ਰਤੀਕਰਮ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪਬਲੀਸਿਟੀ ਸਟੰਟ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਨਾ ਕਰਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਤੁਹਾਡੀ ਸਰਕਾਰ ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਹੈ ਅਤੇ ਤੁਸੀਂ ਭ੍ਰਿਸ਼ਟਾਚਾਰ ਅਤੇ ਅਨੈਤਿਕ ਕੰਮਾਂ ਵਿਚ ਲੱਗੇ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੇ ਹੋ।

ਉਦਾਹਰਣਾਂ ਦਿੰਦਿਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਕੱਢ ਕੇ ਪਹਿਲ ਕੀਤੀ ਸੀ ਤੇ ਐਲਾਨ ਕੀਤਾ ਸੀ ਕਿ ਮੰਤਰੀ ਨੇ ਆਪਣਾ ਭ੍ਰਿਸ਼ਟਾਚਾਰ ਕਬੂਲ ਕਰ ਲਿਆ ਹੈ ਪਰ ਉਹਨਾਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਸਦੇ ਸਬੂਤ ਨਹੀਂ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਮੰਤਰੀ ਦੇ ਖਿਲਾਫ ਰਸਮੀ ਸ਼ਿਕਾਇਤ ਦਰਜ ਕਰਵਾਉਣ ਵਿਚ ਵੀ ਫੇਲ੍ਹ ਸਾਬਤ ਹੋਏ ਹਨ ਜਿਸ ਕਾਰਨ ਉਨ੍ਹਾਂ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਸਿੰਗਲਾ ਖਿਲਾਫ ਕਾਰਵਾਈ ਨਹੀਂ ਕੀਤੀ ਤੇ ਉਹ ਸਰਕਾਰੀ ਮੀਟਿੰਗਾਂ ਆਦਿ ਵਿਚ ਮਾਣ ਨਾਲ ਸ਼ਾਮਲ ਹੁੰਦੇ ਹਨ।

ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਹੈ ਕਿ ਉਹ ਭ੍ਰਿਸ਼ਟਾਚਾਰੀਆਂ ਨੂੰ ਫੜਨ ਵਾਸਤੇ ਆਡੀਓ ਤੇ ਵੀਡੀਓ ਕਲਿੱਪ ਪੇਸ਼ ਕਰਨ ਪਰ ਉਹ ਜੰਗਲਾਤ ਮੰਤਰੀ ਫੌਜਾ ਸਿੰਘ ਸਰਾਰੀ ਦੇ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ ਜਦੋਂ ਕਿ ਉਨ੍ਹਾਂ ਦੀ ਆਡੀਓ ਜਨਤਕ ਹੋਈ ਸੀ ਜਿਸ ਵਿਚ ਉਹ ਕਿਸੇ ਠੇਕੇਦਾਰ ਦੀ ਮਦਦ ਨਾਲ ਸਰਕਾਰੀ ਅਧਿਕਾਰੀਆਂ ਕੋਲੋਂ ਪੈਸੇ ਉਗਰਾਹੁਣ ਦੀ ਗੱਲ ਕਰਦੇ ਸੁਣੇ ਗਏ ਸੀ। ਉਨ੍ਹਾਂ ਕਿਹਾ ਕਿ ਸਰਾਰੀ ਦੇ ਨਜ਼ਦੀਕੀ ਨੇ ਆਡੀਓ ਕਲਿੱਪ ਦੀ ਪੁਸ਼ਟੀ ਕੀਤੀ ਸੀ ਪਰ ਫਿਰ ਵੀ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰ੍ਹਾਂ ਤਰੀਕੇ ਮੁੱਖ ਮੰਤਰੀ ਜਲਾਲਾਬਾਦ ਦੇ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਖਿਲਾਫ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ ਜੋ ਜਿਸਮ ਫਰੋਸ਼ੀ ਦੇ ਧੰਦੇ ਵਿਚ ਸ਼ਾਮਲ ਪਾਏ ਗਏ ਤੇ ਇਕ ਵਪਾਰੀ ਤੇ ਫਿਰ ਇਕ ਵਪਾਰੀ ਕੋਲੋਂ ਪੈਸੇ ਉਗਰਾਹੁੰਦੇ ਫੜੇ ਗਏ। ਉਨ੍ਹਾਂ ਕਿਹਾ ਕਿ ਆਪ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਖਿਲਾਫ ਭ੍ਰਿਸ਼ਟਾਚਾਰ ਦੇ ਠੋਸ ਸਬੂਤ ਉਪਲਬਧ ਅਤੇ ਜਿਸ ਸਰਪੰਚ ਤੋਂ ਉਹ ਪੈਸੇ ਲੈ ਰਿਹਾ ਸੀ, ਉਸ ਵੱਲੋਂ ਸਬੂਤ ਦੇਣ ਦੇ ਬਾਵਜੂਦ ਵਿਧਾਇਕ ਖਿਲਾਫ ਕੇਸ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਉਹਨਾਂ ਆਗੂਆਂ ਖਿਲਾਫ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ ਜਿਹਨਾਂ ਨੂੰ ਅਨੈਤਿਕ ਕੰਮਾਂ ਵਿਚ ਸ਼ਾਮਲ ਪਾਇਆ ਗਿਆ ਸੀ। ਉਹਨਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਦੀ ਜਿਣਸੀ ਸੋਸ਼ਣ ਦੀ ਵੀਡੀਓ ਮਿਲੀ ਜਿਸਨੂੰ ਪੁਲਿਸ ਅਧਿਕਾਰੀਆਂ ਨੇ ਸਹੀ ਪਾਇਆ ਪਰ ਉਹਨਾਂ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਭ ਨੇ ਆਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਲ ਚੇਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਆਪ ਹੀ ਭ੍ਰਿਸ਼ਟ ਅਤੇ ਅਨੈਤਿਕ ਆਗੂਆਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਤਾਂ ਫਿਰ ਪੰਜਾਬੀ ਭ੍ਰਿਸ਼ਟਾਚਾਰ ਖਿਲਾਫਾ ਸਬੂਤ ਕਿਵੇਂ ਦੇਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP MinistersAction against CorruptMaheshinder Singh Grewalpro punjab tvPunjab CMpunjab newspunjabi newsShiromani Akali DalZero Tolerance Policy against Corruption
Share210Tweet131Share53

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

Weather Update: ਪੰਜਾਬ ਚ ਬਦਲੇਗਾ ਮੌਸਮ, ਇਹਨਾਂ ਜ਼ਿਲਿਆਂ ਚ ਅਗਲੇ 3 ਦਿਨ ਲਈ ਮੀਂਹ ਹਨੇਰੀ ਦਾ ਅਲਰਟ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.